PUNJABMAILUSA.COM

ਪਾਕਿਸਤਾਨ ਨੂੰ ਵਿਸ਼ਵ ਕੱਪ ਜਿਤਾਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਾਕੀ ਗੋਲਕੀਪਰ ਮੰਸੂਰ ਅਹਿਮਦ ਦਾ ਦੇਹਾਂਤ

ਪਾਕਿਸਤਾਨ ਨੂੰ ਵਿਸ਼ਵ ਕੱਪ ਜਿਤਾਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਾਕੀ ਗੋਲਕੀਪਰ ਮੰਸੂਰ ਅਹਿਮਦ ਦਾ ਦੇਹਾਂਤ

ਪਾਕਿਸਤਾਨ ਨੂੰ ਵਿਸ਼ਵ ਕੱਪ ਜਿਤਾਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਾਕੀ ਗੋਲਕੀਪਰ ਮੰਸੂਰ ਅਹਿਮਦ ਦਾ ਦੇਹਾਂਤ
May 12
16:29 2018

ਕਰਾਚੀ, 12 ਮਈ (ਪੰਜਾਬ ਮੇਲ)- ਪਾਕਿਸਤਾਨ ਨੂੰ ਵਿਸ਼ਵ ਕੱਪ ਜਿਤਾਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਹਾਕੀ ਗੋਲਕੀਪਰ ਮੰਸੂਰ ਅਹਿਮਦ ਦਾ ਲੰਬੇ ਸਮੇਂ ਤਕ ਦਿਲ ਦੀ ਬਿਮਾਰੀ ਨਾਲ ਲੜਨ ਤੋਂ ਬਾਅਦ ਸ਼ਨੀਵਾਰ ਨੂੰ ਇੱਥੇ ਇਕ ਹਸਪਤਾਲ ‘ਚ ਦੇਹਾਂਤ ਹੋ ਗਿਆ। ਓਲੰਪਿਕ ‘ਚ ਪਾਕਿਸਤਾਨ ਦੀ ਅਗਵਾਈ ਕਰਨ ਵਾਲੇ 49 ਸਾਲ ਦੇ ਅਹਿਮਦ ਪਿਛਲੇ ਕਾਫੀ ਸਮੇਂ ਤੋਂ ਦਿਲ ‘ਚ ਲੱਗੇ ਪੇਸਮੇਕਰ ਅਤੇ ਸਟੇਂਟ ਤੋਂ ਪ੍ਰੇਸ਼ਾਨ ਸੀ। ਉਨ੍ਹਾਂ ਨੇ ਹਾਰਟ ਟਰਾਂਸਪਲਾਂਟ ਲਈ ਭਾਰਤ ਨਾਲ ਵੀ ਸੰਪਰਕ ਕੀਤਾ ਸੀ। ਪਾਕਿਸਤਾਨ ਲਈ 388 ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਇਸ ਮਹਾਨ ਖਿਡਾਰੀ ਨੂੰ 1994 ਵਿਸ਼ਵ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ਲਈ ਯਾਦ ਕੀਤਾ ਜਾਵੇਗਾ।
ਉਨ੍ਹਾਂ ਨੇ ਫਾਈਨਲ ‘ਚ ਨੀਦਰਲੈਂਡ ਖਿਲਾਫ ਪੈਲਨਟੀ ਸ਼ੂਟ ‘ਚ ਗੋਲ ਬਚਾਅ ਕੇ ਪਾਕਿਸਤਾਨ ਨੂੰ ਵਿਸ਼ਵ ਜੇਤੂ ਬਣਾਇਆ ਸੀ। ਇਸੇ ਸਾਲ ਉਨ੍ਹਾਂ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ ‘ਚ ਜਰਮਨੀ ਖਿਲਾਫ ਪੈਲਨਟੀ ਸ਼ੂਟਆਊਟ ਦਾ ਬਚਾਅ ਕੀਤਾ ਸੀ ਜਿਸ ਨਾਲ ਪਾਕਿਸਤਾਨ ਇਸ ਦਾ ਜੇਤੂ ਬਣਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article