PUNJABMAILUSA.COM

ਪਾਕਿਸਤਾਨ ਫਾਂਸੀ ਦੀ ਸਜ਼ਾ ਦੇਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਪਾਕਿਸਤਾਨ ਫਾਂਸੀ ਦੀ ਸਜ਼ਾ ਦੇਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਪਾਕਿਸਤਾਨ ਫਾਂਸੀ ਦੀ ਸਜ਼ਾ ਦੇਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ
December 21
09:48 2016

3
ਲਾਹੌਰ, 21 ਦਸੰਬਰ (ਪੰਜਾਬ ਮੇਲ)- ਪੇਸ਼ਾਵਰ ਦੇ ਇਕ ਸਕੂਲ ਵਿਚ ਦੋ ਸਾਲ ਪਹਿਲਾਂ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਫਾਂਸੀ ਦੀ ਸਜ਼ਾ ਦਿੱਤੇ ਜਾਣ ‘ਤੇ ਲੱਗੀ ਰੋਕ ਨੂੰ ਹਟਾ ਲਿਆ ਸੀ। ਤਦ ਤੋਂ ਹੁਣ ਤੱਕ ਪਾਕਿਸਤਾਨ ਵਿਚ ਖੂੰਖਾਰ ਅੱਤਵਾਦੀਆਂ ਸਮੇਤ ਕੁੱਲ 419 ਅਪਰਾਧੀਆਂ ਨੂੰ ਫਾਂਸੀ ‘ਤੇ ਲਟਕਾਇਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੁਨੀਆ ਭਰ ਵਿਚ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਮਾਮਲੇ ਵਿਚ ਤੀਜੇ ਨੰਬਰ ਦਾ ਦੇਸ਼ ਹੋ ਗਿਆ ਹੈ।
16 ਦਸੰਬਰ 2014 ਨੂੰ ਅੱਤਵਾਦੀਆਂ ਨੇ ਪੇਸ਼ਾਵਰ ਦੇ ਇਕ ਸੈਨਿਕ ਸਕੂਲ ਵਿਚ ਹਮਲਾ ਕਰਕੇ 50 ਤੋਂ ਜ਼ਿਆਦਾ ਬੱਚਿਆਂ ਨੂੰ ਮਾਰ ਦਿੱਤਾ ਸੀ। ਇਸ ਦੇ ਜਵਾਬ ਵਿਚ ਅੱਤਵਾਦੀਆਂ ‘ਤੇ ਲਗਾਮ ਕੱਸਣ ਦੇ ਲਈ ਪਾਕਿ ਸਰਕਾਰ ਨੇ ਫਾਂਸੀ ਦੀ ਸਜ਼ਾ ‘ਤੇ ਲੱਗੀ ਰੋਕ ਨੂੰ ਹਟਾ ਲਿਆ ਸੀ।
ਡੌਨ ਦੀ ਰਿਪੋਰਟ ਦੇ ਮੁਤਾਬਕ ਪਾਕਿਸਤਾਨ ਨੇ ਅੱਤਵਾਦ ਦੇ ਖ਼ਿਲਾਫ਼ ਨੈਸ਼ਨਲ ਐਕਸ਼ਨ ਪਲਾਨ ਦੇ ਤਹਿਤ ਫਾਂਸੀ ‘ਤੇ ਲੱਗੀ 6 ਸਾਲ ਪੁਰਾਣੀ ਰੋਕ ਨੂੰ ਜਦ ਹਟਾਇਆ ਸੀ ਤਦ ਕਿਹਾ ਸੀ ਕਿ ਉਨ੍ਹਾਂ ਅਪਰਾਧੀਆਂ ਨੂੰ ਫਾਂਸੀ ਦਿੱਤੀ ਜਾਵੇਗੀ, ਜੋ ਅੱਤਵਾਦ ਵਿਚ ਸ਼ਾਮਲ ਰਹੇ ਹਨ। ਲੇਕਿਨ ਮਾਰਚ 2015 ਵਿਚ ਇਸ ਸਜ਼ਾ ਨੂੰ ਹੋਰ ਅਪਰਾਧਾਂ ਦੇ ਲਈ ਵੀ ਹਟਾ ਲਿਆ ਗਿਆ। ਜਸਟਿਸ ਪ੍ਰਜੈਕਟ ਪਾਕਿਸਤਾਨ ਨਾਂਅ ਦੇ ਸੰਗਠਨ ਦੇ ਮੀਡੀਆ ਐਂਡ ਕਮਿਊਨਿਕੇਸ਼ਨ ਅਫ਼ਸਰ ਰਿਮੇਲ ਮੋਹਿਦੀਨ ਨੇ ਕਿਹਾ ਕਿ ਸਰਕਾਰ ਨੇ ਇਹ ਕਦਮ ਪ੍ਰਭਾਵੀ ਢੰਗ ਨਾਲ ਅੱਤਵਾਦ ਨਾਲ ਨਿਪਟਣ ਦੇ ਲਈ ਚੁੱਕਿਆ ਸੀ। ਲੇਕਿਨ ਸਰਕਾਰ ਨੇ ਇਸ ਰੋਕ ਨੂੰ ਖਤਮ ਕਰਨ ਦੇ ਲਈ ਕਦੇ ਜਨਤਕ ਤੌਰ ‘ਤੇ ਸਪਸ਼ਟੀਕਰਣ ਨਹੀਂ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article