PUNJABMAILUSA.COM

ਪਾਕਿਸਤਾਨ ਅਮਰੀਕੀ ਡਿਪਲੋਮੈਟਾਂ ‘ਤੇ ਲਗਾਵੇਗਾ ਪਾਬੰਦੀ

ਪਾਕਿਸਤਾਨ ਅਮਰੀਕੀ ਡਿਪਲੋਮੈਟਾਂ ‘ਤੇ ਲਗਾਵੇਗਾ ਪਾਬੰਦੀ

ਪਾਕਿਸਤਾਨ ਅਮਰੀਕੀ ਡਿਪਲੋਮੈਟਾਂ ‘ਤੇ ਲਗਾਵੇਗਾ ਪਾਬੰਦੀ
May 11
09:59 2018

ਇਸਲਾਮਾਬਾਦ, 11 ਮਈ (ਪੰਜਾਬ ਮੇਲ)- ਵਾਸ਼ਿੰਗਟਨ ਦੁਆਰਾ ਪਾਕਿਸਤਾਨੀ ਡਿਪਲੋਮੈਟਾਂ ‘ਤੇ ਪਾਬੰਦੀ ਲਗਾਏ ਜਾਣ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਵੀ ਅਮਰੀਕੀ ਡਿਪਲੋਮੈਟਾਂ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਿਹਾ ਹੈ। ਡੌਨ ਨਿਊਜ਼ ਦੇ ਅਨੁਸਾਰ ਅਧਿਕਾਰੀਆਂ ਦੁਆਰਾ ਇਸਲਾਮਾਬਾਦ, ਲਾਹੌਰ ਅਤੇ ਕਰਾਚੀ ਵਿਚ ਨਿਯੁਕਤ ਅਮਰੀਕੀ ਡਿਪਲੋਮੈਟਾਂ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਦੱਸ ਦੇਈਏ ਕਿ ਸੰਭਾਵਤ ਅੱਤਵਾਦੀ ਹਮਲਿਆਂ ਤੋਂ ਇਨ੍ਹਾਂ ਬਚਾਉਣ ਦੇ ਲਈ ਐਫਏਟੀਏ ਜਿਹੇ ਉਚ ਸੁਰੱਖਿਆ ਵਾਲੇ ਇਲਾਕਿਆਂ ਵਿਚ ਜਾਣ ‘ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਗਈ ਸੀ।
ਯੂਐਸ ਸਟੇਟ ਡਿਪਾਰਟਮੈਂਟ ਦੀ ਅਧਿਕਾਰਕ ਸੂਚਨਾ ਮੁਤਾਬਕ ਪਾਕਿਸਤਾਨੀ ਡਿਪਲੋਮੇਟਸ ਦੀ ਜਿਸ ਵੀ ਸ਼ਹਿਰ ਵਿਚ ਪੋਸਟਿੰਗ ਹੈ ਉਹ ਉਸ ਸ਼ਹਿਰ ਦੇ 40 ਕਿਲੋਮੀਟਰ ਦੇ ਘੇਰੇ ਵਿਚ ਹੀ ਘੁੰਮ ਸਕਦੇ ਹਨ। ਇਸ ਫ਼ੇਸਲੇ ਨੂੰ ਸਹੀ ਦੱਸਦੇ ਹੋਏ ਪਿਛਲੇ ਮਹੀਨੇ ਅਧਿਕਾਰੀਆਂ ਨੇ ਕਿਹਾ , ਕੂਟਨੀਤੀ ਵਿਚ ਇਸ ਤਰ੍ਹਾਂ ਦੇ ਫ਼ੈਸਲੇ ਆਮ ਹੁੰਦੇ ਹਨ। ਇਸ ਵਿਸ਼ੇ ‘ਤੇ ਚਰਚਾ ਕਰਨ ਤੋਂ ਬਿਹਤਰ ਹੈ ਕਿ ਅਸੀਂ ਦੋਵੇਂ ਦੇਸ਼ਾਂ ਦੇ ਵਿਚ ਆਪਸੀ ਹਿਤਾਂ ਦੀ ਗੱਲ ਕਰੀਏ। ਸਾਡੀ ਪਾਕਿਸਤਾਨੀ ਸਰਕਾਰ ਨਾਲ ਕੁਝ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਈ ਹੈ ਅਤੇ ਸਾਨੂੰ ਉਮੀਦ ਹੈ ਕਿ ਇਹ ਮੁੱਦੇ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਗੇ।
ਹੁਣ ਅਮਰੀਕੀ ਸਾਂਸਦ ਨੇ ਕਿਹਾ ਕਿ ਗੱਲਬਾਤ ਮਹੱਤਵਪੂਰਣ ਹੋਵੇਗੀ ਅਤੇ ਜੇਕਰ ਅਸੀਂ ਵਾਰਤਾ ਨੂੰ ਰੋਕ ਰਹੇ ਹਾਂ ਤਾਂ ਮੈਨੂੰ ਲੱਗਦਾ ਹੈ ਕਿ ਇਹ ਉਚਿਤ ਹੈ। ਵੀਰਵਾਰ ਨੂੰ ਅਮਰੀਕਾ ਵਿਚ ਪਾਕਿਸਤਾਨ ਦੇ ਰਾਜਦੂਤ ਚੌਧਰੀ ਨੇ ਵਾਇਸ ਆਫ਼ ਅਮਰੀਕਾ ਨੂੰ ਦੱਸਿਆ, ਮੇਰੇ ਵਿਚਾਰ ਨਾਲ ਇਹ ਉਚਿਤ ਫ਼ੈਸਲਾ ਨਹੀਂ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸ ਨੂੰ ਆਪਸੀ ਮਾਮਲਾ ਦੱਸਿਆ ਹੈ। ਕਿਉਂਕਿ ਸੁਰੱਖਿਆ ਕਾਰਨਾਂ ਕਰਕੇ ਅਮਰੀਕਾ ਸਮੇਤ ਜ਼ਿਆਦਾਤਰ ਵਿਦੇਸ਼ੀ ਡਿਪਲੋਮੈਂਟਾਂ ਨੂੰ ਯਾਤਰਾ ਪਾਬੰਦੀ ਦਾ ਸਾਹਮਣਾ ਕਰਨਾ ਪੈਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article