PUNJABMAILUSA.COM

ਪਾਕਿਸਤਾਨ ਮੋਦੀ ਦੀ ਅਮਰੀਕਾ ਨਾਲ ਯਾਰੀ ਤੋਂ ਪ੍ਰੇਸ਼ਾਨ !

ਪਾਕਿਸਤਾਨ ਮੋਦੀ ਦੀ ਅਮਰੀਕਾ ਨਾਲ ਯਾਰੀ ਤੋਂ ਪ੍ਰੇਸ਼ਾਨ !

ਪਾਕਿਸਤਾਨ ਮੋਦੀ ਦੀ ਅਮਰੀਕਾ ਨਾਲ ਯਾਰੀ ਤੋਂ ਪ੍ਰੇਸ਼ਾਨ !
June 20
21:24 2016

sharif
ਇਸਲਾਮਾਬਾਦ, 20 ਜੂਨ (ਪੰਜਾਬ ਮੇਲ) – ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਅਮਰੀਕੀ ਦੌਰਿਆਂ ਤੋਂ ਪਾਕਿਸਤਾਨ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਇਹ ਹੀ ਕਾਰਨ ਹੈ ਕਿ ਪਾਕਿਸਤਾਨ ਦੇ ਆਰਮੀ ਹੈੱਡਕੁਆਰਟਰ ਵਿੱਚ ਪੂਰੀ ਨਵਾਜ਼ ਕੈਬਨਿਟ ਦੀ ਬੈਠਕ ਬੁਲਾਈ ਗਈ। ਇਸ ਵਿੱਚ ਵਿਦੇਸ਼ ਤੇ ਸੁਰੱਖਿਆ ਨਾਲ ਸਬੰਧਤ ਨੀਤੀਆਂ ‘ਤੇ ਚਰਚਾ ਕੀਤੀ ਗਈ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਪਾਕਿ ਮਿਲਟਰੀ ਨੇ ਹੀ ਇਹ ਬੈਠਕ ਬੁਲਾਉਣ ਲਈ ਕਿਹਾ ਸੀ। ਮੀਡੀਆ ਰਿਪੋਰਟ ਮੁਤਾਬਕ ਪਿਛਲੇ ਹਫਤੇ ਪਾਕਿਸਤਾਨ ਦੇ ਗੈਰੀਸਨ ਸ਼ਹਿਰ ਵਿੱਚ ਗ੍ਰਹਿ ਮੰਤਰੀ ਨੂੰ ਛੱਡ ਕੇ ਪੂਰੀ ਪਾਕਿ ਕੈਬਨਿਟ ਦੀ ਬੈਠਕ ਬੁਲਾਈ ਗਈ ਸੀ। ਇਹ ਮੀਟਿੰਗ ਮਿਲਟਰੀ ਦੇ ਜਨਰਲ ਹੈੱਡਕੁਆਟਰ ਵਿੱਚ ਕੀਤੀ ਗਈ ਸੀ। ਬੈਠਕ ਵਿੱਚ ਆਰਮੀ ਦੇ ਸੀਨੀਅਰ ਅਫਸਰ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਬੈਠਕ ਦਾ ਮੁੱਖ ਮਕਸਦ ਸਰਕਾਰੀ ਫੈਸਲਿਆਂ ਵਿੱਚ ਮਿਲਟਰੀ ਦੇ ਦਬਦਬੇ ਨੂੰ ਦਿਖਾਉਣਾ ਸੀ।
ਰਿਪੋਰਟਾਂ ਦੀ ਮੰਨੀਏ ਤਾਂ ਵਿਦੇਸ਼ੀ ਰਿਸ਼ਤਿਆਂ ਨੂੰ ਲੈ ਕੇ ਪਾਕਿ ਦੀ ਹਾਲਤ ਠੀਕ ਨਹੀਂ ਹੈ। ਪਠਾਨਕੋਟ ਹਮਲੇ ਤੋਂ ਬਾਅਦ ਹੀ ਭਾਰਤ ਨਾਲ ਪਾਕਿ ਦੇ ਕੂਟਨੀਤਕ ਰਿਸ਼ਤਿਆਂ ਵਿੱਚ ਤਣਾਅ ਚੱਲ ਰਿਹਾ ਹੈ। ਨਿਉਕਲੀਅਰ ਸਪਲਾਇਰ ਗਰੁੱਪ ਵਿੱਚ ਭਾਰਤ ਦੀ ਮੈਂਬਰਸ਼ਿਪ ਨੂੰ ਲੈ ਕੇ ਅਮਰੀਕਾ ਖੁੱਲ੍ਹ ਕੇ ਭਾਰਤ ਦਾ ਸਮਰਥਨ ਕਰ ਰਿਹਾ ਹੈ। ਪਾਕਿ ਦੀ ਮੈਂਬਰਸ਼ਿਪ ਨੂੰ ਲੈ ਕੇ ਅਮਰੀਕਾ ਦਾ ਰੁਖ਼ ਪਾਜ਼ੇਟਿਵ ਨਜ਼ਰ ਨਹੀਂ ਆਇਆ। ਇਸ ਤੋਂ ਇਲਾਵਾ ਅਫਗਾਨਿਸਤਾਨ-ਇਰਾਨ ਵੱਲੋਂ ਵੀ ਪਾਕਿਸਤਾਨ ਦੀ ਟੈਸ਼ਨ ਵਧ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੁਸ਼ਮਾ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਚੁੱਕਿਆ ਐੱਚ-1ਬੀ ਵੀਜ਼ੇ ਦਾ ਮੁੱਦਾ

ਸੁਸ਼ਮਾ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਚੁੱਕਿਆ ਐੱਚ-1ਬੀ ਵੀਜ਼ੇ ਦਾ ਮੁੱਦਾ

Read Full Article
    ਐਤਵਾਰ ਨੂੰ ਖਤਮ ਹੋ ਰਹੀ ਹੈ ਟਰੰਪ ਵੱਲੋਂ ਮੁਸਲਮਾਨ ਦੇਸ਼ਾਂ ‘ਤੇ ਲਗਾਈ ਵਿਵਾਦਿਤ ਯਾਤਰਾ ਪਾਬੰਦੀ

ਐਤਵਾਰ ਨੂੰ ਖਤਮ ਹੋ ਰਹੀ ਹੈ ਟਰੰਪ ਵੱਲੋਂ ਮੁਸਲਮਾਨ ਦੇਸ਼ਾਂ ‘ਤੇ ਲਗਾਈ ਵਿਵਾਦਿਤ ਯਾਤਰਾ ਪਾਬੰਦੀ

Read Full Article
    ਅਮਰੀਕਾ ਰੋਹਿੰਗਿਆ ਨੂੰ ਦੇਵੇਗਾ 3.3 ਅਰਬ ਡਾਲਰ ਦੀ ਮਦਦ

ਅਮਰੀਕਾ ਰੋਹਿੰਗਿਆ ਨੂੰ ਦੇਵੇਗਾ 3.3 ਅਰਬ ਡਾਲਰ ਦੀ ਮਦਦ

Read Full Article
    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article