PUNJABMAILUSA.COM

ਪਾਕਿਸਤਾਨ ਬਣਾ ਰਿਹੈ ਨਵੇਂ ਤਰੀਕੇ ਦੇ ਪ੍ਰਮਾਣੂੰ ਹਥਿਆਰ: ਅਮਰੀਕੀ ਖੁਫੀਆ ਵਿਭਾਗ ਦੀ ਚਿਤਾਵਨੀ

 Breaking News

ਪਾਕਿਸਤਾਨ ਬਣਾ ਰਿਹੈ ਨਵੇਂ ਤਰੀਕੇ ਦੇ ਪ੍ਰਮਾਣੂੰ ਹਥਿਆਰ: ਅਮਰੀਕੀ ਖੁਫੀਆ ਵਿਭਾਗ ਦੀ ਚਿਤਾਵਨੀ

ਪਾਕਿਸਤਾਨ ਬਣਾ ਰਿਹੈ ਨਵੇਂ ਤਰੀਕੇ ਦੇ ਪ੍ਰਮਾਣੂੰ ਹਥਿਆਰ: ਅਮਰੀਕੀ ਖੁਫੀਆ ਵਿਭਾਗ ਦੀ ਚਿਤਾਵਨੀ
February 14
10:00 2018

ਵਾਸ਼ਿੰਗਟਨ, 14 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਖੁਫੀਆ ਵਿਭਾਗ ਪ੍ਰਮੁੱਖ ਡੈਨ ਕੋਟਸ ਨੇ ਚਿਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਨਵੇਂ ਤਰੀਕੇ ਦੇ ਪ੍ਰਮਾਣੂੰ ਹਥਿਆਰ ਬਣਾ ਰਿਹਾ ਹੈ। ਇਸ ‘ਚ ਘੱਟ ਦੂਰੀ ਤੱਕ ਮਾਰ ਕਰਨ ਵਾਲੇ ਪ੍ਰਮਾਣੂੰ ਹਥਿਆਰ ਸ਼ਾਮਲ ਹਨ। ਇਨ੍ਹਾਂ ਹਥਿਆਰਾਂ ‘ਚ ਘੱਟ ਦੂਰੀ ਦੀ ਸਾਮਰਿਕ ਮਿਜ਼ਾਈਲਾਂ, ਸਮੁੰਦਰੀ ਕਰੂਜ ਮਿਜ਼ਾਈਲਾਂ ਅਤੇ ਲੰਬੀ ਦੂਰੀ ਦੀ ਬੈਲੇਸਟਿਕ ਮਿਜ਼ਾਈਲਾਂ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਹਥਿਆਰਾਂ ਨਾਲ ਇਲਾਕੇ ‘ਚ ਅਸ਼ਾਂਤੀ ਫੈਲਣ ਦਾ ਖਤਰਾ ਹੈ।
ਉਨ੍ਹਾਂ ਨੇ ਇਸ ਦੇ ਨਾਲ ਕਿਹਾ ਕਿ ਭਾਰਤ ‘ਚ ਪਾਕਿਸਤਾਨ ਦੀ ਜ਼ਮੀਨ ਤੋਂ ਹੋਣ ਵਾਲੇ ਅੱਤਵਾਦੀ ਹਮਲੇ ਜਾਰੀ ਰਹਿਣਗੇ। ਅਮਰੀਕਾ ਵਲੋਂ ਇਹ ਚਿਤਾਵਨੀ ਜੰਮੂ-ਕਸ਼ਮੀਰ ਦੇ ਸੁੰਜਵਾਂ ਆਰਮੀ ਕੈਂਪ ‘ਚ ਹੋਏ ਹਮਲੇ ਦੇ ਇਕ ਦਿਨ ਬਾਅਦ ਹੀ ਆਈ ਹੈ। ਭਾਰਤ ਦੇ ਜੰਮੂ ਕਸ਼ਮੀਰ ਦੇ ਸੁੰਜਵਾਂ ਆਰਮੀ ਕੈਂਪ ‘ਚ ਸੋਮਵਾਰ ਨੂੰ ਜੈਸ਼-ਏ-ਮੁਹੰਮਦ ਵਲੋਂ ਅੱਤਵਾਦੀ ਹਮਲੇ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਹਮਲੇ ‘ਚ ਭਾਰਤ ਦੇ 6 ਜਵਾਨ ਸ਼ਹੀਦ ਹੋਏ ਸੀ ਅਤੇ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਸੀ।
