PUNJABMAILUSA.COM

ਪਾਕਿਸਤਾਨੀ ਅਧਿਕਾਰੀਆਂ ‘ਤੇ ਪਾਬੰਦੀ ਲਗਾ ਸਕਦਾ ਹੈ ਅਮਰੀਕਾ

ਪਾਕਿਸਤਾਨੀ ਅਧਿਕਾਰੀਆਂ ‘ਤੇ ਪਾਬੰਦੀ ਲਗਾ ਸਕਦਾ ਹੈ ਅਮਰੀਕਾ

ਪਾਕਿਸਤਾਨੀ ਅਧਿਕਾਰੀਆਂ ‘ਤੇ ਪਾਬੰਦੀ ਲਗਾ ਸਕਦਾ ਹੈ ਅਮਰੀਕਾ
August 24
06:13 2017

ਵਾਸ਼ਿੰਗਟਨ, 24 ਅਗਸਤ (ਪੰਜਾਬ ਮੇਲ) – ਵਾਇਟ ਹਾਊਸ ਦੇ ਇੱਕ ਉਚ ਅਧਿਕਾਰੀ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਉਪਰ ਅੱਤਵਾਦੀਆਂ ਨੂੰ ਲੈ ਕੇ ਉਸਦੇ ਰਵੱਈਏ ‘ਤੇ ਡੂੰਘਾ ਦੁੱਖ ਪ੍ਰਗਟਾਇਆ। ਉਨਾਂ ਕਿਹਾ ਕਿ ਹੱਕਾਨੀ ਨੈਟਵਰਕ ਵਰਗੇ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਪਾਕਿਸਤਾਨੀ ਅਧਿਕਾਰੀਆਂ ‘ਤੇ ਉਹ ਪਾਬੰਦੀ ਲਗਾ ਸਕਦਾ ਹੈ। ਅਧਿਕਾਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨਾਲ ਹੁਣ ਤੱਕ ਵਧੀਆ ਰਿਹਾ ਕਾਰੋਬਾਰ ਹੁਣ ਖ਼ਤਮ ਹੋ ਚੁੱਕਾ ਹੈ। ਉਨਾਂ ਕਿਹਾ ਕਿ ਅਮਰੀਕਾ ਨੇ ਵਾਕੀਏ ਹੀ ਲੰਬੇ ਸਮੇਂ ਤੱਕ ਪਾਕਿਸਤਾਨ ਨਾਲ ਸ਼ਾਂਤੀ ਬਣਾਈ ਰੱਖੀ। ਉਨਾਂ ਕਿਹਾ ਕਿ ਸਾਨੂੰ ਪਾਕਿਸਤਾਨ ਵੱਲੋਂ ਕੋਈ ਚੰਗਾ ਹੁੰਗਾਰਾ ਨਹੀਂ ਮਿਲਿਆ। ਵਾਇਟ ਹਾਊਸ ਅਧਿਕਾਰੀ ਨੇ ਕਿਹਾ ਕਿ ਰਿਸ਼ਤੇ ਸੁਧਾਰਨ ਦੀ ਜ਼ਿੰਮੇਵਾਰੀ ਹੁਣ ਪਾਕਿਸਤਾਨ ‘ਤੇ ਹੈ। ਪਾਕਿਸਤਾਨ ਅੱਤਵਾਦੀਆਂ ਨੂੰ ਸੁਰੱਖਿਆ ਪਨਾਹਗਾਹ ਮੁਹੱਈਆ ਕਰਵਾਉਣ ਲਈ ਅਮਰੀਕੀ ਰਾਸਟਰਪਤੀ ਡੋਨਾਲਡ ਟਰੰਪ ਦੀ ਚੇਤਾਵਨੀ ਤੋਂ ਬਾਅਦ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਇਨਾਂ ਪਨਾਹਗਾਹਾਂ ਨੂੰ ਨਸ਼ਟ ਕਰਨ ‘ਚ ਜੇਕਰ ਪਾਕਿਸਤਾਨ ਚਾਹੇ ਤਾਂ ਉਸ ਦੀ ਮੱਦਦ ਕਰਨ ਨੂੰ ਤਿਆਰ ਹੈ। ਸੰਯੁਕਤ ਰਾਸ਼ਟਰ ਜਨਰਲ ਸਕੱਤਰ ਦੇ ਬੁਲਾਰੇ ਸਟੀਫ਼ਨ ਨੇ ਕਿਹਾ ਕਿ ਸਿਧਾਂਤ ਦੇ ਤੌਰ ‘ਤੇ ਜਨਰਲ ਸਕੱਤਰ ਦੋ ਪੱਖ਼ਾਂ ਲਈ ਹਮੇਸ਼ਾ ਉਪਲਬਧ ਹੈ ਜਿਹੜੇ ਇਸ ਦੀ ਮੱਦਦ ਚਾਹੁੰਦੇ ਹੋਣ। ਸਟੀਫ਼ਨ ਨੇ ਟਰੰਪ ਦੇ ਭਾਸ਼ਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜਨਰਲ ਸਕੱਤਰ ਨੂੰ ਇਹ ਉਮੀਦ ਹੈ ਕਿ ਕੌਮਾਂਤਰੀ ਭਾਈਚਾਰਾ ਇਕੱਠਿਆਂ ਆਵੇਗਾ ਅਤੇ ਅਫਗਾਨਿਸਤਾਨ ਨੂੰ ਅਜਿਹਾ ਸਿਆਸੀ ਹੱਲ ਲੱਭਣ ‘ਚ ਸਹਾਇਤਾ ਕਰੇਗਾ, ਜਿਹੜਾ ਦੇਸ਼ ‘ਚ ਸ਼ਾਂਤੀ ਲਿਆਵੇ। ਉਨਾਂ ਕਿਹਾ ਕਿ ਇੱਕਤਰਫ਼ਾ ਤਾਂ ਜਨਰਲ ਸਕੱਤਰ ਦਫ਼ਤਰ ਉਪਲਬਧ ਹੈ, ਜੇਕਰ ਉਸ ਦੀ ਮੰਗ ਕੀਤੀ ਜਾਵੇ ਤਾਂ, ਉਹ ਸੰਯੁਕਤ ਰਾਸ਼ਟਰ ਦਾ ਪੂਰਾ ਧਿਆਨ ਅਫ਼ਗਾਨਿਸਤਾਨ ‘ਚ ਵਰਤਮਾਨ ਸੰਕਟ ਦਾ ਸਿਆਸੀ ਹੱਲ ਲੱਭਣ ਤੇ ਸਾਲਾਂ ਤੱਕ ਤਕਲੀਫ਼ਾਂ ਝੱਲਣ ਵਾਲੇ ਅਫਗਾਨਿਸਤਾਨ ਦੀ ਜਨਤਾ ਦੀ ਸਹਾਇਤਾ ਕਰਨ ‘ਚ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article