PUNJABMAILUSA.COM

ਪਾਕਿਸਤਾਨੀ ਸਿੱਖ 25 ਦਸੰਬਰ ਨੂੰ ਮਨਾਉਣਗੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

December 17
22:13 2017

ਪੇਸ਼ਾਵਰ, 17 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਵਿਰੁੱਧ ਪਾਕਿਸਤਾਨ ਦੀ ਸਿੱਖ ਸੰਗਤ ਨੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਦੀ ਬਜਾਏ 25 ਦਸੰਬਰ ਨੂੰ ਮਨਾਉਣ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਪੁਰਬ ਦੀ ਮਿਤੀ ਨੂੰ ਲੈ ਕੇ ਵਿਚਾਰ ਅਲੱਗ-ਅਲੱਗ ਹੋਣ ਦੇ ਚਲਦਿਆਂ ਪਾਲ ਸਿੰਘ ਪੁਰੇਵਾਲ ਕੈਲੰਡਰ ਦੇ ਸਮਰਥਕ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2018 ਨੂੰ ਮਨਾਉਣਗੇ, ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਨਾਨਕਸ਼ਾਹੀ ਕੈਲੰਡਰ ’ਚ ਕੀਤੀ ਗਈ ਸੋਧ ਮਗਰੋਂ ਇਸ ਦੇ ਸਮਰਥਕ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਉਣਗੇ।
ਪੇਸ਼ਾਵਰ ਦੇ ਸਿੱਖ ਆਗੂ ਬਾਬਾ ਗੁਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਦੀ ਸਿੱਖ ਸੰਗਤ ਸਾਰੇ ਗੁਰਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਉਂਦੀ ਹੈ। ਇਸੇ ਤਰ੍ਹਾਂ ਹੁਣ ਦੀ ਵਾਰ ਵੀ ਸਿੱਖ ਸੰਗਤ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਭਾਈ ਜੋਗਾ ਸਿੰਘ ਵਿਖੇ 25 ਦਸੰਬਰ ਨੂੰ ਮਨਾਵੇਗੀ।
ਬਾਬਾ ਗੁਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਰੇ ਪਾਕਿਸਤਾਨ ਵਿੱਚੋਂ ਸਿੱਖ ਇਨ੍ਹਾਂ ਜਸ਼ਨਾਂ ਵਿੱਚ ਸ਼ਾਮਲ ਹੋਣਗੇ। ਦਸਵੇਂ ਪਾਤਸ਼ਹ ਦੇ ਗੁਰਪੁਰਬ ਮੌਕੇ ਸਾਰੇ ਸਿੱਖ ਪੇਸ਼ਾਵਰ ਵਿੱਚ ਹਰ ਸਾਲ ਇਕੱਠੇ ਹੁੰਦੇ ਹਨ। ਉਨ੍ਹਾਂ ਨੇ ਸਾਰੀ ਦੁਨੀਆ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਉਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