PUNJABMAILUSA.COM

ਪਾਕਿਸਤਾਨ ਅਮਰੀਕਾ ਤੋਂ ਐਫ-16 ਲੜਾਕੂ ਜਹਾਜ਼ ਖਰੀਦਣ ‘ਚ ਨਾਕਾਮ

ਪਾਕਿਸਤਾਨ ਅਮਰੀਕਾ ਤੋਂ ਐਫ-16 ਲੜਾਕੂ ਜਹਾਜ਼ ਖਰੀਦਣ ‘ਚ ਨਾਕਾਮ

ਪਾਕਿਸਤਾਨ ਅਮਰੀਕਾ ਤੋਂ ਐਫ-16 ਲੜਾਕੂ ਜਹਾਜ਼ ਖਰੀਦਣ ‘ਚ ਨਾਕਾਮ
May 28
20:25 2016

lad
ਇਸਲਾਮਾਬਾਦ, 28 ਮਈ (ਪੰਜਾਬ ਮੇਲ)-ਅਮਰੀਕਾ ਤੋਂ 8 ਐਫ-16 ਲੜਾਕੂ ਜਹਾਜ਼ ਖਰੀਦਣ ਵਿਚ ਪਾਕਿਸਤਾਨ ਨਾਕਾਮ ਰਿਹਾ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਦੋਵਾਂ ਦੇਸ਼ਾਂ ਵਿਚਾਲੇ ਪੈਸੇ ਦੇ ਲੈਣ-ਦੇਣ ਦਾ ਮਾਮਲਾ ਨਹੀਂ ਸੁਲਝਣ ਕਾਰਨ ਪਾਕਿਸਤਾਨ 700 ਮਿਲੀਅਨ ਡਾਲਰ ਦਾ ਇਹ ਸੌਦਾ ਪੂਰਾ ਨਹੀਂ ਕਰ ਪਾਇਆ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਸਰਕਾਰ ਨੇ ਐਫ-16 ਲੜਾਕੂ ਜਹਾਜ਼ ਖਰੀਦਣ ਲਈ ਆਪਣਾ ਸਹਿਮਤ ਪੱਤਰ ਅਮਰੀਕਾ ਨੂੰ ਦੇਣਾ ਸੀ ਅਤੇ ਇਸ ਲਈ ਆਖਰੀ ਤਰੀਕ 24 ਮਈ ਤੈਅ ਕੀਤੀ ਗਈ ਸੀ। ਪਾਕਿਸਾਤਨ 24 ਮਈ ਤੱਕ ਕੋਈ ਪੱਤਰ ਅਮਰੀਕਾ ਨੂੰ ਦੇਣ ਵਿਚ ਨਾਕਾਮ ਰਿਹਾ ਹੈ, ਇਸ ਲਈ ਇਹ ਸਮਝੌਤਾ ਰੱਦ ਹੋ ਗਿਆ ਹੈ। ਹਾਲਾਂਕਿ ਅਮਰੀਕਾ ਵਿਚ ਪਾਕਿਸਤਾਨੀ ਰਾਜਦੂਤ ਜਲੀਲ ਅੱਬਾਸ ਜਿਲਾਨੀ ਨੇ ਕਿਹਾ ਕਿ ਅਸੀਂ ਹਾਲੇ ਤੱਕ ਉਸ ਮੁਕਾਮ ਉੱਤੇ ਪਹੁੰਚਿਆ ਨਹੀਂ ਜਾ ਸਕਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਕਾਂਗਰਸ ਵਿਚ ਇਸ ਸਮਝੌਤੇ ਉੱਤੇ ਲੰਬੀ ਬਹਿਸ ਚੱਲ ਰਹੀ ਹੈ। ਪਾਕਿਸਤਾਨ ਨੂੰ ਉਮੀਦ ਸੀ ਕਿ ਐੱਫ-16 ਜਹਾਜ਼ ਸੌਦੇ ਉਸ ਨੂੰ ਆਪਣੇ ਕੋਲੋਂ 270 ਮਿਲੀਅਨ ਡਾਲਰ ਦੇਣੇ ਪੈਣਗੇ ਪਰ ਬਾਅਦ ਵਿਚ ਓਬਾਮਾ ਪ੍ਰਸ਼ਾਸਨ ਨੇ ਕਿਹਾ ਕਿ ਪੂਰੀ ਰਕਮ ਦੀ ਅਦਾਇਗੀ ਪਾਕਸਿਤਾਨ ਨੂੰ ਹੀ ਕਰਨੀ ਪਵੇਗੀ। ਪਾਕਿਸਤਾਨ ਦੀ ਸਰਕਾਰ ਅਮਰੀਕਾ ਦੇ ਇਸ ਸੁਝਾਅ ਉਤੇ ਭੜਕ ਉੱਠਿਆ ਅਤੇ ਉਹ ਜ਼ਿੱਦ ਉੱਤੇ ਅੜ ਗਿਆ ਕਿ ਅਮਰੀਕਾ ਨੂੰ ਆਪਣੇ ਪਹਿਲੇ ਫੈਸਲੇ ਮੁਤਾਬਕ ਪਾਕਿਸਤਾਨ ਤੋਂ 270 ਮਿਲੀਅਨ ਲੈਣਾ ਚਾਹੀਦਾ ਹੈ ਅਤੇ ਇਹ ਵਿਵਾਦਤ ਵਧਦਾ-ਵਧਦਾ ਸਮਝੌਤੇ ਦੇ ਰੱਦ ਹੋਣ ਤੱਕ ਪਹੁੰਚ ਗਿਆ। ਇੱਥੇ ਵਰਣਨਯੋਗ ਹੈ ਕਿ ਅਮਰੀਕੀ ਕਾਂਗਰਸ ਨੇ ਪਾਕਿਤਾਨ ਦੀ ਫੌਜੀ ਸਹਾਇਤਾ ਵੀ ਰੋਕ ਲਈ ਹੈ, ਕਿਉਂਕਿ ਉਸ ਦੀ ਨਜ਼ਰ ਵਿਚ ਇਸਲਾਮਾਬਾਦ ਨੇ ਆਪਣੀ ਜ਼ਮੀਨ ਤੋਂ ਖਤਰਨਾਕ ਹੱਕਾਨੀ ਨੈੱਟਵਰਕ ਦੇ ਖਾਤਮੇ ਲਈ ਜ਼ਿਆਦਾ ਕੁਝ ਨਹੀਂ ਕੀਤਾ ਸੀ। ਕਾਂਗਰਸ ਨੂੰ ਪਾਕਿਸਤਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸੰਭਾਵਨਾਵਾਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article
    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

Read Full Article
    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

Read Full Article
    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

Read Full Article
    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article