PUNJABMAILUSA.COM

ਪਾਕਿਸਤਾਨ ਨੇ 26/11 ਦੇ ਹਮਲੇ ਵਿੱਚ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

January 18
21:10 2018

ਨਵੀਂ ਦਿੱਲੀ, 18 ਜਨਵਰੀ (ਪੰਜਾਬ ਮੇਲ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ 26/11 ਦੇ ਹਮਲੇ ਵਿੱਚ ਹਾਫਿਜ਼ ਸਾਈਦ ਖਿਲਾਫ ਪਾਕਿਸਤਾਨ ਵਿੱਚ ਕੋਈ ਕੇਸ ਨਹੀਂ। ਇਸ ਲਈ ਉਸ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਸਕਦੀ। ਪਾਕਿ ਪੀਐਮ ਨੇ ਇਹ ਗੱਲ ਪਾਕਿਸਤਾਨ ਦੇ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਹੀ ਹੈ। ਭਾਰਤ-ਪਾਕਿ ਸਰਹੱਦ ਉੱਤੇ ਤਣਾਅ ਬਾਰੇ ਸ਼ਾਹਿਦ ਖਾਕਾਨ ਨੇ ਭਾਰਤ ਤੇ ਪਾਕਿਸਤਾਨ ਦਰਮਿਆਨ ਕਿਸੇ ਤਰ੍ਹਾਂ ਦੇ ਯੁੱਧ ਦੀ ਸੰਭਵਾਨਾ ਤੋਂ ਸਾਫ ਇਨਕਾਰ ਕੀਤਾ। ਇੰਟਰਵਿਊ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਨਾਲ ਗੱਲਬਾਤ ਦੇ ਦਰਵਾਜੇ ਹਮੇਸ਼ਾ ਖੁੱਲ੍ਹੇ ਹਨ। ਅਮਰੀਕਾ ਤੇ ਪਾਕਿਸਤਾਨ ਵਿਚਾਲੇ ਰਿਸ਼ਤਿਆਂ ਵਿੱਚ ਆਈ ਖਟਾਸ ਬਾਰੇ ਅੱਬਾਸੀ ਨੇ ਕਿਹਾ ਕਿ ਅਮਰੀਕੀ ਮਿਲਟਰੀ ਨਾਲ ਗੱਲਬਾਤ ਹਾਲੇ ਵੀ ਜਾਰੀ ਹੈ। ਅੱਤਵਾਦ ਖਿਲਾਫ ਲੜਾਈ ਤਹਿਤ ਜਨਵਰੀ ਵਿੱਚ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ 26/11 ਦੇ ਮਾਟਰਮਾਈਂਡ ਹਾਫਿਜ ਸਾਈਦ ਦੇ ਸੰਗਠਨ ਜਮਾਤ-ਉੱਲ-ਦਵਾ ਤੇ ਕਈ ਹੋਰ ਅੱਤਵਾਦੀ ਸੰਗਠਨਾਂ ਨੂੰ ਬਲੈਕਲਿਸਟ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