PUNJABMAILUSA.COM

ਪਾਕਿਸਤਾਨ ਨੇ 1974 ਦੇ ਸਮਝੌਤੇ ਦੀ ਕੀਤੀ ਉਲੰਘਣਾ

ਪਾਕਿਸਤਾਨ ਨੇ 1974 ਦੇ ਸਮਝੌਤੇ ਦੀ ਕੀਤੀ ਉਲੰਘਣਾ

ਪਾਕਿਸਤਾਨ ਨੇ 1974 ਦੇ ਸਮਝੌਤੇ ਦੀ ਕੀਤੀ ਉਲੰਘਣਾ
May 16
04:09 2016

pak
ਢਾਕਾ, 15 ਮਈ (ਪੰਜਾਬ ਮੇਲ)- ਬੰਗਲਾਦੇਸ਼ ਨੇ ਪਾਕਿਸਤਾਨ ‘ਤੇ 1971 ਦੇ ਮੁਕਤੀ ਸੰਗਰਾਮ ਮਗਰੋਂ ਹੋਏ ਸਮਝੌਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।1974 ਦੇ ਸਮਝੌਤੇ ਤਹਿਤ ਉਸ ਨੇ ਬੰਗਲਾਦੇਸ਼ ‘ਚ ਫਸੇ ਆਪਣੇ ਹਜ਼ਾਰਾਂ ਨਾਗਰਿਕਾਂ ਨੂੰ ਵਾਪਸ ਬੁਲਾਉਣਾ ਸੀ। ਪਰ ਦਹਾਕਿਆਂ ਮਗਰੋਂ ਵੀ ਇਸ ਵਚਨਬੱਧਤਾ ਨੂੰ ਪੂਰਾ ਨਹੀਂ ਕੀਤਾ ਗਿਆ।ਬੰਗਲਾਦੇਸ਼ ਦੇ ਕਾਨੂੰਨ ਮੰਤਰੀ ਅਨੀਸੁਲ ਹਲ ਨੇ ਕਿਹਾ, ”ਪਾਕਿਸਤਾਨ ਨੇ ਜੋ ਵਚਨ ਦਿੱਤਾ, ਉਸ ਨੂੰ ਪੂਰਾ ਕਰਨਾ ਚਾਹੀਦਾ ਸੀ।” ਸਮਝੌਤਾ 1971 ਦੀ ਲੜਾਈ ਮਗਰੋਂ ਢਾਕਾ, ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਾਲੇ ਹੋਇਆ ਸੀ।ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਨੇ ਸਮਝੌਤੇ ਦਾ ਪਾਲਣ ਕੀਤਾ ਅਤੇ ਹਾਰੇ ਹੋਏ ਪਾਕਿਸਤਾਨੀ ਫੌਜੀਆਂ ਨੂੰ ਸਵਦੇਸ਼ ਜਾਣ ਦਿੱਤਾ।
ਕਾਨੂੰਨ ਦਾ ਸਿਧਾਂਤ ਕਹਿੰਦਾ ਹੈ ਕਿ ਜੇ ਕੋਈ ਪੱਖ ਸਮਝੋਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਪ੍ਰਮਾਣਕਤਾ ‘ਤੇ ਸਵਾਲ ਉਠ ਜਾਂਦਾ ਹੈ।ਦੱਸਣਯੋਗ ਹੈ ਕਿ 1947 ‘ਚ ਵੰਡ ਮਗਰੋਂ ਹਜ਼ਾਰਾਂ ਬਿਹਾਰੀ ਮੁਸਲਿਮ ਤੱਤਕਾਲੀ ਪੂਰੀ ਪਾਕਿਸਤਾਨ ਚਲੇ ਗਏ ਸੀ। ਉਹ ਉਥੇ 1971 ‘ਚ ਬੰਗਲਾਦੇਸ਼ ਬਣਨ ਤੱਕ ਅਸਥਾਈ ਘਰਾਂ ‘ਚ ਰਹੇ।
ਅੱਜ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਪੈ ਰਿਹਾ ਹੈ।ਉਹ ਦਹਾਕਿਆਂ ਤੋਂ ਪਾਕਿਸਤਾਨ ਵਾਪਸ ਜਾਣ ਦਾ ਇੰਤਜ਼ਾਰ ਕਰਦੇ ਰਹੇ ਪਰ ਬਾਅਦ ‘ਚ ਇਸਲਾਮਾਬਾਦ ਨੇ ਉਨ੍ਹਾਂ ਨੂੰ ਵਾਪਸ ਨਾ ਬੁਲਾਉਣ ਦਾ ਫੈਸਲਾ ਸੁਣਾ ਦਿੱਤਾ।ਬੰਗਲਾਦੇਸ਼ ਦੇ ਕਾਨੂੰਨ ਮੰਤਰੀ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ‘ਚ ਕੜਵਾਹਟ ਵੱਧ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article