PUNJABMAILUSA.COM

ਪਾਕਿਸਤਾਨ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਪਾਕਿਸਤਾਨ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਪਾਕਿਸਤਾਨ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
June 12
14:43 2017

ਇਸਲਾਮਾਬਾਦ, 12 ਜੂਨ (ਪੰਜਾਬ ਮੇਲ)– ਕੰਟਰੋਲ ਰੇਖਾ ‘ਤੇ ਭਾਰਤੀ ਫੌਜ ਵੱਲੋਂ ਕਥਿਤ ਗੋਲੀਬਾਰੀ ਦੀ ਨਿੰਦਾ ਕਰਨ ਲਈ ਪਾਕਿਸਤਾਨ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਇਸ ਗੋਲੀਬਾਰੀ ਵਿਚ ਤਿੰਨ ਪਾਕਿਸਤਾਨੀ ਨਾਗਰਿਕ ਮਾਰੇ ਗਏ ਸਨ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਮੁਹੰਮਦ ਫੈਸਲ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਜੇ. ਪੀ. ਸਿੰਘ ਨੂੰ ਤਲਬ ਕੀਤਾ ਅਤੇ ਭਾਰਤੀ ਬਲਾਂ ਵੱਲੋਂ ਬਿਨਾਂ ਕਿਸੀ ਉਕਸਾਵੇ ਦੇ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦੀ ਆਲੋਚਨਾ ਕੀਤੀ।
ਮੰਤਰਾਲੇ ਨੇ ਕਿਹਾ ਕਿ 10 ਜੂਨ ਅਤੇ 12 ਜੂਨ ਨੂੰ ਚਿਰੀਕੋਟ ਅਤੇ ਹਾਟ ਸਪਰਿੰਗ ਸੈਕਟਰ ਵਿਚ ਹੋਈ ਗੋਲੀਬਾਰੀ ਵਿਚ ਤਿੰਨ ਨਾਗਕਿ ਮਾਰੇ ਗਏ ਸਨ। ਮੰਤਰਾਲੇ ਨੇ ਕਿਹਾ ਕਿ ਨਾਗਰਿਕਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾਣਾ ਨਿੰਦਣਯੋਗ ਹੈ ਅਤੇ ਇਹ ਮਨੁੱਖੀ ਮਾਣ, ਅੰਤਰਰਾਸ਼ਟਰੀ ਮਨੁੱਖੀ ਅਧਿਕਾਰੀ ਅਤੇ ਮਨੁੱਖਤਾਵਾਦੀ ਨਿਯਮਾਂ ਦੇ ਖਿਲਾਫ ਹੈ। ਮੰਤਰਾਲੇ ਨੇ ਕਿਹਾ ਕਿ ਜਨਰਲ ਡਾਇਰੈਕਟਰ ਨੇ ਭਾਰਤੀ ਪੱਖ ਨੂੰ ਅਪੀਲ ਕੀਤੀ ਕਿ ਉਹ ਸਾਲ 2003 ਦੇ ਜੰਗਬੰਦੀ ਦੇ ਸਮਝੌਤੇ ਦਾ ਸਨਮਾਨ ਕਰੇ। ਜੰਗਬੰਦੀ ਦੀ ਇਸ ਘਟਨਾ ਅਤੇ ਹੋਰ ਘਟਨਾਵਾਂ ਦੀ ਜਾਂਚ ਕਰੇ ਅਤੇ ਭਾਰਤੀ ਬਲਾਂ ਨੂੰ ਜੰਗਬੰਦੀ ਦਾ ਪੂਰਨ ਪਾਲਣ ਕਰਨ ਅਤੇ ਕੰਟਰੋਲ ਰੇਖਾ ‘ਤੇ ਸ਼ਾਂਤੀ ਬਣਾ ਕੇ ਰੱਖਣ ਦਾ ਨਿਰਦੇਸ਼ ਦੇਵੇ। ਪਾਕਿਸਤਾਨ ਦੀ ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤੀ ਫੌਜੀਆਂ ਨੇ ਬਿਨਾਂ ਕਿਸੇ ਉਕਸਾਵੇ ਦੇ ਮੋਰਟਾਰ ਸਮੇਤ ਭਾਰਤੀ ਹਥਿਆਰਾਂ ਨਾਲ ਅੱਜ ਜੰਦਰੋਟ ਅਤੇ ਹਾਟਸਪਰਿੰਗ ਸੈਕਟਰਾਂ ਵਿਚ ਕੰਟਰੋਲ ਰੇਖਾ ਦੇ ਨੇੜੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਬਿਆਨ ਵਿਚ ਕਿਹਾ ਗਿਆ ਕਿ ਇਸ ਕਾਰਵਾਈ ਵਿਚ ਤਿੰਨ ਨਾਗਰਿਕ ਵੀ ਜ਼ਖਮੀ ਹੋਏ ਹਨ। ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰਤੀ ਚੌਕੀਆਂ ਨੂੰ ਨੁਕਸਾਨ ਪਹੁੰਚਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article