PUNJABMAILUSA.COM

ਪਾਕਿਸਤਾਨ ਕਮਿਊਨਿਟੀ ਵਲੋਂ ਟਰੰਪ ਦੀ ਰਾਸ਼ਟਰੀ ਟੀਮ ਦੇ ਏਸ਼ੀਅਨ ਮੈਂਬਰ ਸਨਮਾਨਤ

ਪਾਕਿਸਤਾਨ ਕਮਿਊਨਿਟੀ ਵਲੋਂ ਟਰੰਪ ਦੀ ਰਾਸ਼ਟਰੀ ਟੀਮ ਦੇ ਏਸ਼ੀਅਨ ਮੈਂਬਰ ਸਨਮਾਨਤ

ਪਾਕਿਸਤਾਨ ਕਮਿਊਨਿਟੀ ਵਲੋਂ ਟਰੰਪ ਦੀ ਰਾਸ਼ਟਰੀ ਟੀਮ ਦੇ ਏਸ਼ੀਅਨ ਮੈਂਬਰ ਸਨਮਾਨਤ
February 22
09:52 2017

9
ਨਿਊਯਾਰਕ, 22 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਟਰੰਪ ਦੀ ਰਾਸ਼ਟਰੀ ਟੀਮ ਦੇ ਦੋ ਏਸ਼ੀਅਨ ਜਿਨ੍ਹਾਂ ਵਿਚ ਮੁਸਲਿਮ ਫਾਰ ਟਰੰਪ ਸਾਜਿਦ ਤਰਾਰ ਅਤੇ ਜਸਦੀਪ ਸਿੰਘ ਜੱਸੀ ਸਿੱਖਸ ਫਾਰ ਟਰੰਪ ਨੂੰ ਨਿਊਯਾਰਕ ਸਥਿਤ ਬਰੁਕਲਿਨ ਦੀ ਮੁਸਲਿਮ ਕਮਿਊਨਿਟੀ ਵਲੋਂ ਜੋਸ਼ੋ-ਖਰੋਸ਼ ਨਾਲ ਸਨਮਾਨਿਤ ਕੀਤਾ ਗਿਆ। ਦੋਹਾਂ ਸ਼ਖਸੀਅਤਾਂ ਨੂੰ ਢੋਲ ਦੇ ਡਗੇ ਦੇ ਅੰਦਾਜ਼ ਵਿਚ ਕਮਿਊਨਿਟੀ ਸੈਂਟਰ ਤੋਂ ਇੱਕ ਰੈਸਟੋਰੈਂਟ ਵਿਚੋਂ ਲੈ ਕੇ ਗਏ, ਜਿੱਥੇ ਇਸ਼ਬਾਨ ਬੱਟ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪਾਕਿਸਤਾਨ ਦੇ ਖੈਰ ਖਵਾਹ ਜੋ ਅਮਰੀਕਾ ਵਿਚ ਰਹਿੰਦੇ ਹਨ, ਉਨ੍ਹਾਂ ਦਾ ਖਿਆਲ ਰੱਖਣ ਦਾ ਜ਼ਿਕਰ ਕੀਤਾ। ਸਾਜਿਦ ਤਰਾਰ ਅਤੇ ਜੱਸੀ ਦੀ ਆਮਦ ਵਿਚ ਸਾਜਦ ਬੱਟ, ਸੱਯਦ ਰਾਂਝਾ, ਰਜਾਕ ਰਾਂਝਾ, ਮਲਿਕ ਸਾਹਿਬ, ਖਵਾਜਾ ਫਰੂਕ ਤੇ ਚੌਧਰੀ ਕਾਸਰ ਮੁਸਤਫਾ ਭੱਟ ਵਲੋਂ ਬਹੁਤ ਹੀ ਖੂਬਸੂਰਤ ਸ਼ਬਦਾਂ ਵਿਚ ਟਰੰਪ ਦੀ ਰਾਸ਼ਟਰੀ ਟੀਮ ਦੇ ਮੈਂਬਰਾਂ ਨੂੰ ਜੀ ਆਇਆਂ ਕਿਹਾ ਅਤੇ ਕਮਿਊਨਿਟੀ ਦੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ, ਜਿਸ ਵਿਚ ਦੋਹਰੀ ਸਿਟੀਜ਼ਨ ਅਤੇ ਪਾਕਿਸਤਾਨ ਦੀ ਮਾਲੀ ਮਦਦ ਦਾ ਜ਼ਿਕਰ ਕੀਤਾ।
ਜਸਦੀਪ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਰਾਜਨੀਤੀ ਵਿਚ ਆਉਣਾ ਚਾਹੀਦਾ ਹੈ ਕਿਉਂਕਿ ਪਹਿਲੀ ਜਨਰੇਸ਼ਨ ਨੇ ਬਿਜ਼ਨਸ ਸੈੱਟ ਕਰਕੇ ਚੰਗੀ ਤਲੀਮ ਦਿੱਤੀ ਹੈ। ਹੁਣ ਨੌਜਵਾਨਾਂ ਨੂੰ ਰਾਜਨੀਤੀ ਵਿਚ ਆ ਕੇ ਕਮਿਊਨਿਟੀ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ। ਸਾਜਿਦ ਤਰਾਰ ਨੇ ਕਿਹਾ ਕਿ ਅੱਜਕੱਲ੍ਹ ਮੀਡੀਏ ਨੇ ਦਹਿਸ਼ਤ ਦਾ ਮਾਹੌਲ ਬਣਾ ਛੱਡਿਆ ਹੋਇਆ ਹੈ। ਜਦਕਿ ਅਜਿਹਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਟਰੰਪ ਵਲੋਂ ਬਿਹਤਰ ਅਮਰੀਕਾ ਅਤੇ ਸੁਰੱਖਿਅਤ ਅਮਰੀਕਾ ਸਬੰਧੀ ਜੋ ਵਾਅਦੇ ਚੋਣਾਂ ਸਮੇਂ ਕੀਤੇ ਸਨ, ਉਸ ‘ਤੇ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਸ ਮੁਲਕ ਵਿਚ ਆ ਕੇ ਬੇਨਿਯਮੀਆਂ ਕੀਤੀਆਂ ਹਨ ਜਾਂ ਮਾਹੌਲ ਖਰਾਬ ਕੀਤਾ ਹੈ, ਉਨ੍ਹਾਂ ਲਈ ਕੋਈ ਜਗ੍ਹਾ ਨਹੀਂ ਹੈ। ਜੋ ਕਾਰੋਬਾਰੀਆਂ ਕਰਦੇ ਹਨ, ਉਨ੍ਹਾਂ ਨੂੰ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ-ਅਮਰੀਕਾ ਦੀ ਦੋਹਰੀ ਸਿਟੀਜ਼ਨ ਦੀ ਵਕਾਲਤ ਕਰਨਗੇ ਅਤੇ ਟਰੰਪ ਤੱਕ ਤੁਹਾਡਾ ਸੁਨੇਹਾ ਪਹੁੰਚਾਉਣਗੇ।
ਸਵਾਲ-ਜਵਾਬ ਸੈਸ਼ਨ ਵਿਚ ਕੁਝ ਵਿਅਕਤੀਆਂ ਨੇ ਪਾਕਿ-ਅਮਰੀਕਾ ਦੇ ਸਬੰਧਾਂ, ਦਹਿਸ਼ਤਗਰਦੀ ਨੂੰ ਨੱਥ ਪਾਉਣ ਤੇ ਪਾਕਿ ਨੂੰ ਮਾਲੀ ਮਦਦ ਸੰਬੰਧੀ ਪੁੱਛਿਆ। ਸਾਜਿਦ ਤਰਾਰ ਨੇ ਭਰੋਸਾ ਦਿੱਤਾ ਕਿ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਜਲਦੀ ਦੋਹਾਂ ਮੁਲਕਾਂ ਦੀ ਮੁਲਾਕਾਤ ਹੋਵੇਗੀ, ਜਿਸ ਰਾਹੀਂ ਸਬੰਧਾਂ ਦੀ ਮਜ਼ਬੂਤੀ ਦਾ ਜ਼ਿਕਰ ਕੀਤਾ। ਉਨ੍ਹਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਵਲੋਂ ਪਹਿਲਕਦਮੀ ਨਾ ਕਰਨ ਦਾ ਜ਼ਿਕਰ ਕੀਤਾ। ਪਰ ਭਾਰੀ ਤਦਾਦ ਵਿਚ ਪਹੁੰਚੀ ਪਾਕਿਸਤਾਨ ਕਮਿਊਨਿਟੀ ਵਲੋਂ ਅਥਾਹ ਪਿਆਰ ਤੇ ਮਾਣ ਦਿੱਤਾ, ਜੋ ਕਾਬਲੇ ਤਾਰੀਫ ਸੀ। ਕਮਿਊਨਿਟੀ ਵਲੋਂ ਏਕੇ ਦਾ ਪ੍ਰਤੀਕ ਬਣ ਇਸ ਸਮਾਗਮ ਨੂੰ ਪ੍ਰਭਾਵਸ਼ਾਲੀ ਤੇ ਬਿਹਤਰ ਬਣਾਇਆ, ਜਿਸ ਲਈ ਧੰਨਵਾਦ ਦੇ ਪਾਤਰ ਸਇਦ ਰਜਾ, ਮਲਿਕ, ਨਦੀਮ ਭੱਟ, ਚੌਧਰੀ ਕਾਸਮ ਅਤੇ ਰਜਾਕ ਰਾਂਝਾ ਸਨ। ਸਟੇਜ ਦੀ ਸੇਵਾ ਅਸ਼ਢਾਕ ਵਲੋਂ ਬਹੁਤ ਬਿਹਤਰ ਨਿਭਾਈ ਗਈ। ਉਪਰੰਤ ਰਾਤਰੀ ਭੋਜ ਨਾਲ ਸਭ ਨੂੰ ਨਿਵਾਜਿਆ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article