ਅਮਰੀਕਾ ਖੁਫੀਆ ਵਿਭਾਗ ਦੀ ਰਿਪੋਰਟ ਇਸ਼ਾਰਾ ਕਰਦੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਬੰਧਾਂ ‘ਚ ਆਉਣ ਵਾਲੇ ਦਿਨਾਂ ‘ਚ ਵੀ ਸੁਧਾਰ ਨਹੀਂ ਹੋਵੇਗਾ। ਸੁੰਜਵਾਂ ਆਰਮੀ ਕੈਂਪ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਇਨ੍ਹਾਂ ਹਰਕਤਾਂ ਦੀ ਕੀਮਤ ਚੁਕਾਉਣੀ ਹੋਵੇਗੀ। ਇਸ ਦੇ ਜਵਾਬ ‘ਚ ਪਾਕਿਸਤਾਨ ਰੱਖਿਆ ਮੰਤਰੀ ਖੁਰਮ ਦਸਤਗੀਰ ਖਾਨ ਨੇ ਕਿਹਾ ਹੈ ਕਿ ਇਸਲਾਮਾਬਾਦ ਕਿਸੇ ਵੀ ਗਲਤੀ ‘ਤੇ ਭਾਰਤ ਨੂੰ ਉਸੇ ਦੀ ਭਾਸ਼ਾ ‘ਚ ਜਵਾਬ ਦੇਵੇਗਾ। ਖਾਨ ਨੇ ਕਿਹਾ ਕਿ ਬਿਨਾਂ ਤੱਥਾਂ ਨੂੰ ਪ੍ਰਮਾਣਿਤ ਕੀਤੇ ਤੁਰੰਤ ਪਾਕਿਸਤਾਨ ‘ਤੇ ਦੋਸ਼ ਲਗਾਉਣ ਦੀ ਬਜਾਏ ਭਾਰਤ ਨੂੰ ਪਾਕਿਸਤਾਨ ਖਿਲਾਫ ਸਰਕਾਰੀ ਜਾਸੂਸੀ ਕਰਵਾਉਣ ‘ਤੇ ਜਵਾਬ ਦੇਣਾ ਚਾਹੀਦਾ ਹੈ।
ਉੱਥੇ ਹੀ ਅਮਰੀਕਾ ਖੁਫੀਆ ਵਿਭਾਗ ਦੇ ਚੀਫ ਕੋਟਸ ਨੇ ਸੀਨੇਟ ਦੀ ਸੈਲੇਕਟ ਕਮੇਟੀ ਦੇ ਸਾਹਮਣੇ ਕਿਹਾ ਹੈ ਕਿ ਪਾਕਿਸਤਾਨ ‘ਚ ਮੌਜੂਦ ਅੱਤਵਾਦੀ ਸਮੂਹ ਭਾਰਤ ਅਤੇ ਅਫਗਾਨਿਸਤਾਨ ‘ਚ ਹਮਲੇ ਦੀ ਯੋਜਨਾ ਬਣਾਉਣਗੇ ਅਤੇ ਹਮਲੇ ਕਰਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅੱਤਵਾਦੀ ਸੰਗਠਨਾਂ ਨੂੰ ਪਾਕਿਸਤਾਨ ‘ਚ ਸੁਰੱਖਿਅਤ ਪਨਾਹ ਮਿਲੀ ਹੈ, ਜਿਸ ਦਾ ਉਹ ਫਾਇਦਾ ਚੁੱਕਣਾ ਜਾਰੀ ਰੱਖਣਗੇ। ਹਾਲਾਂਕਿ ਉਨ੍ਹਾਂ ਨੇ ਪਾਕਿਸਤਾਨ ਦੇ ਕਿਸੇ ਅੱਤਵਾਦੀ ਸੰਗਠਨ ਦਾ ਨਾਮ ਨਹੀਂ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article