PUNJABMAILUSA.COM

ਪਾਕਿਸਤਾਨ ਚੋਣਾਂ : ਚੋਣ ਮੈਦਾਨ ਵਿੱਚ ਹਾਫਿਜ਼ ਸਈਦ ਦਾ ਪੁੱਤਰ ਤੇ ਜਵਾਈ

June 21
21:44 2018

ਲਾਹੌਰ, 21 ਜੂਨ (ਪੰਜਾਬ ਮੇਲ)- ਜਮਾਤ ਉਦ ਦਾਵਾ ਨੇ ਪਾਕਿਸਤਾਨ ਵਿੱਚ 25 ਜੁਲਾਈ ਨੂੰ ਹੋਣ ਵਾਲੀਆਂ ਕੌਮੀ ਤੇ ਪ੍ਰਾਂਤਕ ਅਸੈਂਬਲੀਆਂ ਦੀਆਂ ਚੋਣਾਂ ਲਈ 265 ਉਮੀਦਵਾਰ ਖੜ੍ਹੇ ਕੀਤੇ ਹਨ ਜਿਨ੍ਹਾਂ ਵਿੱਚ ਮੁੰਬਈ ਹਮਲਿਆਂ ਦੇ ਕਥਿਤ ਮਾਸਟਰਮਾਈਂਡ ਹਾਫ਼ਿਜ਼ ਸਈਦ ਦਾ ਪੁੱਤਰ ਤੇ ਜਵਾਈ ਵੀ ਸ਼ਾਮਲ ਹਨ। ਦਹਿਸ਼ਤੀ ਦੀਆਂ ਕਾਰਵਾਈਆਂ ਵਿੱਚ ਹਿੱਸਾ ਲੈਣ ’ਤੇ ਅਮਰੀਕਾ ਨੇ ਹਾਫ਼ਿਜ਼ ਸਈਦ ਦੇ ਸਿਰ ’ਤੇ ਇਕ ਕਰੋੜ ਡਾਲਰ ਦਾ ਇਨਾਮ ਰੱਖਿਆ ਹੋਇਆ ਹੈ ਪਰ ਉਹ ਆਪ ਚੋਣ ਨਹੀਂ ਲੜ ਰਿਹਾ। ਜਮਾਤ ਨੇ ਮਿਲੀ ਮੁਸਲਿਮ ਲੀਗ ਦੇ ਤੌਰ ’ਤੇ ਚੋਣਾਂ ਲੜਨ ਲਈ ਮਾਨਤਾ ਮੰਗੀ ਸੀ ਪਰ ਚੋਣ ਕਮਿਸ਼ਨ ਨੇ ਇਹ ਪ੍ਰਵਾਨ ਨਹੀਂ ਕੀਤੀ ਸੀ। ਗ੍ਰਹਿ ਮੰਤਰਾਲੇ ਨੇ ਇਸ ਪਾਰਟੀ ਦੇ ਕਿਰਦਾਰ ’ਤੇ ਸ਼ੱਕ ਸ਼ੁਬਹੇ ਪ੍ਰਗਟ ਕੀਤੇ ਸਨ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