PUNJABMAILUSA.COM

ਪਾਕਿਸਤਾਨ ਦਾ ਗੁਣਗਾਨ ਕਰਨ ਦੀ ਬਜਾਏ ਪਾਕਿਸਤਾਨ ਚਲੇ ਜਾਣ ਸਿੱਧੂ : ਵਿਜ

ਪਾਕਿਸਤਾਨ ਦਾ ਗੁਣਗਾਨ ਕਰਨ ਦੀ ਬਜਾਏ ਪਾਕਿਸਤਾਨ ਚਲੇ ਜਾਣ ਸਿੱਧੂ : ਵਿਜ

ਪਾਕਿਸਤਾਨ ਦਾ ਗੁਣਗਾਨ ਕਰਨ ਦੀ ਬਜਾਏ ਪਾਕਿਸਤਾਨ ਚਲੇ ਜਾਣ ਸਿੱਧੂ : ਵਿਜ
October 13
17:25 2018

ਅੰਬਾਲਾ, 13 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਦ ਤੋਂ ਪਾਕਿਸਤਾਨ ਹੋ ਕੇ ਆਏ ਹਨ ,ਤਦ ਤੋਂ ਰਾਜਨੀਤੀ ਗਰਮਾਈ ਜਿਹੀ ਰਹਿੰਦੀ ਹੈ। ਇਸ ਦੀ ਜਿਊਂਦੀ ਜਾਗਦੀ ਉਦਾਹਰਣ ਹਰਿਆਣਾ ਦੇ ਗੱਬਰ ਕਹੇ ਜਾਣ ਵਾਲੇ ਅਤੇ ਪ੍ਰਦੇਸ਼ ਸਿਹਤ ਮੰਤਰੀ ਅਨਿਲ ਵਿਜ ਦੇ ਬਿਆਨਾਂ ਤੋਂ ਸਾਫ ਜ਼ਾਹਰ ਹੁੰਦੀ ਹੈ। ਦਰਅਸਲ ਨਵਜੋਤ ਸਿੰਘ ਸਿੱਧੂ ਦੇ ਦੱਖਣੀ ਭਾਰਤ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਗੱਲ ਕਹਿੰਦੇ ਹੋਏ ਟਵੀਟ ਕੀਤਾ ਹੈ।
ਵਿਜ ਨੇ ਟਵੀਟ ‘ਚ ਲਿਖਿਆ ਹੈ ਕਿ ਨਵਜੋਤ ਸਿੰਘ ਸਿੱਧੂ ਜੀ ਜੇਕਰ ਆਤੰਕਿਸਤਾਨ (ਪਾਕਿਸਤਾਨ) ਅਤੇ ਉਸ ਦੀ ਗੋਲੀ ਦੀ ਭਾਸ਼ਾ ਤੁਹਾਨੂੰ ਇੰਨੀ ਚੰਗੀ ਲੱਗਦੀ ਹੈ ਤਾਂ ਤੁਸੀਂ ਹਿੰਦੁਸਤਾਨ ‘ਚ ਰਹਿ ਕੇ ਪਾਕਿ ਏਜੰਟ ਦੀ ਤਰ੍ਹਾਂ ਪਾਕਿਸਤਾਨ ਦਾ ਗੁਣਗਾਨ ਕਰਨ ਦੀ ਬਜਾਏ ਪਾਕਿਸਤਾਨ ਹੀ ਚੱਲੇ ਜਾਓ ਤਾਂ ਚੰਗਾ ਹੈ।
ਉਥੇ ਹੀ ਅਨਿਲ ਵਿਜ ਨੇ ਮੀਡੀਆ ਨੂੰ ਕਿਹਾ ਕਿ ਸਿੱਧੂ ਜਦੋਂ ਤੋਂ ਪਾਕਿਸਤਾਨ ‘ਚ ਇਮਰਾਨ ਖਾਨ ਦੇ ਸੰਹੁ ਚੁੱਕ ਸਮਾਰਹੋ ‘ਚ ਸ਼ਾਮਲ ਹੋ ਕੇ ਪਾਕਿ ਆਰਮੀ ਚੀਫ ਦੇ ਗਲੇ ਮਿਲ ਕੇ ਆਏ ਹਨ ਤਦ ਤੋਂ ਉਨ੍ਹਾਂ ਨੂੰ ਪਾਕਿਸਤਾਨ ਚੰਗਾ ਲੱਗਣ ਲੱਗਾ ਹੈ। ਉਹ ਪਾਕਿਸਤਾਨ ਦਾ ਗੁਣਗਾਨ ਕਰ ਰਹੇ ਹਨ। ਵਿਜ ਨੇ ਕਿਹਾ ਕਿ ਉਨ੍ਹਾਂ ਨੂੰ ਦੱਖਣੀ ਹਰਿਆਣਾ ਦੇ ਖਾਣ-ਪੀਣ ਅਤੇ ਭਾਸ਼ਾ ਤੋਂ ਜ਼ਿਆਦਾ ਪਾਕਿਸਤਾਨ ਦੀ ਗੋਲੀ ਦੀ ਭਾਸ਼ਾ ਜ਼ਿਆਦਾ ਚੰਗੀ ਲੱਗ ਰਹੀ ਹੈ। ਵਿਜ ਨੇ ਕਿਹਾ ਕਿ ਸਿੱਧੂ ਪਾਕਿਸਤਾਨ ਦੇ ਏਜੰਟ ਦੀ ਤਰ੍ਹਾਂ ਹਿੰਦੁਸਤਾਨ ‘ਚ ਰਹਿ ਕੇ ਪਾਕਿਸਤਾਨ ਦਾ ਪ੍ਰਚਾਰ ਕਰਨ ਦੀ ਬਜਾਏ ਪਾਕਿਸਤਾਨ ਚੱਲੇ ਜਾਣ ਚਾਹੀਦਾ ਇਹ ਚੰਗਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article