PUNJABMAILUSA.COM

ਪਾਕਿਸਤਾਨ ‘ਚ ਪਹਿਲੀ ਸਿੱਖ ਕੁੜੀ ਬਣੀ ਪੱਤਰਕਾਰ

ਪਾਕਿਸਤਾਨ ‘ਚ ਪਹਿਲੀ ਸਿੱਖ ਕੁੜੀ ਬਣੀ ਪੱਤਰਕਾਰ

ਪਾਕਿਸਤਾਨ ‘ਚ ਪਹਿਲੀ ਸਿੱਖ ਕੁੜੀ ਬਣੀ ਪੱਤਰਕਾਰ
May 12
07:45 2018

ਪੇਸ਼ਾਵਰ, 12 ਮਈ (ਪੰਜਾਬ ਮੇਲ)- ਕੁੜੀਆਂ ਅੱਜ ਹਰ ਖੇਤਰ ‘ਚ ਅੱਗੇ ਹਨ, ਚਾਹੇ ਉਹ ਪੜ੍ਹਾਈ ਹੋਵੇ ਜਾਂ ਖੇਡ ਦਾ ਮੈਦਾਨ। ਭਾਰਤੀ ਕੁੜੀਆਂ ਹੀ ਨਹੀਂ ਸਗੋਂ ਪਾਕਿਸਤਾਨੀ ਕੁੜੀਆਂ ਵੀ ਕਿਸੇ ਤੋਂ ਪਿੱਛੇ ਨਹੀਂ ਹਨ। ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਪੇਸ਼ਾਵਰ ਸ਼ਹਿਰ ਦੀ ਮਨਮੀਤ ਕੌਰ ਨੂੰ ਪਾਕਿਸਤਾਨ ਟੈਲੀਵਿਜ਼ਨ ‘ਤੇ ਪੱਤਰਕਾਰ ਵਜੋਂ ਸੇਵਾਵਾਂ ਦੇਣ ਦਾ ਮੌਕਾ ਮਿਲਿਆ ਹੈ। ਪਾਕਿਸਤਾਨ ਸਮਾਚਾਰ ਚੈਨਲ ‘ਤੇ ਪੱਤਰਕਾਰ ਵਜੋਂ ਸੇਵਾਵਾਂ ਦੇਣ ਵਾਲੀ ਉਹ ਪਾਕਿਸਤਾਨ ਦੀ ਪਹਿਲੀ ਸਿੱਖ ਕੁੜੀ ਹੈ, ਜੋ ਕਿ ਰਿਪੋਰਟਿੰਗ ਕਰਦੀ ਹੋਈ ਨਜ਼ਰ ਆਵੇਗੀ। ਮਨਮੀਤ ਇਕ ਨਿੱਜੀ ਚੈਨਲ ਦੀ ਲਾਈਵ ਗੱਡੀ ‘ਤੇ ਸਿੱਖਾਂ ਦੇ ਪ੍ਰੋਗਰਾਮ ਨੂੰ ਕਵਰ ਕਰਨ ਦੇ ਨਾਲ-ਨਾਲ ਗੈਰ-ਸਰਕਾਰੀ ਸੰਸਥਾਵਾਂ ਦੇ ਪ੍ਰੋਗਰਾਮ ਵੀ ਕਵਰ ਕਰੇਗੀ।
ਆਓ ਜਾਣਦੇ ਹਾਂ ਮਨਮੀਤ ਕੌਰ ਬਾਰੇ—
ਪੇਸ਼ਾਵਰ ਦੀ ਰਹਿਣ ਵਾਲੀ ਮਨਮੀਤ ਕੌਰ ਨੂੰ ਬਚਪਨ ਤੋਂ ਹੀ ਟੀ. ਵੀ. ਚੈਨਲ ‘ਤੇ ਰਿਪੋਰਟਿੰਗ ਕਰਨ ਦਾ ਸ਼ੌਕ ਸੀ। ਪੇਸ਼ਾਵਰ ਯੂਨੀਵਰਸਿਟੀ ਦੇ ‘ਜ਼ਿਨਾਹ ਕਾਲਜ ਫਾਰ ਵਿਮੈਨ’ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੇ ਚੈਨਲ ਜੁਆਇੰਨ ਕੀਤਾ ਹੈ। ਉਸ ਨੇ ਅੱਜ ਆਪਣੀ ਸਫਲਤਾ ਲਈ ਪੇਸ਼ਾਵਰ ਦੇ ਗੁਰਦੁਆਰਾ ਸਾਹਿਬ ‘ਚ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲਿਆ ਅਤੇ ਦੱਸਿਆ ਕਿ ਉਸ ਨੂੰ ਆਪਣੀ ਇਸ ਪ੍ਰਾਪਤੀ ‘ਤੇ ਬੇਹੱਦ ਫਖਰ ਮਹਿਸੂਸ ਹੋ ਰਿਹਾ ਹੈ ਕਿ ਉਸ ਨੂੰ ਪਾਕਿਸਤਾਨ ਦੇ ਸਭ ਤੋਂ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਆਵਾਜ਼ ਅਤੇ ਮੁਸ਼ਕਲਾਂ ਨੂੰ ਪਾਕਿਸਤਾਨ ਹਕੂਮਤ ਤੱਕ ਪਹੁੰਚਾਉਣ ਦਾ ਮੌਕਾ ਮਿਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article