PUNJABMAILUSA.COM

ਪਾਕਿਸਤਾਨ ਭਾਰਤ ਨਾਲ ਜੰਗ ਲਈ ਤਿਆਰ!

ਪਾਕਿਸਤਾਨ ਭਾਰਤ ਨਾਲ ਜੰਗ ਲਈ ਤਿਆਰ!

ਪਾਕਿਸਤਾਨ ਭਾਰਤ ਨਾਲ ਜੰਗ ਲਈ ਤਿਆਰ!
September 23
08:24 2016

pakistan-new
ਇਸਲਾਮਾਬਾਦ, 23 ਸਤੰਬਰ (ਪੰਜਾਬ ਮੇਲ)- ਉੜੀ ਹਮਲੇ ਤੋਂ ਬਾਅਦ ਭਾਰਤ ਦੀ ਸਖ਼ਤੀ ਤੋਂ ਪਾਕਿਸਤਾਨ ਡਰ ਗਿਆ ਹੈ। ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਹਾਮਿਦ ਮੀਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਵੀਰਵਾਰ ਰਾਤੀ ਇਸਲਾਮਾਬਾਦ ਦੇ ਆਸਮਾਨ ਵਿੱਚ F-16 ਜਹਾਜ਼ ਉੱਡਦੇ ਦੇਖੇ। ਇਹ ਘਟਨਾ ਰਾਤ 10.20 ਵਜੇ ਦੀ ਹੈ। ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਹਾਮਿਦ ਮੀਰ ਨੇ ਦੱਸਿਆ ਕਿ ਅਚਾਨਕ ਲੜਾਕੂ ਜਹਾਜ਼ਾਂ ਦੇ ਇਸ ਤਰ੍ਹਾਂ ਉਡਾਣ ਭਰਨ ਕਾਰਨ ਲੋਕ ਦਹਿਸ਼ਤ ‘ਚ ਆ ਗਏ।
ਕੁੱਝ ਲੋਕ ਤਾਂ ਆਪਣੇ ਘਰਾਂ ਤੋਂ ਬਾਹਰ ਵੀ ਆ ਗਏ। ਲੜਾਕੂ ਜਹਾਜ਼ ਦੇਖੇ ਜਾਣ ਤੋਂ ਬਾਅਦ ਇਸਲਾਮਾਬਾਦ-ਪੇਸ਼ਾਵਰ ਮਾਰਗ ਬੰਦ ਕਰ ਦਿੱਤਾ ਗਿਆ। ਹਾਮਿਦ ਨੇ ਕਿਹਾ ਕਿ ਐੱਫ-16 ਜਹਾਜ਼ਾਂ ਨੇ ਇਸਲਾਮਾਬਾਦ ਦੇ ਅਸਮਾਨ ‘ਚ 3-4 ਚੱਕਰ ਲਾਏ। ਇਹ ਜਹਾਜ਼ ਇਸਲਾਮਾਬਾਦ ਦੇ ਰਿਹਾਇਸ਼ੀ ਇਲਾਕਿਆਂ ‘ਚ ਨਜ਼ਰ ਆਏ। ਇਸ ਤੋਂ ਬਾਅਦ ਇਸਲਾਮਾਬਾਦ ਦੇ ਕੁੱਝ ਇਲਾਕਿਆਂ ‘ਚ ਹਫੜਾ-ਦਫੜੀ ਮਚ ਗਈ ਅਤੇ ਲੋਕ ਸੜਕਾਂ ‘ਤੇ ਆ ਗਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article