PUNJABMAILUSA.COM

ਪਾਕਿਸਤਾਨੀ ਦਹਿਸ਼ਤਗਰਦਾਂ ਨੇ ਅਮਰੀਕਾ ’ਤੇ ਲਾਈ ਪਾਬੰਦੀ

ਪਾਕਿਸਤਾਨੀ ਦਹਿਸ਼ਤਗਰਦਾਂ ਨੇ ਅਮਰੀਕਾ ’ਤੇ ਲਾਈ ਪਾਬੰਦੀ

ਪਾਕਿਸਤਾਨੀ ਦਹਿਸ਼ਤਗਰਦਾਂ ਨੇ ਅਮਰੀਕਾ ’ਤੇ ਲਾਈ ਪਾਬੰਦੀ
May 13
04:56 2017

pak
ਵਾਸ਼ਿੰਗਟਨ, 12 ਮਈ (ਪੰਜਾਬ ਮੇਲ)- ਅਮਰੀਕਾ ਨੇ ਪਾਕਿਸਤਾਨ ’ਚ ਮੌਜੂਦ ਦਹਿਸ਼ਤਗਰਦਾਂ ਅਤੇ ਮੁੰਬਈ ਹਮਲੇ ਦੇ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਦੀ ਜਮਾਤ-ਉਦ-ਦਾਵਾ ਜਥੇਬੰਦੀ ’ਤੇ ਪਾਬੰਦੀਆਂ ਲਾਈਆਂ ਹਨ। ਇਹ ਪਾਬੰਦੀ ਦਹਿਸ਼ਤਗਰਦਾਂ ਦੀ ਅਗਵਾਈ ਅਤੇ ਪੈਸੇ ਇਕੱਠੇ ਕਰਨ ਵਾਲੇ ਨੈੱਟਵਰਕਾਂ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਲਾਈ ਗਈ ਹੈ। ਇਹ ਪਾਬੰਦੀ ਲਸ਼ਕਰ-ਏ-ਤੋਇਬਾ, ਜਮਾਤ-ਉਦ-ਦਾਵਾ, ਤਾਲਿਬਾਨ, ਜਮਾਤ-ਉਦ-ਦਾਵਾ ਅਲ ਕੁਰਾਨ, ਇਸਲਾਮਿਕ ਸਟੇਟ ਆਫ਼ ਇਰਾਕ ਐਂਡ ਸੀਰੀਆ ਅਤੇ ਆਈਐਸਆਈਐਸ-ਖੁਰਾਸਾਨ ’ਤੇ ਲਾਈ ਗਈ ਹੈ। ਖੁਰਾਸਾਨ ਇੱਕ ਇਤਿਹਾਸਕ ਖੇਤਰ ਹੈ ਜਿਸ ’ਚ ਉੱਤਰ-ਪੂਰਬੀ ਇਰਾਨ ਦਾ ਵੱਡਾ ਇਲਾਕਾ, ਦੱਖਣੀ ਤੁਰਕਮੇਨਿਸਤਾਨ, ਉੱਤਰੀ ਅਫ਼ਗਾਨਿਸਤਾਨ ਅਤੇ ਭਾਰਤ ਦਾ ਹਿੱਸਾ ਸ਼ਾਮਲ ਹੈ। ਇਹ ਪਾਬੰਦੀ ਉਚੇਚੇ ਤੌਰ ’ਤੇ ਹਯਾਤੁੱਲ੍ਹਾ ਗੁਲਾਮ ਮੁਹੰਮਦ (ਹਾਜੀ ਹਯਾਤੁੱਲ੍ਹਾ), ਅਲੀ ਮੁਹੰਮਦ ਅਬੂ ਤੁਰਬ, ਇਨਾਯਤ-ਉਰ ਰਹਿਮਾਨ, ਵੈਲਫ਼ੇਅਰ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ ਆਫ਼ ਜਮਾਤ-ਉਦ-ਦਾਵਾ ਫਾਰ ਕੁਰਾਨ ਐਂਡ ਸੁਨ੍ਹਾ ਲਈ ਕਥਿਤ ਤੌਰ ’ਤੇ ਫੰਡ ਇਕੱਠੇ ਕਰਨ ਵਾਲੀ ਜਥੇਬੰਦੀ ਇਨਾਯਤ-ਉਰ ਰਹਿਮਾਨ ’ਤੇ ਲਾਈ ਗਈ ਹੈ। ਖ਼ਜ਼ਾਨਾ ਵਿਭਾਗ ਦੇ ਵਿਦੇਸ਼ੀ ਅਸਾਸੇ ਕੰਟਰੋਲ ਦੇ ਡਾਇਰੈਕਟਰ ਜੌਹਨ ਸਮਿੱਥ ਨੇ ਕਿਹਾ ਕਿ ਪਾਕਿਸਤਾਨ ਆਧਾਰਿਤ ਦਹਿਸ਼ਤਗਰਦਾਂ ਦੇ ਮਾਲੀ ਨੈੱਟਵਰਕ ਨੂੰ ਤੋੜਨ ਲਈ ਇਹ ਕਦਮ ਚੁੱਕਿਆ ਗਿਆ ਹੈ ਜੋ ਤਾਲਿਬਾਨ, ਅਲ ਕਾਇਦਾ, ਆਈਐਸਆਈਐਸ ਅਤੇ ਲਸ਼ਕਰ ਨੂੰ ਸਹਾਇਤਾ ਕਰਦੇ ਸਨ। ਸਮਿੱਥ ਨੇ ਕਿਹਾ ਕਿ ਅਮਰੀਕਾ ਵੱਲੋਂ ਪਾਕਿਸਤਾਨ ਅਤੇ ਨੇੜਲੇ ਇਲਾਕੇ ’ਚ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article