PUNJABMAILUSA.COM

ਪਾਕਿਸਤਾਨ ਚੋਣਾਂ : ਪ੍ਰਚਾਰ ਲਈ ਮੋਦੀ ਦਾ ਸਹਾਰਾ ਲੈ ਰਹੇ ਇਮਰਾਨ

ਪਾਕਿਸਤਾਨ ਚੋਣਾਂ : ਪ੍ਰਚਾਰ ਲਈ ਮੋਦੀ ਦਾ ਸਹਾਰਾ ਲੈ ਰਹੇ ਇਮਰਾਨ

ਪਾਕਿਸਤਾਨ ਚੋਣਾਂ : ਪ੍ਰਚਾਰ ਲਈ ਮੋਦੀ ਦਾ ਸਹਾਰਾ ਲੈ ਰਹੇ ਇਮਰਾਨ
July 06
09:57 2018

ਇਸਲਾਮਾਬਾਦ, 6 ਜੁਲਾਈ (ਪੰਜਾਬ ਮੇਲ)-ਪਾਕਿਸਤਾਨ ਚੋਣਾਂ ਵਿਚ ਭਾਰਤ ਦੀ ਚਰਚਾ ਕਾਫੀ ਹੋ ਰਹੀ ਹੈ। ਕ੍ਰਿਕਟਰ ਤੋਂ ਨੇਤਾ ਬਣੇ ਇਮਰਾਨ ਖ਼ਾਨ ਨੇ ਭਾਰਤ-ਪਾਕਿ ਦੇ ਵਿਚ ਵਿਗੜੇ ਰਿਸ਼ਤਿਆਂ ਦਾ ਠੀਕਰਾ ਪ੍ਰਧਾਨ ਮੰਤਰੀ ਮੋਦੀ ਦੇ ਸਿਰ ਫੋੜਿਆ ਹੈ। ਇਮਰਾਨ ਨੇ ਪਹਿਲੀ ਵਾਰ ਅਪਣੇ ਵਿਰੋਧੀ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਬਚਾਅ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦਾ ਕੰਮ ਹੈ ਕਿ ਉਹ ਦੇਸ਼ ਅਤੇ ਜਨਤਾ ਦੀ ਸਮੱਸਿਆ ਨੂੰ ਸਮਝੇ। ਸ਼ਰੀਫ ਇਸ ‘ਤੇ ਅਵੱਲ ਰਹੇ ਹਨ। ਉਨ੍ਹਾਂ ਨੇ ਪਾਕਿਸਤਾਨ-ਭਾਰਤ ਦੇ ਰਿਸ਼ਤੇ ਸੁਧਾਰਨ ਦੀ ਪੂਰੀ ਕੋਸ਼ਿਸ਼ ਕੀਤੀ। ਮੈਂ ਉਨ੍ਹਾਂ ਇਸ ਦਾ ਪੂਰਾ ਸਿਹਰਾ ਦੇਣਾ ਚਾਹੁੰਦੀ ਹਾਂ ਲੇਕਿਨ ਮੋਦੀ ਸਰਕਾਰ ਦੀ ਹਮਲਾਵਰ ਨੀਤੀਆਂ ਕਾਰਨ ਰਿਸ਼ਤੇ ਵਿਗੜਦੇ ਚਲੇ ਗਏ। ਇਸ ਤੋਂ ਪਹਿਲਾਂ ਇਮਰਾਨ ਕਹਿੰਦੇ ਆਏ ਹਨ ਕਿ ਭ੍ਰਿਸ਼ਟ ਸ਼ਰੀਫ ਨੇ ਭਾਰਤ ਦੇ ਸਾਹਮਣੇ ਸਰੈਂਡਰ ਕੀਤਾ ਹੋਇਆ ਹੈ।
ਇਮਰਾਨ ਖ਼ਾਨ ਨੇ ਕਿਹਾ ਕਿ ਸ਼ਰੀਫ ਨੇ ਰਿਸ਼ਤੇ ਸੁਧਾਰਨ ਦੇ ਲਈ ਸਭ ਕੁਝ ਕੀਤਾ। ਇੱਥੋਂ ਤੱਕ ਦੀ ਮੋਦੀ ਨੂੰ ਅਪਣੇ ਘਰ ‘ਤੇ ਵੀ ਬੁਲਾਇਆ। ਪਰ ਕੁਝ ਵੀ ਰਸਤਾ ਨਹੀਂ ਨਿਕਲਿਆ। ਲੇਕਿਨ ਮੈਂ ਸਮਝਦਾ ਹਾਂ ਕਿ ਮੋਦੀ ਸਰਕਾਰ ਦੀ ਨੀਤੀ ਪਾਕਿਸਤਾਨ ਨੂੰ ਅਲੱਗ ਥਲੱਗ ਕਰਨ ਦੀ ਹੈ। ਕਿਉਂਕਿ ਕਸ਼ਮੀਰ ਵਿਚ ਕੀਤੀ ਜਾ ਰਹੀ ਬਰਬਰਤਾ ਦਾ ਠੀਕਰਾ ਪਾਕਿ ‘ਤੇ ਫੋੜਨਾ ਚਾਹੁੰਦੇ ਹਨ। ਅਜਿਹੇ ਵਿਚ ਕੋਈ ਵੀ ਇਸ ਤਰ੍ਹਾਂ ਦੇ ਰਵੱਈਏ ‘ਤੇ ਕੀ ਕਰ ਸਕਦਾ ਹੈ? ਪਾਕਿਸਤਾਨ ਵਿਚ 25 ਜੁਲਾਈ ਨੂੰ ਵੋਟਾਂ ਪੈਣੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article