PUNJABMAILUSA.COM

ਪਾਕਿਸਤਾਨ ਦੀ ਪਹਿਲੀ ਮਹਿਲਾ ਹਿੰਦੂ ਸੰਸਦ ਮੈਂਬਰ ਨੇ ਉੱਪਰੀ ਸਦਨ ਦੀ ਮੈਂਬਰ ਦੇ ਰੂਪ ‘ਚ ਚੁੱਕੀ ਸਹੁੰ

ਪਾਕਿਸਤਾਨ ਦੀ ਪਹਿਲੀ ਮਹਿਲਾ ਹਿੰਦੂ ਸੰਸਦ ਮੈਂਬਰ ਨੇ ਉੱਪਰੀ ਸਦਨ ਦੀ ਮੈਂਬਰ ਦੇ ਰੂਪ ‘ਚ ਚੁੱਕੀ ਸਹੁੰ

ਪਾਕਿਸਤਾਨ ਦੀ ਪਹਿਲੀ ਮਹਿਲਾ ਹਿੰਦੂ ਸੰਸਦ ਮੈਂਬਰ ਨੇ ਉੱਪਰੀ ਸਦਨ ਦੀ ਮੈਂਬਰ ਦੇ ਰੂਪ ‘ਚ ਚੁੱਕੀ ਸਹੁੰ
March 12
15:30 2018

ਇਸਲਾਮਾਬਾਦ, 12 ਮਾਰਚ (ਪੰਜਾਬ ਮੇਲ)-ਪਾਕਿਸਤਾਨ ਦੀ ਪਹਿਲੀ ਮਹਿਲਾ ਹਿੰਦੂ ਸੰਸਦ ਮੈਂਬਰ ਕ੍ਰਿਸ਼ਣਾ ਕੁਮਾਰੀ ਕੋਹਲੀ ਨੇ ਸੋਮਵਾਰ ਨੂੰ ਉੱਪਰੀ ਸਦਨ ਦੀ ਮੈਂਬਰ ਦੇ ਰੂਪ ਵਿਚ ਸਹੁੰ ਚੁੱਕੀ। ਉਹ ਸਹੁੰ ਲੈਣ ਵਾਲੇ 51 ਸੰਸਦ ਮੈਂਬਰਾਂ ਵਿਚ ਸ਼ਾਮਲ ਸੀ। ਸਿੰਧ ਸੂਬੇ ਵਿਚ ਥਾਰ ਦੇ ਨਗਰਪਾਰਕਰ ਜ਼ਿਲੇ ਦੇ ਇਕ ਦੂਰ-ਦੁਰਾਡੇ ਪਿੰਡ ਦੀ ਰਹਿਣ ਵਾਲੀ 39 ਸਾਲਾ ਕੋਹਲੀ, ਬਿਲਾਵਲ ਭੁੱਟੋ ਜ਼ਰਦਾਰੀ ਅਗਵਾਈ ਵਾਲੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੀ ਮੈਂਬਰ ਹੈ। ਸਰਦਾਰ ਯਾਕੂਬ ਖਾਨ ਨਸਾਰ ਨੇ ਸੰਘੀ ਅਤੇ ਸੂਬਾਈ ਅਸੈਂਬਲੀਆਂ ਵਲੋਂ 3 ਮਾਰਚ ਨੂੰ ਚੁਣੇ ਗਏ ਸੰਸਦ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਕੋਹਲੀ ਸਿੰਧ ਤੋਂ ਇਕ ਘੱਟ ਗਿਣਤੀ ਸੀਟ ਤੋਂ ਚੁਣੀ ਗਈ ਹੈ। ਉਹ ਆਪਣੇ ਪਰਿਵਾਰ ਨਾਲ ਰਵਾਇਤੀ ਥਾਰ ਲਿਬਾਸ ਵਿਚ ਸੰਸਦ ਭਵਨ ਪਹੁੰਚੀ। ਉਨ੍ਹਾਂ ਨੇ ਮੀਡੀਆ ਨੂੰ ਕਿਹਾ ਕਿ ਉਹ ਸਿਹਤ ਦੇ ਖੇਤਰ ਵਿਚ ਸੁਧਾਰ ਅਤੇ ਪਾਣੀ ਦੀ ਕਮੀ ਦੇ ਮੁੱਦੇ ਸਮੇਤ ਤਮਾਮ ਮਸਲਿਆਂ ਦੇ ਹੱਲ ਲਈ ਕੰਮ ਕਰੇਗੀ। ਉਨ੍ਹਾਂ ਦੀ ਚੋਣ ਪਾਕਿਸਤਾਨ ਵਿਚ ਔਰਤਾਂ ਅਤੇ ਘੱਟ ਗਿਣਤੀ ਦੇ ਅਧਿਕਾਰਾਂ ਲਈ ਇਕ ਮੀਲ ਦਾ ਪੱਥਰ ਹੈ। ਇਸ ਤੋਂ ਪਹਿਲਾਂ ਪੀ. ਪੀ. ਪੀ. ਨੇ ਸੰਸਦ ਮੈਂਬਰ ਦੇ ਰੂਪ ਵਿਚ ਪਹਿਲੀ ਹਿੰਦੂ ਮਹਿਲਾ ਰਤਨ ਭਗਵਾਨਦਾਸ ਨੂੰ ਚੁਣਿਆ ਸੀ।
ਕ੍ਰਿਸ਼ਣਾ ਕੁਮਾਰੀ ਕੋਹਲੀ ਇਕ ਗਰੀਬ ਕਿਸਾਨ ਜਗਨੂੰ ਕੋਹਲੀ ਦੇ ਘਰ ਸਾਲ 1979 ‘ਚ ਜਨਮੀ। ਕ੍ਰਿਸ਼ਣਾ ਦਾ 16 ਸਾਲ ਦੀ ਉਮਰ ਵਿਚ ਵਿਆਹ ਹੋ ਗਿਆ ਸੀ। ਉਸ ਸਮੇਂ ਉਹ 9ਵੀਂ ਜਮਾਤ ਦੀ ਵਿਦਿਆਰਥਣ ਸੀ। ਹਾਲਾਂਕਿ ਵਿਆਹ ਤੋਂ ਬਾਅਦ ਕ੍ਰਿਸ਼ਣਾ ਨੇ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਸਾਲ 2013 ਵਿਚ ਉਨ੍ਹਾਂ ਨੇ ਸਿੰਧ ਯੂਨੀਵਰਸਿਟੀ ਤੋਂ ਸਮਾਜਸ਼ਾਸਤਰ ਵਿਚ ਮਾਸਟਰ ਦੀ ਡਿਗਰੀ ਹਾਸਲ ਕੀਤੀ। ਉਹ ਆਪਣੇ ਭਰਾ ਨਾਲ ਇਕ ਸਮਾਜਿਕ ਵਰਕਰ ਦੇ ਰੂਪ ਵਿਚ ਪੀ. ਪੀ. ਪੀ. ਪਾਰਟੀ ‘ਚ ਸ਼ਾਮਲ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article