PUNJABMAILUSA.COM

ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਬਣੇ ਇਮਰਾਨ ਖ਼ਾਨ

ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਬਣੇ ਇਮਰਾਨ ਖ਼ਾਨ

ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਬਣੇ ਇਮਰਾਨ ਖ਼ਾਨ
August 18
07:47 2018

ਇਸਲਾਮਾਬਾਦ, 18 ਅਗਸਤ (ਪੰਜਾਬ ਮੇਲ)- ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਇਮਰਾਨ ਖ਼ਾਨ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਲਈ ਉਨ੍ਹਾਂ ਨੂੰ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਸਾਦੇ ਸਮਾਗਮ ਵਿੱਚ ਅਹੁਦੇ ਦੀ ਸਹੁੰ ਚੁਕਾਈ। ਇਮਰਾਨ ਖ਼ਾਨ ਨੂੰ ਪਾਕਿਸਤਾਨ ਦੇ ਨਵੇਂ ਸੰਸਦ ਮੈਂਬਰਾਂ ਨੇ ਕੱਲ੍ਹ ਹੀ ਆਪਣਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਸੀ। ਆਮ ਚੋਣਾਂ ਵਿੱਚ 116 ਸੀਟਾਂ ਨਾਲ ਇਮਰਾਨ ਦੀ ਪਾਰਟੀ ਪੀਟੀਆਈ ਸਭ ਤੋਂ ਵੱਡੇ ਦਲ ਵਜੋਂ ਉੱਭਰ ਕੇ ਸਾਹਮਣੇ ਆਈ। ਬਾਅਦ ਵਿੱਚ 9 ਆਜ਼ਾਦ ਉਮੀਦਵਾਰਾਂ ਦੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਬਾਅਦ ਉਨ੍ਹਾਂ ਦੀਆਂ ਸੀਟਾਂ ਦੀ ਗਿਣਤੀ 125 ਹੋ ਗਈ ਸੀ। ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਕੈਬਨਟਿ ਮੰਤਰੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਗਏ ਹਨ। ਇਮਰਾਨ ਖਾਨ ਨੇ ਨਿੱਜੀ ਸਬੰਧਾਂ ਦੇ ਆਧਾਰ ’ਤੇ ਸਿੱਧੂ, ਸੁਨੀਲ ਗਾਵਸਕਰ ਤੇ ਕਪਿਲ ਦੇਵ ਨੂੰ ਸੱਦਾ ਭੇਜਿਆ ਸੀ। ਹਾਲਾਂਕਿ, ਕਪਿਲ ਤੇ ਗਾਵਸਕਰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਇਸ ਸਮਾਗਮ ਵਿੱਚ ਇਮਰਾਨ ਖ਼ਾਨ ਦੀ ਪਤਨੀ ਨੇ ਵੀ ਸ਼ਿਰਕਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article