PUNJABMAILUSA.COM

ਪਾਕਿਸਤਾਨ ਨੇ ਮੰਨਿਆ ਹੋਈ ਸੀ ਸਰਜੀਕਲ ਸਟਰਾਈਕ, ਮਾਰੇ ਗਏ ਪੰਜ ਸੈਨਿਕ

ਪਾਕਿਸਤਾਨ ਨੇ ਮੰਨਿਆ ਹੋਈ ਸੀ ਸਰਜੀਕਲ ਸਟਰਾਈਕ, ਮਾਰੇ ਗਏ ਪੰਜ ਸੈਨਿਕ

ਪਾਕਿਸਤਾਨ ਨੇ ਮੰਨਿਆ ਹੋਈ ਸੀ ਸਰਜੀਕਲ ਸਟਰਾਈਕ, ਮਾਰੇ ਗਏ ਪੰਜ ਸੈਨਿਕ
October 06
10:12 2016

pak
ਨਵੀਂ ਦਿੱਲੀ, 6 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਪਾਕਿਸਤਾਨ ਕਬਜ਼ੇ ਵਾਲੀ ਕਸ਼ਮੀਰ ਵਿਚ ਭਾਰਤੀ ਸੈਨਾ ਦੇ ਸਰਜੀਕਲ ਸਟਰਾਈਕ ਵਿਚ ਕਈ ਅੱਤਵਾਦੀਆਂ ਦੇ ਨਾਲ ਘੱਟ ਤੋਂ ਘੱਟ ਪੰਜ ਪਾਕਿਸਤਾਨੀ ਸੈਨਿਕ ਵੀ ਮਾਰੇ ਗਏ ਸੀ। ਇਕ ਨਿੱਜੀ ਚੈਨਲ ਨੇ ਪਾਕਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਦੇ ਖੁਲਾਸੇ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ ਚੈਨਲ ਨੇ ਪਾਕਿਸਤਾਨੀ ਅਧਿਕਾਰੀ ਦਾ ਉਚ ਅਧਿਕਾਰੀ ਬਣਨ ਦਾ ਨਾਟਕ ਕਰਕੇ ਉਸ ਕੋਲੋਂ ਸਾਰੀ ਜਾਣਾਕਰੀ ਉਗਲਵਾ ਲਈ। ਮੀਰਪੁਰ ਰੇਂਜ ਦੇ ਪੁਲਿਸ ਮੁਖੀ ਗੁਲਾਮ ਅਕਬਰ ਨੂੰ ਰਿਕਾਰਡਿੰਗ ਵਿਚ ਇਹ ਕਹਿੰਦੇ ਹੋਏ ਸਾਫ ਸੁਣਿਆ ਜਾ ਸਕਦਾ ਹੈ ਕਿ 29 ਸਤੰਬਰ ਦੀ ਰਾਤ ਕਈ ਸੈਕਟਰਾਂ ਵਿਚ ਸਰਜੀਕਲ ਸਟਰਾਈਕ ਹੋਏ ਸੀ। ਟੈਲੀਫ਼ੋਨ ‘ਤੇ ਗੱਲਬਾਤ ਦੌਰਾਨ ਉਸ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੂੰ ਭਾਰਤੀ ਹਮਲੇ ਦੀ ਭਿਣਕ ਤੱਕ ਨਹੀਂ ਲੱਗੀ ਅਤੇ ਪੰਜ ਸੈਨਿਕ ਮਾਰੇ ਗਏ। ਜਿਸ ਤੋਂ ਬਾਅਦ ਪਾਕਿਸਤਾਨੀ ਸੈਨਾ ਨੇ ਕਈ ਅੱਤਵਾਦੀਆਂ ਦੀ ਲਾਸ਼ਾਂ ਨੂੰ ਉਥੋਂ ਤੁਰੰਤ ਹਟਾਇਆ। ਚੈਨਲ ਨੇ ਕਿਹਾ ਹੈ ਕਿ ਉਸ ਦੇ ਕੋਲ ਮਾਰੇ ਗਏ ਸੈਨਿਕਾਂ ਦੇ ਨਾਂਅ ਵੀ ਹਨ।
