PUNJABMAILUSA.COM

ਪਾਕਿਸਤਾਨ ‘ਚ ਪਹਿਲਾ ‘ਨਿਊਜ਼ ਐਂਕਰ’ ਬਣਿਆ ਸਿੱਖ

ਪਾਕਿਸਤਾਨ ‘ਚ ਪਹਿਲਾ ‘ਨਿਊਜ਼ ਐਂਕਰ’ ਬਣਿਆ ਸਿੱਖ

ਪਾਕਿਸਤਾਨ ‘ਚ ਪਹਿਲਾ ‘ਨਿਊਜ਼ ਐਂਕਰ’ ਬਣਿਆ ਸਿੱਖ
June 30
22:14 2018

ਕਰਾਚੀ, 30 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਨਿਊਜ਼ ਚੈਨਲ ਨੇ ਪਹਿਲੀ ਵਾਰ ਕਿਸੇ ਸਿੱਖ ਨੌਜਵਾਨ ਨੂੰ ਨਿਊਜ਼ ਐਂਕਰ ਬਣਾਇਆ ਹੈ। ਖੈਬਰ ਪਖਤੁਨਖਵਾ ਸੂਬੇ ਦੇ ਚਾਕੇਸਰ ਸ਼ਹਿਰ ਦੇ ਰਹਿਣ ਵਾਲੇ ਹਰਮੀਤ ਸਿੰਘ ਨਿਊਜ਼ ਐਂਕਰ ਬਣ ਕੇ ਬੇਹੱਦ ਖੁਸ਼ ਹਨ। ਉਨ੍ਹਾਂ (ਹਪਮੀਤ) ਨੂੰ ਨਿਊਜ਼ ਐਂਕਰ ਬਣਨ ਦੀ ਜਾਣਕਾਰੀ ਖੁਦ ਚੈਨਲ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ ਤੋਂ ਦਿੱਤੀ। ਚੈਨਲ ਨੇ ਲਿਖਿਆ, ‘ਪਾਕਿਸਤਾਨ ਦੇ ਪਹਿਲੇ ਸਿੱਖ ਨਿਊਜ਼ ਐਂਕਰ ਹਰਮੀਤ ਸਿੰਘ ਸਿਰਫ ਪਬਲਿਕ ਨਿਊਜ਼ ‘ਤੇ।’ ਹਾਲ ਹੀ ‘ਚ ਮਨਮੀਤ ਕੌਰ ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਰਿਪੋਰਟਰ ਸੀ। ਸਿੰਘ ਨੇ ਕਿਹਾ, ‘ਪਕਿਸਤਾਨ ‘ਚ ਉਭਰਦੇ ਮੀਡੀਆ ਉਦਯੋਗ ਦੇ ਪ੍ਰਤੀ ਉਨ੍ਹਾਂ ਦਾ ਪਹਿਲਾਂ ਤੋਂ ਰੁਝਾਨ ਸੀ। ਮੀਡੀਆ ਖੇਤਰ ‘ਚ ਆਉਣ ਲਈ ਮੈਂ ਕੋਈ ਧਾਰਮਿਕ ਕਾਰਡ ਨਹੀਂ ਖੋਲ੍ਹਿਆ। ਮੈਂ ਆਪਣੀ ਅਲਗ ਪਛਾਣ ਬਣਾਉਣ ਬਹੁਤ ਮਿਹਨਤ ਕੀਤੀ ਹੈ। ਮੀਡੀਆ ‘ਚ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਰਿਪੋਰਟਰ ਦੇ ਤੌਰ ‘ਤੇ ਕੀਤੀ ਸੀ। ਪੱਤਰਕਾਰੀ ‘ਚ ਪੋਸਟ ਗ੍ਰੈਜੂਏਸ਼ਨ ਉਸ ਨੇ ਫੈਡਰਲ ਉਰਦੂ ਯੂਨੀਵਰਸਿਟੀ, ਕਰਾਚੀ ਤੋਂ ਕੀਤੀ। ਸਿੰਘ ਦਾ ਪਰਿਵਾਰ ਪਾਕਿਸਤਾਨ ‘ਚ ਹੀ ਰਹਿੰਦਾ ਹੈ ਪਰ ਉਨ੍ਹਾਂ ਦੇ ਕੁਝ ਰਿਸ਼ਤੇਦਾਰ ਭਾਰਤ ‘ਚ ਵੀ ਹਨ। ਪਬਲਿਕ ਨਿਊਜ਼ ਚੈਨਲ ਦੇ ਪ੍ਰਮੁੱਖ ਯੁਸੁਫ ਬੇਗ ਮਿਰਜ਼ਾ ਨੇ ਕਿਹਾ ਕਿ ਸਿੰਘ ਨੂੰ ਉਨ੍ਹਾਂ ਦੇ ਬਿਹਤਰੀਨ ਵਿਅਕਤੀਗਤ ਅਤੇ ਸ਼ਾਨਦਾਰ ਆਵਾਜ਼ ਲਈ ਚੁਣਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article