PUNJABMAILUSA.COM

ਪਾਕਿਸਤਾਨੀ ਸ਼ਾਂਤੀ ਦੂਤ ਦੀ ਕਾਂਗੋ ‘ਚ ਹਥਿਆਰਬੰਦ ਸਮੂਹ ਦੇ ਮੈਂਬਰਾਂ ਨੇ ਕੀਤੀ ਹੱਤਿਆ

ਪਾਕਿਸਤਾਨੀ ਸ਼ਾਂਤੀ ਦੂਤ ਦੀ ਕਾਂਗੋ ‘ਚ ਹਥਿਆਰਬੰਦ ਸਮੂਹ ਦੇ ਮੈਂਬਰਾਂ ਨੇ ਕੀਤੀ ਹੱਤਿਆ

ਪਾਕਿਸਤਾਨੀ ਸ਼ਾਂਤੀ ਦੂਤ ਦੀ ਕਾਂਗੋ ‘ਚ ਹਥਿਆਰਬੰਦ ਸਮੂਹ ਦੇ ਮੈਂਬਰਾਂ ਨੇ ਕੀਤੀ ਹੱਤਿਆ
January 28
12:33 2018

ਕਿੰਸ਼ਾਸਾ, 28 ਜਨਵਰੀ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੇ ਇਕ ਪਾਕਿਸਤਾਨੀ ਸ਼ਾਂਤੀ ਦੂਤ ਦੀ ਡੈਮੋਕ੍ਰੇਟਿਕ ਰੀਪਬਲਿਕ ਆਫ ਕਾਂਗੋ ‘ਚ ‘ਹਥਿਆਰਬੰਦ ਸਮੂਹ ਦੇ ਮੈਂਬਰਾਂ’ ਨੇ ਹੱਤਿਆ ਕਰ ਦਿੱਤੀ। ਸੰਯੁਕਤ ਰਾਸ਼ਟਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਸਕੱਤਰ ਐਂਟੋਨੀਓ ਗੁਤੋਰੇਸ ਨੇ ਪਾਕਿਸਤਾਨ ਦੇ ਸ਼ਾਂਤੀ ਦੂਤ ਦੀ ਘਾਤ ਲਗਾ ਕੇ ਸਾਊਥ ਕੀਵੂ ਦੇ ਪੂਰਬੀ ਸੂਬੇ ‘ਚ ਹੋਏ ਹੱਤਿਆ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਦੇਸ਼ ਦੀ ਸਰਕਾਰ ਤੋਂ ਤਣਾਅ ਦੇ ਬਾਅਦ ਵੀ ਇੱਥੇ ਹੀ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਦੀ ਸੰਯੁਕਤ ਰਾਸ਼ਟਰ ਦੀ ਇੱਛਾ ਸ਼ਕਤੀ ਨੂੰ ਦੋਹਰਾਇਆ।
ਕਾਂਗੋ ਦੇ ਰਾਸ਼ਟਰਪਤੀ ਜੋਸੇਫ ਕਬੀਲਾ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਸੀ ਕਿ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਮਿਸ਼ਨ ਨੇ ਪਿਛਲੇ 20 ਸਾਲ ‘ਚ ਕਿਸੇ ਵੀ ਹਥਿਆਰਬੰਦ ਸੰਗਠਨ ਦਾ ਖਾਤਮਾ ਨਹੀਂ ਕੀਤਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਦੇਸ਼ ਨੂੰ ਸੰਯੁਕਤ ਰਾਸ਼ਟਰ ਦੇ ਦੇਖ-ਰੇਖ ‘ਚ ਨਹੀਂ ਸਮਝਿਆ ਜਾਣਾ ਚਾਹੀਦਾ ਅਤੇ ਉਹ ਆਉਣ ਵਾਲੇ ਕੁੱਝ ਦਿਨਾਂ ‘ਚ ਸੰਯੁਕਤ ਰਾਸ਼ਟਰ ਦੇ ਨਾਲ ਆਪਣੇ ਸੰਬੰਧਾਂ ਨੂੰ ਸਪੱਸ਼ਟ ਕਰਨਗੇ। ਸੰਯੁਕਤ ਰਾਸ਼ਟਰ ਦੇ ਮਿਸ਼ਨ ਦੀ ਇਹ ਸਭ ਤੋਂ ਵੱਡੀ ਇਕਾਈ ਹੈ ਅਤੇ ਇਸ ਦੇਸ਼ ‘ਚ ਸਾਲ 1999 ਤੋਂ ਮੌਜੂਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article