PUNJABMAILUSA.COM

ਪਾਕਿਸਤਾਨ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਲਈ ਭਾਰਤ ‘ਤੇ ਸਾਧਿਆ ਨਿਸ਼ਾਨਾ

ਪਾਕਿਸਤਾਨ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਲਈ ਭਾਰਤ ‘ਤੇ ਸਾਧਿਆ ਨਿਸ਼ਾਨਾ

ਪਾਕਿਸਤਾਨ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਲਈ ਭਾਰਤ ‘ਤੇ ਸਾਧਿਆ ਨਿਸ਼ਾਨਾ
November 26
16:40 2017

ਇਸਲਾਮਾਬਾਦ, 26 ਨਵੰਬਰ (ਪੰਜਾਬ ਮੇਲ)-ਪਾਕਿਸਤਾਨ ਨੇ ਰਾਜਧਾਨੀ ਇਸਲਾਮਾਬਾਦ ਵਿਚ ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਲਈ ਭਾਰਤ ‘ਤੇ ਨਿਸ਼ਾਨਾ ਸਾਧਿਆ ਹੈ। ਅੰਦਰੂਨੀ ਮਾਮਲਿਆਂ ਦੇ ਮੰਤਰੀ ਅਹਿਸਾਨ ਇਕਬਾਲ ਨੇ ਦਾਵਆ ਕੀਤਾ ਹੈ ਕਿ ਇਸਲਾਮਾਬਾਦ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਟੜਪੰਥੀ ਸਮੂਹਾਂ ਨੇ ਭਾਰਤ ਨਾਲ ਸੰਪਰਕ ਕੀਤਾ ਸੀ ਅਤੇ ਹੁਣ ਸਰਕਾਰ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ।
ਦੱਸਣਯੋਗ ਹੈ ਕਿ ਬੀਤੇ ਦੋ ਹਫਤਿਆਂ ਤੋਂ ਵਧ ਸਮੇਂ ਤੋਂ ਪ੍ਰਦਰਸ਼ਨਕਾਰੀ ਕਾਨੂੰਨ ਮੰਤਰੀ ਜਾਹਿਦ ਹਮੀਦ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਸ਼ਨੀਵਾਰ ਨੂੰ ਹਾਲਾਤ ਹੋਣ ਵੀ ਵਿਗੜ ਗਏ।
ਸੁਰੱਖਿਆ ਫੋਰਸ ਦੇ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਬਲ ਦੀ ਵਰਤੋਂ ਕੀਤੀ ਤਾਂ ਝੜਪ ਹੋ ਗਈਆਂ। ਇਸ ਝੜਪ ਵਿਚ 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ ਅਤੇ 250 ਤੋਂ ਵਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਦਰਸ਼ਨਕਾਰੀ ਨੇ ਕਈ ਦਿਨਾਂ ਤੋਂ ਇਸਲਾਮਾਬਾਦ ਅਤੇ ਰਾਵਲਪਿੰਡੀ ਨੂੰ ਜੋੜਨ ਵਾਲੇ ਹਾਈਵੇਅ ਨੂੰ ਜਾਮ ਕੀਤਾ ਹੋਇਆ ਹੈ। ਸੁਰੱਖਿਆ ਫੋਰਸ ਦੇ ਕਰਮਚਾਰੀਆਂ ਨੇ ਉਨ੍ਹਾਂ ਲੋਕਾਂ ‘ਤੇ ਹੰਝੂ ਗੈਸ ਦੇ ਗੋਲੇ ਦਾਗੇ। ਪਾਕਿਸਤਾਨੀ ਮੰਤਰੀ ਇਕਬਾਲ ਨੇ ਕਿਹਾ ਕਿ ਹੁਣ ਅਸੀਂ ਜਾਂਚ ਕਰ ਰਹੇ ਹਾਂ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਭਾਰਤ ਨਾਲ ਸੰਪਰਕ ਕਿਉਂ ਕੀਤਾ ਸੀ। ਓਧਰ ਭਾਰਤ ਸਰਕਾਰ ਵਲੋਂ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਪਰ ਅਧਿਕਾਰੀਆਂ ਨੇ ਇਸ ਨੂੰ ਮਾੜੀ ਹਰਕਤ ਦੱਸਿਆ। ਇਕ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ‘ਤੇ ਇਸ ਤਰ੍ਹਾਂ ਦਾ ਦੋਸ਼ ਲਾਉਣ ਦੀ ਬਜਾਏ ਆਪਣੀ ਜ਼ਮੀਨ ‘ਤੇ ਸਰਗਰਮ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article