PUNJABMAILUSA.COM

ਪਾਕਿਸਤਾਨ ਤੋਂ ਗੀਤਾ ਦੀ ਵਤਨ ਵਾਪਸੀ ਅੱਜ

ਪਾਕਿਸਤਾਨ ਤੋਂ ਗੀਤਾ ਦੀ ਵਤਨ ਵਾਪਸੀ ਅੱਜ

ਪਾਕਿਸਤਾਨ ਤੋਂ ਗੀਤਾ ਦੀ ਵਤਨ ਵਾਪਸੀ ਅੱਜ
October 25
20:55 2015

Geeta watches as a Reuters reporter asks her a question at the Bilquis Edhi Foundation in Karachi, Pakistan, August 6, 2015. REUTERS/Akhtar Soomro

Geeta watches as a Reuters reporter asks her a question at the Bilquis Edhi Foundation in Karachi, Pakistan, August 6, 2015. REUTERS/Akhtar Soomro


ਕਰਾਚੀ, 25 ਅਕਤੂਬਰ (ਪੰਜਾਬ ਮੇਲ)- ਇਕ ਦਹਾਕਾ ਪਹਿਲਾਂ ਗਲਤੀ ਨਾਲ ਪਾਕਿਸਤਾਨ ਚਲੀ ਗਈ ਗੂੰਗੀ-ਬੋਲੀ ਭਾਰਤੀ ਮਹਿਲਾ ਗੀਤਾ ਸੋਮਵਾਰ ਨੂੰ ਭਾਰਤ ਪਰਤੇਗੀ। ਇਸ ਬਾਰੇ ਦੋਵੇਂ ਮੁਲਕਾਂ ਨੇ ਸਾਰੀ ਲੋਡ਼ੀਂਦੀ ਕਾਰਵਾਈ ਪੂਰੀ ਕਰ ਲਈ ਹੈ। 15 ਸਾਲ ਪਹਿਲਾਂ ਪਾਕਿਸਤਾਨੀ ਰੇਂਜਰਜ਼ ਨੂੰ ਲਾਹੌਰ ਰੇਲਵੇ ਸਟੇਸ਼ਨ ਉਤੇ ਖਡ਼੍ਹੀ ਸਮਝੌਤਾ ਅੈਕਸਪ੍ਰੈੱਸ ਵਿੱਚੋਂ ਗੀਤਾ ਇਕੱਲੀ ਬੈਠੀ ਮਿਲੀ ਸੀ। ਉਦੋਂ ਉਸ ਦੀ ਉਮਰ ਮਹਿਜ਼ ਸੱਤ ਜਾਂ ਅੱਠ ਸਾਲ ਸੀ। ਗੀਤਾ ਨੂੰ ਈਦੀ ਫਾਊਂਡੇਸ਼ਨ ਦੀ ਬਿਲਕੀਸ ਈਦੀ ਨੇ ਅਪਨਾ ਲਿਆ ਸੀ ਅਤੇ ਉਹ ਕਰਾਚੀ ਵਿੱਚ ਉਨ੍ਹਾਂ ਨਾਲ ਹੀ ਰਹਿੰਦੀ ਹੈ।
ਈਦੀ ਫਾਊਂਡੇਸ਼ਨ ਦੇ ਫਾਹਦ ਈਦੀ ਨੇ ਦੱਸਿਆ ਕਿ ਗੀਤਾ ਭਲਕੇ ਸਵੇਰੇ ਅੱਠ ਵਜੇ ਪੀਆਈਏ ਦੇ ਜਹਾਜ਼ ਰਾਹੀਂ ਨਵੀਂ ਦਿੱਲੀ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ, ‘ਉਸ ਨਾਲ ਮੈਂ, ਮੇਰੇ ਪਿਤਾ ਫੈਜ਼ਲ ਈਦੀ, ਮੇਰੀ ਮਾਂ ਅਤੇ ਮੇਰੀ ਦਾਦੀ ਬਿਲਕੀਸ ਈਦੀ ਜਾਣਗੇ।’ ਸ੍ਰੀ ਫਾਹਦ ਨੇ ਦੱਸਿਆ ਕਿ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਉਦੋਂ ਤਕ ਨਵੀਂ ਦਿੱਲੀ ਵਿੱਚ ਰਹਿਣਗੇ ਜਦੋਂ ਤਕ ਭਾਰਤੀ ਅਧਿਕਾਰੀ ਗੀਤਾ ਦੀ ਡੀਅੈਨਏ ਜਾਂਚ ਪੂਰੀ ਨਹੀਂ ਕਰ ਲੈਂਦੇ। ਉਨ੍ਹਾਂ ਕਿਹਾ, ‘ਅਸੀਂ ਉਹਦੇ ਨਾਲ ਜਾ ਰਹੇ ਹਾਂ ਕਿਉਂਕਿ ਉਹ ਸਾਡੇ ਲਈ ਪਰਿਵਾਰਕ ਮੈਂਬਰ ਵਾਂਗ ਹੈ। ਗੀਤਾ ਨੇ ਭਾਰਤੀ ਹਾਈ ਕਮਿਸ਼ਨਰ ਵੱਲੋਂ ਭੇਜੀ ਗਈ ਤਸਵੀਰ ਰਾਹੀਂ ਆਪਣੇ ਪਿਤਾ, ਮਤਰੇਈ ਮਾਂ ਅਤੇ ਭੈਣ-ਭਰਾਵਾਂ ਦੀ ਪਛਾਣ ਕੀਤੀ ਹੈ। ਭਾਰਤੀ ਅਧਿਕਾਰੀਅਾਂ ਨੇ ਭਰੋਸਾ ਦਿੱਤਾ ਸੀ ਕਿ ਜੇਕਰ ਡੀਅੈਨਏ ਟੈਸਟ ਵਿੱਚ ਗੀਤਾ ਦੇ ਪਰਿਵਾਰ ਦੀ ਪੁਸ਼ਟੀ ਨਾ ਹੋਈ ਤਾਂ ਉਸ ਨੂੰ ਸੁਰੱਖਿਅਤ ਆਸ਼ਰਮ ਵਿੱਚ ਰੱਖਿਆ ਜਾਵੇਗਾ।’ ਗੀਤਾ ਨਾਲ ਆਉਣ ਵਾਲੇ ਚਾਰ ਜਣਿਅਾਂ ਨੂੰ ਭਾਰਤ ਨੇ ਸਰਕਾਰੀ ਮਹਿਮਾਨ ਅੈਲਾਨਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article