PUNJABMAILUSA.COM

ਪਾਕਿਸਤਾਨ ‘ਚ ਨਿਕਾਹ ਕਰਕੇ ਇਸਲਾਮ ਕਬੂਲਣ ਵਾਲੀ ਹੁਸ਼ਿਆਰਪੁਰ ਦੀ ਔਰਤ ਦੀ ਸੱਸ ਵੱਲੋਂ ਨਵਾਂ ਖੁਲਾਸਾ

ਪਾਕਿਸਤਾਨ ‘ਚ ਨਿਕਾਹ ਕਰਕੇ ਇਸਲਾਮ ਕਬੂਲਣ ਵਾਲੀ ਹੁਸ਼ਿਆਰਪੁਰ ਦੀ ਔਰਤ ਦੀ ਸੱਸ ਵੱਲੋਂ ਨਵਾਂ ਖੁਲਾਸਾ

ਪਾਕਿਸਤਾਨ ‘ਚ ਨਿਕਾਹ ਕਰਕੇ ਇਸਲਾਮ ਕਬੂਲਣ ਵਾਲੀ ਹੁਸ਼ਿਆਰਪੁਰ ਦੀ ਔਰਤ ਦੀ ਸੱਸ ਵੱਲੋਂ ਨਵਾਂ ਖੁਲਾਸਾ
April 20
11:24 2018

