PUNJABMAILUSA.COM

ਪਾਕਿਸਤਾਨ ਵੱਲੋਂ ਮੁੰਬਈ ਹਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਇੱਕ ਹੋਰ ਸਾਜ਼ਿਸ਼

ਪਾਕਿਸਤਾਨ ਵੱਲੋਂ ਮੁੰਬਈ ਹਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਇੱਕ ਹੋਰ ਸਾਜ਼ਿਸ਼

ਪਾਕਿਸਤਾਨ ਵੱਲੋਂ ਮੁੰਬਈ ਹਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਇੱਕ ਹੋਰ ਸਾਜ਼ਿਸ਼
April 30
09:39 2018

ਕੇਸ ਦੇ ਮੁੱਖ ਸਰਕਾਰੀ ਵਕੀਲ ਨੂੰ ਹਟਾਇਆ
ਲਾਹੌਰ, 30 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਮੁੰਬਈ ਅੱਤਵਾਦੀ ਹਮਲਾ ਮਾਮਲੇ ਦੀ ਕੋਰਟ ਵਿਚ ਪੈਰਵੀ ਕਰ ਰਹੇ ਮੁੱਖ ਸਰਕਾਰੀ ਵਕੀਲ ਚੌਧਰੀ ਅਜ਼ਹਰ ਨੂੰ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਸਰਕਾਰੀ ਵਕੀਲ ਨੂੰ ਸਰਕਾਰ ਦੀ ਨੀਤੀ ਤੋਂ ਅਲੱਗ ਹਟ ਕੇ ਕੰਮ ਕਰਨ ਦੇ ਕਾਰਨ ਹਟਾਇਆ ਗਿਆ ਹੈ। ਪਾਕਿਸਤਾਨ ਸਰਕਾਰ ਦੇ ਅਚਾਨਕ ਲਏ ਇਸ ਫ਼ੈਸਲੇ ਕਾਰਨ ਸਾਜ਼ਿਸ਼ ਰਚਣ ਵਾਲਿਆਂ ਨੂੰ ਸਜ਼ਾ ਦਿਵਾਉਣ ਦੀ ਭਾਰਤ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ।
ਪਾਕਿਸਤਾਨ ਸਰਕਾਰ ਦੇ ਅਚਾਨਕ ਲਏ ਇਸ ਫ਼ੈਸਲੇ ਕਾਰਨ ਸਾਜ਼ਿਸ਼ ਰਚਣ ਵਾਲਿਆਂ ਨੂੰ ਸਜ਼ਾ ਦਿਵਾਉਣ ਦੀ ਭਾਰਤ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਨਵੰਬਰ 2008 ਵਿਚ ਕਰਾਚੀ ਤੋਂ ਲਸ਼ਕਰ ਏ ਤਾਇਬਾ ਦੇ ਦਸ ਅੱਤਵਾਦੀ ਕਿਸ਼ਤੀ ਦੇ ਜ਼ਰੀਏ ਸਮੁੰਦਰੀ ਰਸਤੇ ਰਾਹੀਂ ਮੁੰਬਈ ਆਏ ਸਨ। ਉਥੇ ਉਨ੍ਹਾਂ ਨੇ ਕਈ ਥਾਵਾਂ ‘ਤੇ ਹਮਲੇ ਕਰਕੇ 166 ਲੋਕਾਂ ਦੀ ਹੱਤਿਆ ਕੀਤੀ ਸੀ ਅਤੇ ਤਿੰਨ ਸੌ ਤੋਂ ਜ਼ਿਆਦਾ ਸਬੂਤਾਂ ‘ਤੇ ਪਾਕਿਸਤਾਨ ਵਿਚ ਫੈਡਰਲ ਇਨਵੈਸਟੀਗੇਸਨ ਏਜੰਸੀ (ਐਫਆਈਏ) ਨੇ ਮਾਮਲੇ ਦੀ ਜਾਂਚ ਕੀਤੀ ਅਤੇ ਲਸ਼ਕਰ ਨਾਲ ਜੁੜੇ ਅੱਤਵਾਦੀਆਂ ਨੂੰ ਮੁਲਜ਼ਮ ਬਣਾ ਕੇ ਅਦਾਲਤ ਵਿਚ ਪੇਸ਼ ਕੀਤਾ।
ਸੰਨ 2009 ਤੋਂ ਮੁੱਖ ਸਰਕਾਰੀ ਵਕੀਲ ਦੇ ਤੌਰ ‘ਤੇ ਐਫਆਈਏ ਵਲੋਂ ਚੌਧਰੀ ਅਜ਼ਹਰ ਕੋਰਟ ਵਿਚ ਮਾਮਲੇ ਦੀ ਪੈਰਵੀ ਕਰ ਰਹੇ ਸੀ। ਐਫਆਈਏ ਦੇ ਇੱਕ ਅਧਿਕਾਰੀ ਦੇ ਅਨੁਸਾਰ ਚੌਧਰੀ ਅਜ਼ਹਰ ਨੇ ਕਿਹਾ ਸੀ ਕਿ ਮੁਕੱਦਮੇ ਵਿਚ ਹੁਣ ਉਨ੍ਹਾਂ ਦੀ ਜ਼ਰੂਰਤ ਨਹੀਂ ਬਚੀ ਹੈ। ਇਸ ਤੋਂ ਬਾਅਦ ਉਨ੍ਹਾਂ ਮੁੱਖ ਸਰਕਾਰੀ ਵਕੀਲ ਦੇ ਅਹੁਦੇ ਤੋਂ ਹਟਾÎਇਆ ਗਿਆ ਹੈ। ਬਾਕੀ ਦੇ ਮਾਮਲਿਆਂ ਵਿਚ ਉਹ ਏਜਸੰੀ ਵਲੋਂ ਪੈਰਵੀ ਕਰਦੇ ਰਹਿਣਗੇ। ਜਿਹੜੇ ਮਾਮਲਿਆਂ ਦੀ ਉਹ ਪੈਰਵੀ ਕਰ ਰਹੇ ਹਨ ਉਨ੍ਹਾਂ ਵਿਚ ਬੈਨਜ਼ੀਰ ਭੁੱਟੋ ਹੱਤਿਆ ਕਾਂਡ ਦਾ ਮਾਮਲਾ ਵੀ ਸ਼ਾਮਲ ਹੈ।
ਮੁੰਬਈ ਹਮਲਾ ਲਸ਼ਕਰ ਸਰਗਨਾ ਹਾਫਿਜ਼ ਸਈਦ ਦੀ ਸਾਜ਼ਿਸ਼ ਮੰਨਿਆ ਜਾਂਦਾ ਹੈ। ਲੇਕਿਨ ਪਾਕਿਸਤਾਨ ਵਿਚ ਉਸ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਮਾਮਲੇ ਵਿਚ ਜਕੀਉਰ ਰਹਿਮਾਨ ਲਖਵੀ ਸਮੇਤ ਸੱਤ ਦੋਸ਼ੀਆਂ ‘ਤੇ ਮੁਕੱਦਮੇ ਚਲ ਰਹੇ ਹਨ। ਕੁਝ ਸਮੇਂ ਜੇਲ੍ਹ ਵਿਚ ਰਹਿਣ ਤੋਂ ਬਾਅਦ ਲਖਵੀ ਨੂੰ ਜ਼ਮਾਨਤ ਮਿਲ ਗਈ ਲੇਕਿਨ ਬਾਕੀ ਦੇ ਛੇ ਦੋਸ਼ੀ ਅਜੇ ਰਾਵਲਪਿੰਡੀ ਦੀ ਜੇਲ੍ਹ ਵਿਚ ਬੰਦ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article