PUNJABMAILUSA.COM

ਪਾਕਿਸਤਾਨ ‘ਚ ਵਿਦਿਆਰਥੀਆਂ ਦੀ ਘਟਦੀ ਗਿਣਤੀ ਨੂੰ ਵੇਖਦਿਆਂ 1 ਹਜ਼ਾਰ ਸਕੂਲ ਬੰਦ

ਪਾਕਿਸਤਾਨ ‘ਚ ਵਿਦਿਆਰਥੀਆਂ ਦੀ ਘਟਦੀ ਗਿਣਤੀ ਨੂੰ ਵੇਖਦਿਆਂ 1 ਹਜ਼ਾਰ ਸਕੂਲ ਬੰਦ

ਪਾਕਿਸਤਾਨ ‘ਚ ਵਿਦਿਆਰਥੀਆਂ ਦੀ ਘਟਦੀ ਗਿਣਤੀ ਨੂੰ ਵੇਖਦਿਆਂ 1 ਹਜ਼ਾਰ ਸਕੂਲ ਬੰਦ
December 12
12:30 2017

ਇਸਲਾਮਾਬਾਦ, 12 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸਥਾਨਕ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਘੱਟ ਗਿਣਤੀ ਨੂੰ ਵੇਖਦਿਆਂ ਇਕ ਹਜ਼ਾਰ ਸਕੂਲਾਂ ਨੂੰ ਬੰਦ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਨੂੰ ਬਣਾਉਣ ‘ਤੇ ਅਰਬਾਂ ਦਾ ਖ਼ਰਚ ਆਇਆ ਸੀ। ਅਸਲ ‘ਚ ਸਿੱਖਿਆ ਵਿਭਾਗ ਨੇ ਸਕੂਲ ਲਈ ਸਥਾਨ ਚੋਣ ‘ਚ ਸਹੀ ਮਾਪਦੰਡਾਂ ਦਾ ਪਾਲਣ ਨਹੀਂ ਕੀਤਾ। ਇਸ ਕਾਰਨ ਸਕੂਲਾਂ ਨੂੰ ਬੰਦ ਕਰਨ ਦੀ ਨੌਬਤ ਆ ਗਈ। ਸੋਮਵਾਰ ਨੂੰ ਪਾਕਿਸਤਾਨੀ ਅਖ਼ਬਾਰ ‘ਡਾਨ’ ਨੇ ਸਿੱਖਿਆ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਆਪਣੀਆਂ ਮਜਬੂਰੀਆਂ ਹਨ। ਮੁੱਖ ਮੰਤਰੀ ਤੋਂ ਜੋ ਨਿਰਦੇਸ਼ ਪ੫ਾਪਤ ਹੁੰਦਾ ਹੈ, ਉਹ ਉਸ ਦਾ ਪਾਲਣ ਕਰਦਾ ਹੈ। ਸਾਡੇ ਕੋਲ ਕਿਸੇ ਖੇਤਰ ਦੀ ਲੋੜ ਦੇ ਆਧਾਰ ‘ਤੇ ਸਕੂਲ ਇਮਾਰਤ ਬਣਾਉਣ ਦੀ ਕੋਈ ਸ਼ਕਤੀ ਨਹੀਂ ਹੈ ਪਰ ਸਾਨੂੰ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਵੱਲੋਂ ਨਵੇਂ ਸਕੂਲ ਬਣਾਉਣ ਦੀ ਅਰਜ਼ੀ ਨੂੰ ਅਕਸਰ ਨਕਾਰ ਦਿੱਤਾ ਜਾਂਦਾ ਹੈ। ਜਿੱਥੇ ਮੁੱਖ ਮੰਤਰੀ ਚਾਹੁੰਦੇ ਹਨ ਸਕੂਲ ਉੱਥੇ ਹੀ ਬਣਦਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਮੁਤਾਬਕ ਅਸੀਂ ਉਨ੍ਹਾਂ ਸਕੂਲਾਂ ਨੂੰ ਬੰਦ ਕੀਤਾ ਹੈ ਜਿੱਥੇ 40 ਤੋਂ ਘੱਟ ਵਿਦਿਆਰਥੀਆਂ ਦੀ ਰਜਿਸਟ੫ੇਸ਼ਨ ਹੋਈ ਸੀ। ਬੰਦ ਹੋਣ ਵਾਲੇ ਜ਼ਿਆਦਾਤਰ ਸਕੂਲ ਦਿਹਾਤੀ ਇਲਾਕਿਆਂ ‘ਚ ਹਨ। ਸਰਕਾਰੀ ਕਾਨੂੰਨ ਮੁਤਾਬਕ ਨਵਾਂ ਸਕੂਲ ਉੱਥੇ ਬਣਨਾ ਚਾਹੀਦਾ ਹੈ, ਜਿੱਥੇ ਆਸਪਾਸ ਦੀ ਆਬਾਦੀ ਇਕ ਹਜ਼ਾਰ ਤੋਂ ਉੱਪਰ ਹੋਵੇ। ਫਿਰ ਇਹ ਯਕੀਨੀ ਕੀਤਾ ਜਾਂਦਾ ਹੈ ਕਿ ਸਕੂਲ ‘ਚ ਘੱਟੋ ਘੱਟ 160 ਬੱਚੇ ਦਾਖ਼ਲਾ ਲੈਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article