PUNJABMAILUSA.COM

ਪਾਕਿਸਤਾਨ ਦੇ ਸਿੱਖ ਲੀਡਰ ਦੀ ਗੋਲੀਆਂ ਮਾਰ ਕੇ ਹੱਤਿਆ

 Breaking News

ਪਾਕਿਸਤਾਨ ਦੇ ਸਿੱਖ ਲੀਡਰ ਦੀ ਗੋਲੀਆਂ ਮਾਰ ਕੇ ਹੱਤਿਆ

ਪਾਕਿਸਤਾਨ ਦੇ ਸਿੱਖ ਲੀਡਰ ਦੀ ਗੋਲੀਆਂ ਮਾਰ ਕੇ ਹੱਤਿਆ
May 30
10:28 2018

ਲਾਹੌਰ, 30 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਿੱਖ ਲੀਡਰ ਚਰਨਜੀਤ ਸਿੰਘ ਦੀ ਪੇਸ਼ਾਵਰ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਉਹ 41 ਵਰ੍ਹਿਆਂ ਦੇ ਸਨ। ਇਸ ਵਾਰਦਾਤ ਨੂੰ ਕੋਹਾਟ ਦੇ ਜਨਰਲ ਬੱਸ ਸਟੈਂਡ ਦੇ ਨੇੜੇ ਉਨ੍ਹਾਂ ਦੀ ਦੁਕਾਨ ਦੇ ਅੰਦਰ ਅੰਜਾਮ ਦਿੱਤਾ ਗਿਆ। ਚਰਨਜੀਤ ਸਿੰਘ ਆਪਣੀ ਦੁਕਾਨ ‘ਚ ਬੈਠੇ ਸਨ ਕਿ ਮੋਟਰਸਾਈਕਲ ‘ਤੇ ਅਣਪਛਾਤੇ ਕਾਤਲਾਂ ਨੇ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੇਸ਼ਾਵਰ ਪੁਲਿਸ ਨੇ ਇਸ ਮਾਮਲੇ ‘ਚ ਪਰਚਾ ਦਰਜ ਕਰ ਲਿਆ ਹੈ।
ਚਰਨਜੀਤ ਸਿੰਘ ਸਿੱਖਾਂ ਦੇ ਹਰਮਨ ਪਿਆਰੇ ਆਗੂ ਸਨ ਅਤੇ ਖੈਬਰ ਪਖਤੂਨਖਵਾ ਇਲਾਕੇ ‘ਚ ਮੁਸਲਮਾਨਾਂ ਵਿਚ ਵੀ ਉਨ੍ਹਾਂ ਦੀ ਚੰਗੀ ਸਾਖ ਸੀ। ਉਨ੍ਹਾਂ ਦੀ ਹੱਤਿਆ ਦੀ ਖਬਰ ਤੋਂ ਬਾਅਦ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਲੇਡੀ ਰੀਡਿੰਗ ਹਸਪਤਾਲ ਵਿਚ ਇਕੱਠੇ ਹੋ ਗਏ। ਪਾਕਿ ਸਿੱਖ ਭਾਈਚਾਰੇ ‘ਚ ਭਾਰੀ ਰੋਸ ਬਣਿਆ ਹੋਇਆ ਹੈ ਅਤੇ ਉਨ੍ਹਾਂ ਨੇ ਹੱਤਿਆਰਿਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਦੋ ਦਿਨ ਪਹਿਲਾਂ ਹੀ ਚੋਣਾਂ ਦਾ ਐਲਾਨ ਹੋਇਆ ਹੈ ਅਤੇ ਫਿਲਹਾਲ ਉਥੇ ਆਰਜੀ ਸਰਕਾਰ ਕੰਮ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article