PUNJABMAILUSA.COM

ਪਾਕਿਸਤਾਨ ਦਾ ਪੱਲਡ਼ਾ ਭਾਰਤ ਖ਼ਿਲਾਫ਼ ਰਹੇਗਾ ਭਾਰੀ: ਗਾਵਸਕਰ

ਪਾਕਿਸਤਾਨ ਦਾ ਪੱਲਡ਼ਾ ਭਾਰਤ ਖ਼ਿਲਾਫ਼ ਰਹੇਗਾ ਭਾਰੀ: ਗਾਵਸਕਰ

ਪਾਕਿਸਤਾਨ ਦਾ ਪੱਲਡ਼ਾ ਭਾਰਤ ਖ਼ਿਲਾਫ਼ ਰਹੇਗਾ ਭਾਰੀ: ਗਾਵਸਕਰ
March 17
21:07 2016

Kolkata: Indian batting coach Sanjay Bangar talking to Suresh Raina and Ajinkya Rahane during the team's practice session at the Eden Gardens in Kolkata on Thursday. PTI Photo by Swapan Mahapatra(PTI3_17_2016_000118B)

Kolkata: Indian batting coach Sanjay Bangar talking to Suresh Raina and Ajinkya Rahane during the team’s practice session at the Eden Gardens in Kolkata on Thursday. PTI Photo by Swapan Mahapatra(PTI3_17_2016_000118B)


ਨਵੀਂ ਦਿੱਲੀ, 17 ਮਾਰਚ (ਪੰਜਾਬ ਮੇਲ)- ਭਾਰਤ ਦੇ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੇ ਕਿਹਾ ਹੈ ਕਿ 19 ਮਾਰਚ ਨੂੰ ੲੀਡਨ ਗਾਰਡਨ ਦੇ ਮੈਦਾਨ ’ਤੇ ਦੋ ਰਵਾਇਤੀ ਵਿਰੋਧੀ ਟੀਮਾਂ ਵਿਚਾਲੇ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ ਦੇ ਮੁਕਾਬਲੇ ਵਿੱਚ ਪਾਕਿਸਤਾਨ ਦਾ ਪੱਲਡ਼ਾ ਭਾਰੀ ਰਹੇਗਾ। ਖ਼ਿਤਾਬ ਦੀ ਪ੍ਰਬਲ ਦਾਅਵੇਦਾਰ ਮੰਨੀ ਜਾ ਰਹੀ ਭਾਰਤੀ ਟੀਮ ਨੂੰ ਨਿੳੂਜ਼ੀਲੈਂਡ ਹੱਥੋਂ ਕਰਾਰੀ ਸ਼ਿਕਸਤ ਝੱਲਣੀ ਪਈ ਸੀ ਜਦਕਿ ਪਾਕਿਸਤਾਨ ਨੇ ਬੰਗਲਾਦੇਸ਼ ’ਤੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ।
ਗਾਵਸਕਰ ਨੇ ਅੱਜ ਇਥੇ ਐਨਡੀਟੀਵੀ ਨਾਲ ਗੱਲਬਾਤ ਕਰਦਿਆਂ ਕਿਹਾ,‘ਨਿੳੂਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ’ਤੇ ਬਹੁਤ ਜ਼ਿਆਦਾ ਦਬਾਅ ਰਹੇਗਾ। ਮੇਰਾ ਮੰਨਣਾ ਹੈ ਕਿ ਪਾਕਿਸਤਾਨ ਦਾ ਪੱਲਡ਼ਾ ਭਾਰੀ ਰਹੇਗਾ।’ ਲਿਟਲ ਮਾਸਟਰ ਨੇ ਕਿਹਾ ਕਿ ਇਹ ਭਾਰਤ ਦੀ ਬੱਲੇਬਾਜ਼ੀ ਤੇ ਪਾਕਿਸਤਾਨ ਦੀ ਗੇਂਦਬਾਜ਼ੀ ਦਾ ਮੁਕਾਬਲਾ ਹੋਵੇਗਾ। ਉਂਜ ਗਾਵਸਕਰ ਨੇ ਆਸ ਜਤਾਈ ਕਿ ਭਾਰਤੀ ਬੱਲੇਬਾਜ਼ਾਂ ਨੇ ਏਸ਼ੀਆ ਕੱਪ ਵਿੱਚ ਉਨ੍ਹਾਂ ਨੂੰ ਪ੍ਰੇਸ਼ਾਨੀ ਵਿੱਚ ਪਾਉਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਦਾ ਤੋਡ਼ ਲੱਭ ਲਿਆ ਹੋਵੇਗਾ। ਗਾਵਸਕਰ ਨੇ ਭਾਰਤੀ ਬੱਲੇਬਾਜ਼ਾਂ ਨੂੰ ਸ਼ੁਰੂਆਤੀ ਓਵਰਾਂ ਵਿੱਚ ਇਹਤਿਆਤ ਨਾਲ ਖੇਡਣ ਦੀ ਸਲਾਹ ਵੀ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article