PUNJABMAILUSA.COM

ਪਾਕਿਸਤਾਨ ‘ਚ ਬੇਝਿਜਕ ਚਲ ਰਹੇ ਹਾਫ਼ਿਜ਼ ਦੇ ਅੱਡੇ

ਪਾਕਿਸਤਾਨ ‘ਚ ਬੇਝਿਜਕ ਚਲ ਰਹੇ ਹਾਫ਼ਿਜ਼ ਦੇ ਅੱਡੇ

ਪਾਕਿਸਤਾਨ ‘ਚ ਬੇਝਿਜਕ ਚਲ ਰਹੇ ਹਾਫ਼ਿਜ਼ ਦੇ ਅੱਡੇ
February 24
21:32 2018

ਲਾਹੌਰ, 24 ਫਰਵਰੀ (ਪੰਜਾਬ ਮੇਲ) – ਅੱਤਵਾਦੀ ਹਾਫਿਜ਼ ਸਈਦ ਦੇ ਸੰਗਠਨ ਜਮਾਤ-ਉਦ-ਦਾਵਾ ਅਤੇ ਫਲਾਹ ਏ ਇਨਸਾਨੀਅਤ ਨੂੰ ਬੈਨ ਕਰਨ ਦਾ ਪਾਕਿਸਤਾਨ ਸਰਕਾਰ ਦਾ ਦਾਅਵਾ ਪੂਰੀ ਤਰ੍ਹਾਂ ਖੋਖਲਾ ਨਜ਼ਰ ਆ ਰਿਹਾ ਹੈ। ਕਿਉਂਕਿ ਪਾਕਿਸਤਾਨ ਦੇ ਅਲੱਗ ਅਲੱਗ ਸ਼ਹਿਰਾਂ ਵਿਚ ਇਸ ਸੰਗਠਨ ਨਾਲ ਜੁੜੇ ਤਮਾਮ ਐਨਜੀਓ ਅਤੇ ਦਫ਼ਤਰ ਸ਼ਰੇਆਮ ਚਲ ਰਹੇ ਹਨ।
ਜਮਾਤ ਉਦ ਦਾਵਾ ਅਤੇ ਫਲਾਹ ਏ ਇਨਸਾਨੀਅਤ ਜਿਹੇ ਸੰਗਠਨ ਦੇ ਜ਼ਰੀਏ ਅੱਤਵਾਦੀ ਹਾਫਿਜ਼ ਸਈਦ ਬੇਸ਼ਕ ਹੀ ਚੈਰਿਟੀ ਕਰਨ ਦਾ ਦਾਅਵਾ ਕਰਦੇ ਹਨ ਪ੍ਰੰਤੂ ਅਮਰੀਕਾ ਇਸ ਨੂੰ ਅੱਤਵਾਦੀ ਸੰਗਠਨ ਮੰਨਦਾ ਹੈ। ਇਨ੍ਹਾਂ ਸੰਗਠਨਾਂ ਦੇ ਤਹਿਤ ਤਿੰਨ ਸੌ ਮਦਰਸੇ, ਸਕੂਲ, ਹਸਪਤਾਲ, ਪਬਲੀਸ਼ਿੰਗ ਹਾਊਸ ਅਤੇ ਐਂਬੂਲੈਂਸ ਸੇਵਾ ਪੂਰੇ ਪਾਕਿਸਤਾਨ ਅਤੇ ਪੀਓਕੇ ਵਿਚ ਸ਼ਰੇਆਮ ਚਲਾਈ ਜਾ ਰਹੀ ਹੈ।
ਸੰਯੁਕਤ ਰਾਸ਼ਟਰ ਨੇ ਵੀ ਹਾਫਿਜ਼ ਨੂੰ ਅੱਤਵਾਦੀ ਕਰਾਰ ਦਿੱਤਾ ਹੋਇਆ ਹੈ ਅਤੇ ਉਸ ‘ਤੇ ਅਮਰੀਕਾ ਨੇ 2012 ਤੋਂ 10 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਹੈ।
