PUNJABMAILUSA.COM

ਪਾਕਿਸਤਾਨੀ ਮੂਲ ਦਾ ਸੀ ਅਮਰੀਕਾ ‘ਚ ਖੂਨ ਦੀਆਂ ਨਦੀਆਂ ਵਹਾਉਣ ਵਾਲਾ ਜੋੜਾ

ਪਾਕਿਸਤਾਨੀ ਮੂਲ ਦਾ ਸੀ ਅਮਰੀਕਾ ‘ਚ ਖੂਨ ਦੀਆਂ ਨਦੀਆਂ ਵਹਾਉਣ ਵਾਲਾ ਜੋੜਾ

ਪਾਕਿਸਤਾਨੀ ਮੂਲ ਦਾ ਸੀ ਅਮਰੀਕਾ ‘ਚ ਖੂਨ ਦੀਆਂ ਨਦੀਆਂ ਵਹਾਉਣ ਵਾਲਾ ਜੋੜਾ
December 04
21:46 2015

11
ਕੈਲੀਫੋਰਨੀਆ, 4 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰਨੀਆ ‘ਚ 14 ਲੋਕਾਂ ਨੂੰ ਕਤਲ ਕਰਨ ਵਾਲੇ ਜੋੜੇ ਬਾਰੇ ਪੁਲਸ ਨੇ ਜਾਣਕਾਰੀ ਇਕੱਠੀ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਜੋੜਾ ਪਾਕਿਸਤਾਨੀ ਮੂਲ ਦਾ ਸੀ। ਇਸ ਜੋੜੇ ਨੇ ਸਾਨ ਬਨਾਰਦਿਨੋ ਦੇ ਇਨਲੈਂਡ ਰੀਜ਼ਨਲ ਸੈਂਟਰ ‘ਚ ਪਾਰਟੀ ਨੂੰ ਨਿਸ਼ਾਨਾ ਬਣਾਇਆ ਅਤੇ ਹਮਲਾ ਕਰਨ ਤੋਂ ਬਾਅਦ ਦੋਵੇਂ ਇਕ ਕਾਲੀ ਐਸ. ਯੂ. ਵੀ. ਰਾਹੀਂ ਫਰਾਰ ਹੋ ਗਏ ਸਨ।
ਪੁਲਸ ਨੇ ਕਾਫੀ ਦੇਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫਿਰ ਦੋਵੇਂ ਪੁਲਸ ਮੁਲਾਜ਼ਮਾਂ ਨਾਲ ਹੋਏ ਮੁਕਾਬਲੇ ‘ਚ ਮਾਰੇ ਗਏ। ਦੋਵੇਂ ਹਮਲਾਵਰ ਲੜਾਕੂ ਸ਼ੈਲੀ ਦੇ ਪਹਿਰਾਵੇ ‘ਚ ਸਨ। ਸਾਨ ਬਨਾਰਦਿਨੋ ਪੁਲਸ ਮੁਖੀ ਜੈਰੋਡ ਬੁਗਰੂਆਨ ਨੇ ਦੱਸਿਆ ਕਿ ਮੁਕਾਬਲੇ ‘ਚ ਮਾਰੀ ਗਈ ਔਰਤ ਦੀ ਪਛਾਣ ਤਸ਼ਫੀਨ ਮਲਿਕ (27 ਸਾਲਾ) ਅਤੇ ਵਿਅਕਤੀ ਦੀ ਪਛਾਣ ਸਈਅਦ ਰਿਜ਼ਵਾਨ ਫਾਰੂਕ (28 ਸਾਲਾ) ਦੇ ਰੂਪ ‘ਚ ਕੀਤੀ ਗਈ ਹੈ। ਦੋਵੇਂ ਪਾਕਿਸਤਾਨ ਮੂਲ ਦੇ ਸਨ।
ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦਾ ਬਿਆਨ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਕਿਹਾ ਹੈ ਕਿ ਇਹ ਅੱਤਵਾਦੀ ਹਮਲਾ ਵੀ ਹੋ ਸਕਦਾ ਹੈ, ਹਾਲਾਂਕਿ ਇਸ ਬਾਰੇ ਅਜੇ ਸਪੱਸ਼ਟ ਕੁਝ ਨਹੀਂ ਕਿਹਾ ਜਾ ਸਕਦਾ। ਅਮਰੀਕਾ ਦੀ ਪੁਲਸ ਨੇ ਇਹ ਵੀ ਦੱਸਿਆ ਹੈ ਕਿ ਸੱਯਦ ਫਾਰੂਕ ਦਾ ਕੋਈ ਕ੍ਰਾਈਮ ਰਿਕਾਰਡ ਨਹੀਂ ਮਿਲਿਆ ਹੈ। ਫਾਰੂਕ ਦੇ ਸਾਲੇ ਫਰਹਾਨ ਖਾਨ ਮੁਤਾਬਕ ਫਾਰੂਕ ਅਤੇ ਮਲਿਕ ਸ਼ਾਦੀਸ਼ੁਦਾ ਸਨ ਅਤੇ ਉਨ੍ਹਾਂ ਦੀ 6 ਮਹੀਨੇ ਦੀ ਇਕ ਬੱਚੀ ਹੈ।
ਫਾਰੂਕ ਦਾ ਜਨਮ ਅਮਰੀਕਾ ‘ਚ ਹੋਇਆ ਸੀ ਅਤੇ ਉਹ ਅਮਰੀਕੀ ਨਾਗਰਿਕ ਸੀ। ਉਹ ਕਾਊਂਟੀ ਸਿਹਤ ਵਿਭਾਗ ‘ਚ ਇਕ ਵਾਤਾਵਰਣ ਮਾਹਰ ਸੀ ਅਤੇ ਕਦੇ-ਕਦੇ ਇਨਲੈਂਡ ਰੀਜ਼ਨਲ ਸੈਂਟਰ ‘ਚ ਵੀ ਕੰਮ ਕਰਦਾ ਸੀ। ਬੁਗਰੂਆਨ ਨੇ ਦੱਸਿਆ ਕਿ ਫਾਰੂਕ ਪਾਰਟੀ ‘ਚ ਸੀ ਅਤੇ ਕਿਸੇ ਵਿਵਾਦ ਦੇ ਚੱਲਦੇ ਉਹ ਗੁੱਸੇ ‘ਚ ਆ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article