ਪਾਕਿ ਅਦਾਲਤ ਵੱਲੋਂ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਲਖਵੀ ਨੂੰ 15 ਸਾਲ ਦੀ ਸਜ਼ਾ

124
Share

ਲਾਹੌਰ, 8 ਜਨਵਰੀ (ਪੰਜਾਬ ਮੇਲ)- ਮੁੰਬਈ ਹਮਲੇ ਦਾ ਮਾਸਟਰ ਮਾਈਂਡ ਅਤੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅੱਤਵਾਦ ਫੰਡਿੰਗ ਕੇਸ ’ਚ ਪਾਕਿਸਤਾਨ ਦੀ ਅਦਾਲਤ ਨੇ 15 ਸਾਲ ਕੈਦ ਦੀ ਸਜਾ ਸੁਣਾਈ। ਪਾਕਿਸਤਾਨ ਦਾ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਲਖਵੀ ਨੂੰ ਗਿ੍ਰਫਤਾਰ ਕਰ ਚੁੱਕਾ ਹੈ।

Share