PUNJABMAILUSA.COM

ਪਾਕਿਸਤਾਨ ‘ਚ ਜਹਾਦ ਦੇ ਨਾਮ ਉਤੇ ਅਤਿਵਾਦੀ ਫੈਲਾਉਣ ਕਾਰਨ ਹਾਫ਼ਿਜ਼ ਸਈਦ ਨੂੰ ਲਿਆ ਹਿਰਾਸਤ ਵਿੱਚ

ਪਾਕਿਸਤਾਨ ‘ਚ ਜਹਾਦ ਦੇ ਨਾਮ ਉਤੇ ਅਤਿਵਾਦੀ ਫੈਲਾਉਣ ਕਾਰਨ ਹਾਫ਼ਿਜ਼ ਸਈਦ ਨੂੰ ਲਿਆ ਹਿਰਾਸਤ ਵਿੱਚ

ਪਾਕਿਸਤਾਨ ‘ਚ ਜਹਾਦ ਦੇ ਨਾਮ ਉਤੇ ਅਤਿਵਾਦੀ ਫੈਲਾਉਣ ਕਾਰਨ ਹਾਫ਼ਿਜ਼ ਸਈਦ ਨੂੰ ਲਿਆ ਹਿਰਾਸਤ ਵਿੱਚ
May 14
19:42 2017

hafiz
ਲਾਹੌਰ, 14 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਨਿਆਂਇਕ ਸਮੀਖਿਆ ਬੋਰਡ ਨੂੰ ਦੱਸਿਆ ਕਿ ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਅਤੇ ਜਮਾਤ ਉਦ ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਉਸ ਦੇ ਚਾਰ ਸਾਥੀਆਂ ਨੂੰ ਜਹਾਦ ਦੇ ਨਾਮ ਉਤੇ ਅਤਿਵਾਦੀ ਫੈਲਾਉਣ ਕਾਰਨ ਹਿਰਾਸਤ ਵਿੱਚ ਲਿਆ ਗਿਆ ਹੈ।
ਸਈਦ ਨੇ ਕੱਲ ਇਸ ਬੋਰਡ ਅੱਗੇ ਪੇਸ਼ ਹੋ ਕੇ ਕਿਹਾ ਸੀ ਕਿ ਉਸ ਨੂੰ ਕਸ਼ਮੀਰੀਆਂ ਦੀ ਆਵਾਜ਼ ਚੁੱਕਣੋਂ ਰੋਕਣ ਲਈ ਪਾਕਿਸਤਾਨ ਸਰਕਾਰ ਨੇ ਹਿਰਾਸਤ ਵਿੱਚ ਲਿਆ ਸੀ ਪਰ ਗ੍ਰਹਿ ਮੰਤਰਾਲੇ ਨੇ ਉਸ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਤਿੰਨ ਮੈਂਬਰੀ ਬੋਰਡ ਨੂੰ ਦੱਸਿਆ ਕਿ ਸਈਦ ਅਤੇ ਉਸ ਦੇ ਚਾਰ ਸਹਿਯੋਗੀਆਂ ਨੂੰ ਅਤਿਵਾਦ ਫੈਲਾਉਣ ਕਾਰਨ ਹਿਰਾਸਤ ਵਿੱਚ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਐਜਾਜ਼ ਅਫ਼ਜ਼ਲ ਖ਼ਾਨ (ਮੁਖੀ), ਲਾਹੌਰ ਹਾਈ ਕੋਰਟ ਦੀ ਜਸਟਿਸ ਆਇਸ਼ਾ ਏ ਮਲਿਕ ਅਤੇ ਬਲੋਚਿਸਤਾਨ ਹਾਈ ਕੋਰਟ ਦੇ ਜਸਟਿਸ ਜਮਾਲ ਖ਼ਾਨ ਉਤੇ ਆਧਾਰਤ ਇਸ ਬੋਰਡ ਨੇ ਮੰਤਰਾਲੇ ਨੂੰ ਸਈਦ ਅਤੇ ਉਸ ਦੇ ਚਾਰ ਸਾਥੀਆਂ ਜ਼ਫ਼ਰ ਇਕਬਾਲ, ਅਬਦੁਲ ਰਹਿਮਾਨ ਆਬਿਦ, ਅਬਦੁੱਲਾ ਉਬੈਦ ਅਤੇ ਕਾਜ਼ੀ ਕਾਸ਼ਿਫ਼ ਨਿਆਜ਼ ਦੀ ਹਿਰਾਸਤ ਸਬੰਧੀ ਪੂਰਾ ਰਿਕਾਰਡ ਸੁਣਵਾਈ ਦੀ ਅਗਲੀ ਤਰੀਕ 15 ਮਈ ਨੂੰ ਦੇਣ ਲਈ ਆਖਿਆ।
ਬੋਰਡ ਨੇ ਅਗਲੀ ਸੁਣਵਾਈ ਵੇਲੇ ਪਾਕਿਸਤਾਨ ਦੇ ਅਟਾਰਨੀ ਜਨਰਲ ਨੂੰ ਵੀ ਨਿੱਜੀ ਤੌਰ ਉਤੇ ਪੇਸ਼ ਹੋਣ ਲਈ ਕਿਹਾ। ਪੁਲੀਸ ਨੇ ਸਈਦ ਤੇ ਉਸ ਦੇ ਚਾਰ ਸਾਥੀਆਂ ਨੂੰ ਭਾਰੀ ਸੁਰੱਖਿਆ ਬੰਦੋਬਸਤ ਵਿੱਚ ਸੁਪਰੀਮ ਕੋਰਟ ਦੀ ਲਾਹੌਰ ਰਜਿਸਟਰੀ ਵਿੱਚ ਬੋਰਡ ਸਾਹਮਣੇ ਪੇਸ਼ ਕੀਤਾ। ਸੁਣਵਾਈ ਸਮੇਂ ਸਈਦ ਦਾ ਵਕੀਲ ਏ.ਕੇ. ਡੋਗਰ ਅਦਾਲਤ ਵਿੱਚ ਹਾਜ਼ਰ ਸੀ ਪਰ ਲਸ਼ਕਰ-ਏ-ਤਇਬਾ ਬਾਨੀ ਨੇ ਆਪਣਾ ਕੇਸ ਖ਼ੁਦ ਰੱਖਣ ਦਾ ਰਾਹ ਚੁਣਿਆ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article