PUNJABMAILUSA.COM

ਪਾਕਿਸਤਾਨ ਜਾਣ ਵਾਲੇ ਜੱਥਿਆਂ ਨਾਲ ਸੰਪਰਕ ਅਫਸਰਾਂ ਦੀ ਨਿਯੁਕਤੀ ਲਈ ਬਿਨੈ ਪੱਤਰ ਮੰਗੇ

ਪਾਕਿਸਤਾਨ ਜਾਣ ਵਾਲੇ ਜੱਥਿਆਂ ਨਾਲ ਸੰਪਰਕ ਅਫਸਰਾਂ ਦੀ ਨਿਯੁਕਤੀ ਲਈ ਬਿਨੈ ਪੱਤਰ ਮੰਗੇ

ਪਾਕਿਸਤਾਨ ਜਾਣ ਵਾਲੇ ਜੱਥਿਆਂ ਨਾਲ ਸੰਪਰਕ ਅਫਸਰਾਂ ਦੀ ਨਿਯੁਕਤੀ ਲਈ ਬਿਨੈ ਪੱਤਰ ਮੰਗੇ
December 27
19:01 2017

ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਸਾਲ 2018 ਵਿਚ ਵੱਖ-ਵੱਖ ਸਮਾਗਮਾਂ ਮੌਕੇ ਪਾਕਿਸਤਾਨ ਜਾਣ ਵਾਲੇ ਜੱਥਿਆਂ ਨਾਲ ਸੰਪਰਕ ਅਫਸਰਾਂ ਦੀ ਨਿਯੁਕਤੀ ਲਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਲ 2018 ਵਿੱਚ ਅਪ੍ਰੈਲ ਮਹੀਨੇ ਵਿਸਾਖੀ, ਮਈ ਮਹੀਨੇ ਸ਼ਹੀਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ, ਜੂਨ ਮਹੀਨੇ ਬਰਸੀ ਮਹਾਰਾਜਾ ਰਣਜੀਤ ਸਿੰਘ ਅਤੇ ਨਵੰਬਰ ਮਹੀਨੇ ਗੁਰੂਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ ਮੌਕੇ ਭਾਰਤ ਸਰਕਾਰ ਵਲੋਂ ਸਿੱਖ/ਸਹਿਜਧਾਰੀ ਸਿੱਖ ਯਾਤਰੂਆਂ ਦੇ ਜੱਥੇ ਪਾਕਿਸਤਾਨ ਭੇਜੇ ਜਾਣ ਦੀ ਸੰਭਾਵਨਾ ਹੈ। ਉਪਰੋਕਤ ਜੱਥਿਆਂ ਨਾਲ ਸਰਕਾਰ ਵਲੋਂ ਸੰਪਰਕ ਅਫਸਰ (Liaison Officer) ਨਿਯੁਕਤ ਕੀਤੇ ਜਾਣੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਜਿਹੜੇ ਸਰਕਾਰੀ ਕਰਮਚਾਰੀ ਸੀਨੀਅਰ ਸਹਾਇਕ ਜਾਂ ਇਸ ਤੋਂ ਉਪਰ ਕਿਸੇ ਪਦਵੀ ‘ਤੇ ਨਿਯੁਕਤ ਹਨ, ਉਹ ਸੰਪਰਕ ਅਫਸਰ ਲਈ ਯੋਗ ਹਨ। ਜਿਹੜੇ ਅਧਿਕਾਰੀ/ਕਰਮਚਾਰੀ ਇਨ੍ਹਾਂ ਜੱਥਿਆਂ ਨਾਲ ਬਤੌਰ ਸੰਪਰਕ ਅਫਸਰ ਜਾਂ ਪ੍ਰੇਖਕ ਦੇ ਤੌਰ ‘ਤੇ ਜਾਣ ਲਈ ਇਛੁੱਕ ਹੋਣ, ਉਹ ਆਪਣੇ ਬਿਨੈ-ਪੱਤਰ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਆਪਣੇ ਵਿਭਾਗ ਦੇ ਮੁਖੀ ਰਾਹੀਂ ਆਮ ਰਾਜ ਪ੍ਰਬੰਧ ਵਿਭਾਗ (ਆਮ ਤਾਲਮੇਲ ਸ਼ਾਖਾ) 6ਵੀਂ ਮੰਜ਼ਿਲ (ਹਾਲ), ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਪਤੇ ‘ਤੇ 31 ਦਸੰਬਰ 2017 ਤੱਕ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸਕੱਤਰੇਤ ਵਿਖੇ ਕੰਮ ਕਰਦੇ ਚਾਹਵਾਨ ਯੋਗ ਅਧਿਕਾਰੀ/ਕਰਮਚਾਰੀ ਆਪਣੇ ਬਿਨੈ ਪੱਤਰ ਸਕੱਤਰੇਤ ਪ੍ਰਸ਼ਾਸਨ ਰਾਹੀਂ ਭੇਜਣ।
ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸੇ ਵੀ ਬਿਨੈਕਾਰ ਨੂੰ ਬਤੌਰ ਸੰਪਰਕ ਅਫਸਰ ਨਿਯੁਕਤ ਕੀਤਾ ਜਾਂਦਾ ਹੈ ਤਾਂ ਉਸ ਨੂੰ ਆਮ ਹਾਲਾਤਾਂ ਵਿੱਚ ਆਪਣਾ ਬਿਨੈ ਪੱਤਰ ਵਾਪਿਸ ਲੈਣ ਦੀ ਆਗਿਆ ਨਹੀਂ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article