ਤਮਾਮ ਪਾਬੰਦੀਆਂ ਦੇ ਬਾਵਜੂਦ ਹਾਫਿਜ਼ ਸਈਦ ਪਾਕਿ ਵਿਚ ਸ਼ਰੇਆਮ ਘੁੰਮ ਰਿਹਾ ਹੈ ਅਤੇ ਉਸ ਦੇ ਸਾਰੇ ਦਫ਼ਤਰ ਬਗੈਰ ਕਿਸੇ ਪ੍ਰੇਸ਼ਾਨੀ ਦੇ ਚਲ ਰਹੇ ਹਨ। ਇਸ ਨਾਲ ਜੁੜੀ ਵੀਡੀਓ ਸਬੂਤ ਸਾਹਮਣੇ ਆਏ ਹਨ, ਜਿਸ ਵਿਚ ਬਹਾਵਲਪੁਰ, ਰਾਵਲਪਿੰਡੀ, ਲਾਹੌਰ, ਸ਼ੇਖਪੁਰਾ, ਮੁਲਤਾਨ, ਪੇਸ਼ਾਵਰ, ਹੈਦਰਾਬਾਦ, ਸੁਕੁਰ ਅਤੇ ਮੁਜਫਰਾਬਾਦ ਵਿਚ ਜੇਯੂਡੀ, ਐਫਆਈਐਫ ਦੇ ਤਮਾਮ ਦਫ਼ਤਰ ਬੈਨ ਤੋਂ ਬਾਅਦ ਵੀ ਚਲ ਰਹੇ ਹਨ।
ਸੰਯੁਕਤ ਰਾਸ਼ਟਰ ਦੁਆਰਾ ਜਮਾਤ ਉਦ ਦਾਵਾ ‘ਤੇ ਬੈਨ ਲਗਾਉਣ ਦੇ ਬਾਅਦ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਜੇਯੂਡੀ ਦੁਅਰਾ ਚਲਾਏ ਜਾ ਰਹੇ ਮਦਰਸਿਆਂ, ਸਕੂਲ ਅਤੇ ਦੂਜੀ ਸੰਸਥਾਵਾਂ ਵਿਚ ਸਰਕਾਰੀ ਕੰਟਰੋਲ ਦੇ ਬੋਰਡ ਲਗਾਏ ਹਨ। ਅਜਿਹੇ ਵਿਚ ਜਮਾਤ ਉਦ ਦਾਵਾ ਨਾਲ ਜੁੜੇ ਲੋਕ ਇਸ ਨੂੰ ਵਿਦੇਸ਼ੀ ਦਬਾਅ ਵਿਚ ਲਿਆ ਗਿਆ ਫ਼ੈਸਲਾ ਕਰਾਰ ਦੇ ਰਹੇ ਹਨ। ਅਬੂ ਹੁਰੈਰਾ ਮੁਤਾਬਕ ਜਮਾਤ ਉਦ ਦਾਵਾ ਗਰੀਬਾਂ ਦੀ ਮਦਦ ਕਰ ਰਿਹਾ ਹੈ । ਕਿਸੇ ਵੀ ਕੁਦਰਤੀ ਕਰੋਪੀ ਵਿਚ ਇਸੇ ਸੰਗਠਨ ਦੇ ਲੋਕ ਸਭ ਤੋਂ ਪਹਿਲਾਂ ਮਦਦ ਦੇ ਲਈ ਪੁੱਜਦੇ ਹਨ। ਅਜਿਹੇ ਵਿਚ ਇਸ ਸੰਗਠਨ ਨੂੰ ਸਰਕਾਰੀ ਕੰਟਰੋਲ ਵਿਚ ਲੈਣਾ ਗਲਤ ਹੈ ਕਿਉਂਕਿ ਸਰਕਾਰ ਜਦ ਅਪਣੇ ਸਕੂਲ, ਹਸਪਤਾਲ ਠੀਕ ਤਰ੍ਹਾਂ ਚਲਾ ਨਹੀਂ ਪਾ ਰਹੀ ਤਾਂ ਜਮਾਤ ਉਦ ਦਾਵਾ ਅਤੇ ਫਲਾਹ ਏ ਇਨਸਾਨੀਅਤ ਜਿਹੇ ਸੰਗਠਨ ਕਿਵੇਂ ਚਲਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

Read Full Article
    ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

Read Full Article
    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article