PUNJABMAILUSA.COM

ਪਾਕਿਸਤਾਨ ‘ਚ ਸਿੱਖ ਜੱਥੇ ਨਾਲ ਕੈਦੀਆਂ ਦੀ ਤਰ੍ਹਾਂ ਕੀਤਾ ਗਿਆ ਸਲੂਕ

 Breaking News

ਪਾਕਿਸਤਾਨ ‘ਚ ਸਿੱਖ ਜੱਥੇ ਨਾਲ ਕੈਦੀਆਂ ਦੀ ਤਰ੍ਹਾਂ ਕੀਤਾ ਗਿਆ ਸਲੂਕ

ਪਾਕਿਸਤਾਨ ‘ਚ ਸਿੱਖ ਜੱਥੇ ਨਾਲ ਕੈਦੀਆਂ ਦੀ ਤਰ੍ਹਾਂ ਕੀਤਾ ਗਿਆ ਸਲੂਕ
November 13
19:39 2017

ਅੰਮ੍ਰਿਤਸਰ, 13 ਨਵੰਬਰ (ਪੰਜਾਬ ਮੇਲ)-ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ‘ਤੇ ਪਾਕਿਸਤਾਨ ਗਏ ਸਿੱਖ ਜੱਥੇ ਨਾਲ ਪਾਕਿਸਤਾਨ ਨੇ ਕੈਦੀਆਂ ਦੀ ਤਰ੍ਹਾਂ ਸਲੂਕ ਕੀਤਾ। ਸਾਰੇ ਸ਼ਰਧਾਲੂਆਂ ਨੂੰ ਕੈਦ ਕਰਕੇ ਰੱਖਿਆ ਗਿਆ। ਦਿਨ ਵਿਚ ਤਿੰਨ ਵਾਰ ਹਾਜ਼ਰੀ ਲਗਾਈ ਜਾਂਦੀ ਸੀ। ਕਿਸੇ ਨੂੰ ਵੀ ਗੁਰਦੁਆਰੇ ਤੋਂ ਬਾਹਰ ਆਉਣ ਜਾਣ ਨਹੀਂ ਦਿੱਤਾ ਜਾਂਦਾ ਸੀ। ਸਿੱਖ ਸੰਗਤ ਦੀ ਵੀਡੀਓਗਰਾਫ਼ੀ ਕੀਤੀ ਜਾਂਦੀ ਰਹੀ। ਕਈ ਸ਼ਰਧਾਲੂਆਂ ਦੇ ਸਾਮਾਨ ਦੀ ਤਲਾਸ਼ੀ ਵੀ ਲਈ ਗਈ। ਇਹੀ ਨਹੀਂ ਵਰਤ ਪਰਤਦੇ ਸਮੇਂ ਲਾਹੌਰ ਰੇਲਵੇ ਸਟੇਸ਼ਨ ‘ਤੇ ਕੁਝ ਸੰਗਤ ਦੇ ਕੈਮਰਿਆਂ ਤੋਂ ਫ਼ੋਟੋ ਵੀ ਡਿਲੀਟ ਕਰ ਦਿੱਤੀ ਗਈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਨਨਕਾਣਾ ਸਾਹਿਬ ਗਿਆ 2346 ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ਨਿੱਚਰਵਾਰ ਨੂੰ ਤਿੰਨ ਸਪੈਸ਼ਲ ਟਰੇਨਾਂ ਨਾਲ ਖੱਟੀ-ਮਿੱਠੀ ਯਾਦਾਂ ਦੇ ਨਾਲ ਵਤਨ ਵਰਤਿਆ। ਜੱਥੇ ਵਿਚ ਸ਼ਾਮਲ ਜ਼ਿਆਦਾਤਰ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਜਿੱਥੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਦੀ ਖੁਸ਼ੀ ਦਿਖੀ, ਪਾਕਿ ਦੀ ਖੁਫ਼ੀਆ ਏਜੰਸੀ ਆਈਐਸਆਈ ਦੇ ਸਲੂਕ ਕਾਰਨ ਤਣਾਅ ਵੀ ਝਲਕਿਆ। ਪਾਕਿ ਤੋਂ ਪਰਤੇ ਮੰਗਲ ਸਿੰਘ ਨੇ ਦੱਸਿਆ ਕਿ ਇਸ ਵਾਰ ਸ੍ਰੀ ਨਨਕਾਣਾ ਸਾਹਿਬ ਵਿਚ ਦੋ ਸਟੇਜ ਲੱਗੀ ਸੀ। ਇੱਕ ਸਟੇਜ ਤੋਂ ਕੈਨੇਡਾ, ਜਰਮਨੀ ਅਤੇ ਹੋਰ ਦੇਸ਼ਾਂ ਤੋਂ ਆਏ ਗਰਮਖਿਆਲੀ ਨੇਤਾਵਾਂ ਨੇ ਭਾਰਤ ਵਿਰੋਧੀ ਜ਼ਹਿਰ ਉਗਲਿਆ। ਸ੍ਰੀ ਨਨਕਾਣਾ ਸਾਹਿਬ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ ਸੰਗਤ ਦੇ ਰੁਕਣ ਅਤੇ ਖਾਣ ਪੀਣ ਦੀ ਵਿਵਸਥਾ ਬਿਹਤਰ ਸੀ। ਇਸ ਦੇ ਬਾਅਦ ਵੀ ਕਈ ਤਰ੍ਹਾਂ ਦੀ ਪਾਬੰਦੀਆਂ ਦੇ ਬਾਵਜੂਦ ਸਿੱਖ ਜੱਥਾ ਯਾਤਰਾ ਦੇ ਦੌਰਾਨ ਕਾਫੀ ਮੁਸ਼ਕਲਾਂ ਤੋਂ ਗੁਜ਼ਰਿਆ।
ਸ੍ਰੀ ਨਨਕਾਣਾ ਸਾਹਿਬ ਵਿਚ ਵਿਦੇਸ਼ਾਂ ਤੋਂ ਆਏ ਸਿੱਖ ਜੱਥਿਆਂ ਨੇ ਖਾਲਿਸਤਾਨ ਦੇ ਨਾਅਰੇ ਲਗਾਏ। ਇਸ ਦੌਰਾਨ ਚੱਪੇ ਚੱਪੇ ‘ਤੇ ਪਾਕਿ ਦੀ ਖੁਫ਼ੀਆ ਏਜੰਸੀ ਆਈਐਸਆਈ ਦੇ ਅਧਿਕਾਰੀ ਮੌਜੂਦ ਸੀ। ਪਾਕਿ ਗਏ ਜੱਥੇ ਨੂੰ ਲਾਹੌਰ ਰੇਲਵੇ ਸਟੇਸ਼ਨ ‘ਤੇ 100 ਪਾਕਿ ਕਰੰਸੀ ਦੇ ਬਦਲੇ 55 ਭਾਰਤੀ ਰੁਪਏ ਦਿੱਤੇ ਗਏ। ਸੰਗਤ ਨੂੰ ਲਗਭਗ 15 ਰੁਪਏ ਵਾਪਸੀ ‘ਤੇ ਘੱਟ ਦਿੱਤੇ ਗਏ। ਜਦ ਕਿ ਡਾਲਰ ਅਤੇ ਯੂਰੋ ਦੇ ਦਾਮ ਕੌਮਾਂਤਰੀ ਮੁੱਲ ‘ਤੇ ਹੀ ਬਦਲੇ ਗਏ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article