PUNJABMAILUSA.COM

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

 Breaking News

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ
February 17
09:51 2018

ਵਾਸ਼ਿੰਗਟਨ, 17 ਫਰਵਰੀ (ਪੰਜਾਬ ਮੇਲ)-ਪਾਕਿਸਤਾਨ ਵਿਚ ਅੱਤਵਾਦੀਆਂ ਨੂੰ ਮਿਲ ਰਹੀ ਸ਼ਰਨ ਅਤੇ ਆਰਥਿਕ ਮਦਦ ਕਾਰਨ ਕੌਮਾਂਤਰੀ ਭਾਈਚਾਰਾ ਚਿੰਤਤ ਹੈ। ਲੰਮੇਂ ਸਮੇਂ ਤੋਂ ਜਾਰੀ ਇਹ ਸਿਲਸਿਲਾ ਖਤਮ ਨਹੀਂ ਹੋ ਰਿਹਾ। ਅਮਰੀਕਾ ਵਲੋਂ ਇਹ ਬਿਆਨ ਪਾਕਿਸਤਾਨ ਨੂੰ ਅੱਤਵਾਦੀਆਂ ਨੂੰ ਮਦਦ ਕਰਨ ਵਾਲੇ ਦੇਸ਼ਾ ਦੀ ਕੌਮਾਂਤਰੀ ਸੂਚੀ ਵਿਚ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਚਰਚਾ ਦਰਮਿਆਨ ਆਇਆ ਹੈ। ਜ਼ਿਕਰਯੋਗ ਹੈ ਕਿ ਇਸ ਬਾਰੇ ਟਾਸਕ ਫੋਰਸ ਦੀ ਬੈਠਕ ਪੈਰਿਸ ਵਿਚ 18 ਤੋਂ 23 ਫਰਵਰੀ ਤੱਕ ਹੋਣੀ ਹੈ। ਅੱਤਵਾਦੀਆਂ ਦੀ ਆਰਥਿਕ ਮਦਦ ‘ਤੇ ਨਜ਼ਰ ਅਤੇ ਮਦਦ ਕਰਨ ਵਾਲੇ ਦੇਸ਼ ‘ਤੇ ਕਾਰਵਾਈ ਦੀ ਸਿਫਾਰਸ਼ ਕਰਨ ਵਾਲੀ ਇਹ ਸਰਬ ਉਚ ਸੰਸਥਾ ਹੈ।
ਅਮਰੀਕੀ ਵਿਦੇਸ਼ ਵਿਭਾਗ ਦੀ ਤਰਜਮਾਨ ਹੀਥਰ ਨੋਆਰਟ ਨੇ ਕਿਹਾ ਕਿ ਕੌਮਾਂਤਰੀ ਭਾਈਚਾਰਾ ਪਾਕਿ ਸਰਕਾਰ ਨੂੰ ਇਸ ਬਾਰੇ ਕਈ ਵਾਰੀ ਦੱਸ ਚੁੱਕਾ ਹੈ । ਪਰ ਨਾ ਉਸ ਦਾ ਕੋਈ ਫਾਇਦਾ ਨਹੀਂ ਹੋਇਆ। ਪਾਕਿ ਵਿਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ ਤੰਤਰ ਦੇ ਕੰਮਕਾਜ ‘ਤੇ ਕੋਈ ਫਰਕ ਨਹੀਂ ਪਿਆ। ਹੀਥਰ ਨੇ ਨੇ Îਇਹ ਗੱਲ ਪਾਕਿਸਤਾਨੀ ਵਿੱਤ ਮੰਤਰੀ ਰਾਣਾ ਅਫਜ਼ਲ ਦੇ ਉਸ ਬਿਆਨ ‘ਤੇ ਆਖੀ ਜਿਸ ਵਿਚ ਪਾਕਿ ਨੂੰ ਕੌਮਾਂਤਰੀ ਨਿਗਰਾਨੀ ਸੂਚੀ ਵਿਚ ਪਾਉਣ ਦਾ ਸ਼ੱਕ ਜਤਾਇਆ ਗਿਆ ਸੀ।
ਅਫਜ਼ਲ ਨੇ ਪਾਕਿਸਤਾਨੀ ਸੰਸਦ ਵਿਚ ਦਿੱਤੇ ਬਿਆਨ ਵਿਚ ਕਿਹਾ ਸੀ ਕਿ ਦੇਸ਼ ਦੀ ਆਰਥਿਕ ਤਰੱਕੀ ਨੂੰ ਨੁਕਸਾਨ ਪਹੁੰਚਾਉਣ ਲਈ ਅਮਰੀਕਾ ਅਤੇ ਬਰਤਾਨੀਆ ਉਸ ਨੂੰ ਅੱਤਵਾਦੀਆਂ ਨੂੰ ਮਦਦ ਦੇਣ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਉਣਾ ਚਾਹੁੰਦੇ ਹਨ। ਇਸ ਨਾਲ ਪਾਕਿ ਨੂੰ ਵਿਦੇਸ਼ਾਂ ਤੋਂ ਆਰਥਿਕ ਮਦਦ ਮਿਲਣੀ ਮੁਸ਼ਕਲ ਹੋ ਜਾਵੇਗੀ ਅਤੇ ਵਿਦੇਸ਼ੀ ਪੂੰਜੀ ਨਿਵੇਸ਼ ‘ਤੇ ਵੀ ਗਲਤ ਅਸਰ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article