PUNJABMAILUSA.COM

ਪਾਕਿਸਤਾਨ ਵਿਚ ਆਜ਼ਾਦ ਹੋਇਆ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ

ਪਾਕਿਸਤਾਨ ਵਿਚ ਆਜ਼ਾਦ ਹੋਇਆ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ

ਪਾਕਿਸਤਾਨ ਵਿਚ ਆਜ਼ਾਦ ਹੋਇਆ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ
November 24
21:30 2017

ਲਾਹੌਰ, 24 ਨਵੰਬਰ (ਪੰਜਾਬ ਮੇਲ)- ਮੁੰਬਈ ਹਮਲੇ ਦਾ ਮਾਸਟਰਮਾਈਂਡ ਅਤੇ ਬੈਨ ਜਮਾਤ ਉਦ ਦਾਵਾ ਦਾ ਸਰਗਨਾ ਹਾਫ਼ਿਜ਼ ਸਈਦ ਪਾਕਿਸਤਾਨ ਵਿਚ ਹੁਣ ਆਜ਼ਾਦ ਹੈ। ਹਾਫਿਜ਼ ਜਦੋਂ ਲਾਹੌਰ ਸਥਿਤ ਅਪਣੇ ਘਰ ਵਿਚ ਨਜ਼ਰਬੰਦੀ ਤੋਂ ਆਜ਼ਾਦ ਹੋਇਆ ਤਾਂ ਉਸ ਨੇ ਇਸ ਦਾ ਜਸ਼ਨ ਕੇਕ ਕੱਟ ਕੇ ਮਨਾਇਆ। ਇਹੀ ਨਹੀਂ ਵੀਰਵਾਰ ਰਾਤ ਨੂੰ ਜਦੋਂ ਹਾਫ਼ਿਜ਼ ਅਪਣੀ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਸੀ, ਪਾਕਿਸਤਾਨ ਸਰਕਾਰ ਦੇ ਅਧਿਕਾਰੀ ਉਸ ਨੂੰ ‘ਸਾਹਿਬ ਜੀ’ ਕਹਿ ਕੇ ਸੰਬੋਧਨ ਕਰ ਰਹੇ ਸੀ। ਦੱਸ ਦੇਈਏ ਕਿ ਹਾਫ਼ਿਜ਼ ਸਈਦ ਦੀ ਰਿਹਾਈ ਮੁੰਬਈ ਹਮਲੇ ਦੀ ਬਰਸੀ ਤੋਂ ਠੀਕ 48 ਘੰਟੇ ਪਹਿਲਾਂ ਹੋਈ ਹੈ। ਲਾਹੌਰ ਦੇ ਜੌਹਰ ਕਸਬੇ ਵਿਚ ਵੀਰਵਾਰ ਰਾਤ ਹਾਫ਼ਿਜ਼ ਸਈਦ ਦੀ ਰਿਹਾਇਸ ਦੇ ਬਾਹਰ ਜਮਾਤ ਉਦ ਦਾਵਾ ਦੇ ਕਾਰਕੁੰਨ ਵੱਡੀ ਗਿਣਤੀ ਵਿਚ ਸੁਆਗਤ ਦੇ ਲਈ ਇਕੱਠੇ ਹੋਏ ਸੀ। ਰਿਹਾਈ ਤੋਂ ਬਾਅਦ ਹਾਫ਼ਿਜ਼ ਨੇ ਸਮਰਥਕਾਂ ਦੇ ਨਾਲ ਜਸ਼ਨ ਮਨਾਇਆ। ਇਕ ਵੀਡੀਓ ਵਿਚ ਹਾਫ਼ਿਜ਼ ਅਪਣੇ ਕੁਝ ਸਾਥੀਆਂ ਦੇ ਨਾਲ ਨਜ਼ਰ ਆ ਰਿਹਾ ਹੈ। ਵੀਡੀਓ ਵਿਚ ਹਾਫ਼ਿਜ਼ ਕੇਕ ਕੱਟਦਾ ਅਤੇ ਮਠਿਆਈ ਖਾਂਦਾ ਦਿਖ ਰਿਹਾ ਹੈ।
ਹਾਫ਼ਿਜ਼ ਨੇ ਰਿਹਾਈ ਤੀ ਬਾਅਦ ਭਾਰਤ ਦੇ ਖ਼ਿਲਾਫ਼ ਅਪਣੇ ਖਰਤਨਾਕ ਮਨਸੂਬੇ ਵੀ ਜ਼ਾਹਰ ਕੀਤੇ। ਉਸ ਨੇ ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ ਦੇ ਖ਼ਿਲਾਫ਼ ਜ਼ਹਿਰ ਉਗਲਦੇ ਹੋਏ ਕਿਹਾ ਕਿ ਉਹ ਕਸ਼ਮੀਰ ਦੀ ਆਜ਼ਾਦੀ ਦੀ ਜੰਗ ਲੜਦਾ ਰਹੇਗਾ। ਉਸ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਦਬਾਅ ‘ਤੇ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਹਾਫ਼ਿਜ਼ ਦੀ ਰਿਹਾਈ ਨੇ ਭਾਰਤੀ ਖੁਫ਼ੀਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article