ਰਿਪੋਰਟਰ ਨੇ ਉਚ ਪੁਲਿਸ ਅਫ਼ਸਰ ਮੁਸ਼ਤਾਕ ਬਣ ਕੇ ਅਕਬਰ ਨੂੰ ਫ਼ੋਨ ਕੀਤਾ ਅਤੇ ਉਸ ਰਾਤ ਹੋਏ ਨੁਕਸਾਨ ਦੀ ਜਾਣਕਾਰੀ ਮੰਗੀ। ਇਸ ਤੋਂ ਬਾਅਦ ਅਕਬਰ ਨੇ ਉਸ ਰਾਤ ਜਿਹੜੇ ਜਿਹੜੇ ਇਲਾਕਿਆਂ ਵਿਚ ਹਮਲੇ ਹੋਏ। ਉਸ ਦੀ ਪੂਰੀ ਕਹਾਣੀ ਬਿਆਨ ਕਰ ਦਿੱਤੀ। ਉਸ ਨੇ ਕਿਹਾ ਕਿ ਉਸ ਰਾਤ ਭੀਮਬਰੇ ਦੇ ਸਮਾਨਾ, ਪੁੰਛ ਦੇ ਹਾਜਿਰਾ, ਨੀਲਮ ਦੇ ਦੂਧਨਿਆਲ ਅਤੇ ਹਥਿਆਨ ਬਾਲਾ ਦੇ ਕਾਇਨੀ ਵਿਚ ਹਮਲੇ ਹੋਏ। ਉਸ ਨੇ ਕਿਹਾ ਕਿ ਭਾਰਤੀ ਸੈਨਾ ਦੇ ਸਰਜੀਕਲ ਸਟਰਾਈਕ ਦੇ ਤੁਰੰਤ ਬਾਅਦ ਪਾਕਿਸਤਾਨੀ ਸੈਨਾ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਪਾਕਿਸਤਾਨੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨੀ ਸੈਨਾ ਲਾਸ਼ਾਂ ਨੂੰ ਅੰਬੂਲੈਂਸ ਵਿਚ ਪਾ ਕੇ ਲੈ ਗਈ। ਉਸ ਨੇ ਕਿਹਾ ਕਿ ਕਈਆਂ ਨੂੰ ਪਿੰਡ ਵਿਚ ਹੀ ਦਫ਼ਨਾ ਦਿੱਤਾ ਗਿਆ। ਰਿਪੋਰਟ ਵਿਚ ਇਹ ਦਾਅਵਾ ਕੀਤਾ ਗਿਆ ਕਿ ਅਕਬਰ ਨੇ ਡਾਇਰੈਕਟਰ ਜਨਰਲ ਮਿਲਟਰੀ ਆਪਰੇਸ਼ਨ ਲੈਫਟੀਨਟੈਂਟ ਜਨਰਲ ਰਣਬੀਰ ਸਿੰਘ ਦੇ ਇਕ ਇਕ ਬਿਆਨ ਦੀ ਵੀ ਤਸਦੀਕ ਕੀਤੀ। ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ 29 ਸਤੰਬਰ ਨੂੰ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਸੀ ਕਿ ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਅੱਤਵਾਦੀਆਂ ਦੇ ਲਾਂਚਿੰਗ ਪੈਡ ‘ਤੇ ਸਰਜੀਕਲ ਸਟਰਾਈਕ ਨੂੰ ਅੰਜ਼ਾਮ ਦਿੱਤਾ ਹੈ। ਜਿਸ ਵਿਚ ਅੱਤਵਾਦੀਆਂ ਨੂੰ ਭਾਰੀ ਨੁਕਸਾਨ ਹੋਇਆ।
ਭਾਰਤ ਨੇ ਅਧਿਕਾਰਕ ਤੌਰ ‘ਤੇ ਇਹ ਐਲਾਨ ਨਹੀਂ ਕੀਤਾ ਕਿ ਸਰਜੀਕਲ ਸਟਰਾਈਕ ਦੌਰਾਨ ਕਿੰਨੇ ਅੱਤਵਾਦੀ ਮਾਰੇ ਗਏ। ਕੇਂਦਰ ਸਰਕਾਰ ਨੇ ਸਿਰਫ ਐਨਾ ਕਿਹਾ ਕਿ ਕਈ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਇਸਲਾਮਾਬਾਦ ਨੇ ਹਾਲਾਂਕਿ ਭਾਰਤ ਦੇ ਸਰਜੀਕਲ ਸਟਰਾਈਕ ਦੇ ਦਾਅਵੇ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਸ ਰਾਤ ਸਰਹੱਦ ‘ਤੇ ਭਾਰਤ ਵਲੋਂ ਗੋਲੀਬਾਰੀ ਵਿਚ ਦੋ ਪਾਕਿਸਤਾਨੀ ਸੈਨਿਕਾਂ ਦੀ ਮੌਤ ਹੋਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article