ਹੁਸ਼ਿਆਰਪੁਰ, 20 ਅਪ੍ਰੈਲ (ਪੰਜਾਬ ਮੇਲ)- ਧਾਰਮਿਕ ਜਥੇ ਨਾਲ ਪਾਕਿਸਤਾਨ ਗਈ ਹੁਸ਼ਿਆਰਪੁਰ ਦੀ ਕਿਰਨ ਬਾਲਾ ਵਲੋਂ ਉਥੇ ਪਾਕਿਸਤਾਨੀ ਵਿਅਕਤੀ ਨਾਲ ਨਿਕਾਹ ਕਰਕੇ ‘ਅਮੀਨਾ’ ਬਣਨ ਮਗਰੋਂ ਪਰਿਵਾਰ ‘ਚ ਜਿਥੇ ਹੈਰਾਨੀ ਅਤੇ ਨਮੋਸ਼ੀ ਦਾ ਆਲਮ ਹੈ, ਉਥੇ ਹੀ ਕਿਰਨ ਦੀ ਸੱਸ ਵਲੋਂ ਇਸ ਮਾਮਲੇ ‘ਚ ਨਵਾਂ ਖੁਲਾਸਾ ਕੀਤਾ ਗਿਆ ਹੈ। ਸੱਸ ਮੁਤਾਬਕ ਪਤੀ ਦੀ ਮੌਤ ਤੋਂ ਬਾਅਦ ਕਿਰਨ ਨਾ ਸਿਰਫ ਉਸ ਨਾਲੋਂ ਵੱਖ ਹੋ ਗਈ, ਬਲਕਿ ਕਹਿਣੇ ਤੋਂ ਵੀ ਬਾਹਰ ਹੋ ਗਈ ਸੀ। ਰਿਸ਼ਤੇਦਾਰੀ ‘ਚ ਵੀ ਉਸਦਾ ਚਰਿੱਤਰ ਕਾਫੀ ਮਾੜਾ ਹੋ ਗਿਆ। ਉਸਨੇ ਖੁਦ ਕਿਰਨ ਨੂੰ ਦੂਜਾ ਵਿਆਹ ਕਰਵਾਉਣ ਬਾਰੇ ਰਾਏ ਪੁੱਛੀ ਸੀ ਪਰ ਇਹ ਨਹੀਂ ਸੀ ਪਤਾ ਕਿ ਉਹ ਇਸ ਤਰ੍ਹਾਂ ਉਨ੍ਹਾਂ ਦੀ ਬਦਨਾਮੀ ਕਰਵਾਏਗੀ।
ਕਿਰਨ ਦੀ ਸੱਸ ਕਿਸ਼ਨ ਕੌਰ ਦਾ ਇਹ ਵੀ ਕਹਿਣਾ ਹੈ ਕਿ ਕਿਰਨ ਨੂੰ ਪਾਕਿਸਤਾਨ ਤੋਂ ਫੋਨ ਆਉਂਦਾ ਸੀ ਅਤੇ ਇਕ-ਦੋ ਵਾਰ ਕਿਸੇ ਨੇ ਉਸਨੂੰ ਪੈਸੇ ਵੀ ਭੇਜੇ ਸਨ ਪਰ ਪੁੱਛਣ ‘ਤੇ ਉਹ ਮੁੱਕਰ ਜਾਂਦੀ ਸੀ ਅਤੇ ਜਾਂ ਫਿਰ ਲੜਣ ‘ਤੇ ਉਤਾਰੂ ਹੋ ਜਾਂਦੀ ਸੀ। ਸਿਰਫ ਸੱਸ ਹੀ ਨਹੀਂ, ਕਿਰਨ ਬਾਲਾ ਦੇ ਬੱਚਿਆਂ ਦਾ ਵੀ ਕਹਿਣਾ ਹੈ ਕਿ ਮੰਮੀ ਨੂੰ ਪਾਕਿਸਤਾਨ ਤੋਂ ਕਿਸੇ ਸਹੇਲੀ ਦਾ ਫੋਨ ਆਉਂਦਾ ਸੀ।
ਕਿਰਨ ਬਾਲਾ ਦੇ ਇਸ ਕਦਮ ਨਾਲ ਜਿਥੇ ਪਰਿਵਾਰ ਸਕਤੇ ‘ਚ ਹੈ, ਉਥੇ ਹੀ ਕਿਰਨ ਦੇ ਉਨ੍ਹਾਂ ਮਾਸੂਮ ਬੱਚਿਆਂ ਨੂੰ ਅਜੇ ਵੀ ਆਪਣੀ ਮਾਂ ਦੇ ਵਾਪਸ ਆਉਣ ਦੀ ਉਡੀਕ ਹੈ, ਜਿਨ੍ਹਾਂ ਨੂੰ ਉਹ ਛੇਤੀ ਹੀ ਵਾਪਸ ਆ ਜਾਣ ਦਾ ਲਾਰਾ ਲਗਾ ਕੇ ਗਈ ਹੈ। ਕਿਰਨ ਬਾਲਾ ਨੂੰ ਵਾਪਸ ਲਿਆਉਣ ਲਈ ਜਿਥੇ ਪਰਿਵਾਰ ਵਲੋਂ ਪੰਜਾਬ ਤੇ ਭਾਰਤ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ, ਉਥੇ ਹੀ ਕਿਰਨ ਦੇ ਸਹੁਰੇ ਨੇ ਐੱਸ. ਜੀ. ਪੀ. ਸੀ. ਖਿਲਾਫ ਵੀ ਕਾਰਵਾਈ ਦੀ ਗੱਲ ਕਹੀ ਹੈ।
ਇਸ ਸਭ ਦਰਮਿਆਨ ‘ਅਮੀਨਾ’ ਬਣੀ ਕਿਰਨ ਬਾਲਾ ਨੇ ਪਾਕਿਸਤਾਨ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਉਹ ਹੁਣ ਜਿਊਂਦੇ ਜੀਅ ਕਦੇ ਵੀ ਭਾਰਤ ਨਹੀਂ ਆਵੇਗੀ, 2013 ਵਿਚ ਪਿਤਾ ਦੀ ਮੌਤ ਤੋਂ ਬਾਅਦ ਪਿਓ ਦੇ ਪਿਆਰ ਦੇ ਵਾਂਝੇ ਹੋਏ ਇਹ ਬੱਚੇ ਤਾਂ ਕੀ ਹੁਣ ਮਾਂ ਦੇ ਪਿਆਰ ਤੋਂ ਵੀ ਮਹਿਰੂਮ ਹੋ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article