PUNJABMAILUSA.COM

ਪਾਕਿਸਤਾਨ ਸਰਕਾਰ ਤੇ ਫੌਜ ਗੱਲਬਾਤ ਲਈ ਤਿਆਰ, ਪਰ ਭਾਰਤ ਕੋਈ ਸਾਕਾਰਤਮਕ ਸੰਕੇਤ ਨਹੀਂ

ਪਾਕਿਸਤਾਨ ਸਰਕਾਰ ਤੇ ਫੌਜ ਗੱਲਬਾਤ ਲਈ ਤਿਆਰ, ਪਰ ਭਾਰਤ ਕੋਈ ਸਾਕਾਰਤਮਕ ਸੰਕੇਤ ਨਹੀਂ

ਪਾਕਿਸਤਾਨ  ਸਰਕਾਰ ਤੇ ਫੌਜ ਗੱਲਬਾਤ ਲਈ ਤਿਆਰ, ਪਰ ਭਾਰਤ ਕੋਈ ਸਾਕਾਰਤਮਕ ਸੰਕੇਤ ਨਹੀਂ
September 08
08:35 2018

ਇਸਲਾਮਾਬਾਦ, 8 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤ ਨਾਲ ਗੱਲਬਾਤ ਲਈ ਪਹਿਲ ਕੀਤੀ। ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕੱਲ੍ਹ ਕਿਹਾ ਕਿ ਪਾਕਿਸਤਾਨ ਸਰਕਾਰ ਤੇ ਫੌਜ ਖੇਤਰੀ ਸ਼ਾਂਤੀ ਲਈ ਭਾਰਤ ਨਾਲ ਗੱਲਬਾਤ ਕਰਨ ਦੇ ਇਛੁੱਕ ਹਨ। ਆਪਣੀ ਇੰਟਰਵਿਊ ਵਿੱਚ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੀ ਮੌਜੂਦਾ ਸਰਕਾਰ ਗੱਲਬਾਤ ਕਰਨ ਲਈ ਤਿਆਰ ਹੈ, ਪਰ ਭਾਰਤ ਵੱਲੋਂ ਕੋਈ ਸਾਕਾਰਤਮਕ ਸੰਕੇਤ ਨਹੀਂ ਮਿਲ ਰਹੇ। ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਨਾਲ ਗੱਲਬਾਤ ਲਈ ਸੰਕੇਤ ਦਿੱਤੇ ਹਨ। ਪ੍ਰਧਾਨ ਮੰਤਰੀ ਚੁਣੇ ਜਾਣ ਬਾਅਦ ਇਮਰਾਨ ਖ਼ਾਨ ਨੇ ਭਾਰਤੀ ਕ੍ਰਿਕੇਟਰਾਂ ਨੂੰ ਸੱਦੇ ਵੀ ਦਿੱਤੇ। ਆਪਣੇ ਭਾਸ਼ਣ ਵਿੱਚ ਵੀ ਉਨ੍ਹਾਂ ਕਿਹਾ ਕਿ ਜੇ ਭਾਰਤ ਇੱਕ ਕਦਮ ਵਧਾਏਗਾ ਤਾਂ ਉਹ ਗੱਲਬਾਤ ਲਈ ਦੋ ਕਦਮ ਅੱਗੇ ਵਧਾਉਣਗੇ।
ਸੂਤਰਾਂ ਮੁਤਾਬਕ ਇਮਰਾਨ ਖ਼ਾਨ ਗੱਲਬਾਤ ਸਬੰਧੀ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀ ਗੱਲਬਾਤ ਕੀਤੀ ਸੀ। ਫਵਾਦ ਚੌਧਰੀ ਨੇ ਕਿਹਾ ਕਿ ਸਬੰਧ ਸੁਧਾਰਣ ਤੇ ਗੱਲਬਾਤ ਕਰਨ ਲਈ ਫੌਜ ਨੇ ਵੀ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਮਰਨ ਖ਼ਾਨ ਤੇ ਜਨਰਲ ਕਮਰ ਜਾਵੇਦ ਬਾਜਵਾ ਦੋਵਾਂ ਦਾ ਮੰਨਣਾ ਹੈ ਕਿ ਕੋਈ ਦੇਸ਼ ਅਲੱਗ-ਥਲੱਗ ਰਹਿ ਕੇ ਤਰੱਕੀ ਨਹੀਂ ਕਰ ਸਕਦਾ। ਜੇ ਖੇਤਰੀ ਸ਼ਾਂਤੀ ਯਕੀਨੀ ਨਾ ਬਣਾਈ ਗਈ ਤਾਂ ਵਿਕਾਸ ਦੀ ਦੌੜ ’ਚ ਪਿੱਛੇ ਰਹਿ ਜਾਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਜਲਦ ਹੀ ਸਿੱਖ ਸ਼ਰਧਾਲੂਆਂ ਲਈ ਕਰਤਾਰ ਸਿੰਘ ਹੱਦ ਖੋਲ੍ਹੇਗਾ ਤੇ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿੱਚ ਬਿਨ੍ਹਾਂ ਵੀਜ਼ਾ ਦਰਸ਼ਨ ਕਰਨ ਦੀ ਆਗਿਆ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਯੋਜਨਾ ਵੀ ਬਣਾਈ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article