PUNJABMAILUSA.COM

ਪਾਕਿ ਆਮ ਚੋਣਾਂ ਦੌਰਾਨ ਚਾਹਵਾਲੇ ਵਜੋਂ ਪ੍ਰਚਾਰਿਤ ਪੀ.ਟੀ.ਆਈ. ਸੰਸਦ ਮੈਂਬਰ ਨਿਕਲਿਆ ਕਰੋੜਪਤੀ

ਪਾਕਿ ਆਮ ਚੋਣਾਂ ਦੌਰਾਨ ਚਾਹਵਾਲੇ ਵਜੋਂ ਪ੍ਰਚਾਰਿਤ ਪੀ.ਟੀ.ਆਈ. ਸੰਸਦ ਮੈਂਬਰ ਨਿਕਲਿਆ ਕਰੋੜਪਤੀ

ਪਾਕਿ ਆਮ ਚੋਣਾਂ ਦੌਰਾਨ ਚਾਹਵਾਲੇ ਵਜੋਂ ਪ੍ਰਚਾਰਿਤ ਪੀ.ਟੀ.ਆਈ. ਸੰਸਦ ਮੈਂਬਰ ਨਿਕਲਿਆ ਕਰੋੜਪਤੀ
August 12
17:30 2018

ਪੇਸ਼ਾਵਰ, 12 ਅਗਸਤ (ਪੰਜਾਬ ਮੇਲ)- ਪਾਕਿਸਤਾਨ ਵਿਚ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਦੌਰਾਨ ਮੀਡੀਆ ਵਿਚ ਚਾਹਵਾਲੇ ਵਜੋਂ ਜ਼ੋਰ-ਸ਼ੋਰ ਨਾਲ ਪ੍ਰਚਾਰਿਤ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ.ਟੀ.ਆਈ.) ਦਾ ਸੰਸਦ ਮੈਂਬਰ ਕਰੋੜਪਤੀ ਨਿਕਲਿਆ। ਜੀਓ ਟੀ.ਵੀ. ਨੇ ਪਾਕਿਸਤਾਨ ਦੇ ਚੋਣ ਕਮਿਸ਼ਨ ਸਾਹਮਣੇ ਦਾਖਲ ਦਸਤਾਵੇਜ਼ ਦੇ ਹਵਾਲੇ ਤੋਂ ਆਪਣੀ ਰਿਪੋਰਟ ਵਿਚ ਦੱਸਿਆ ਕਿ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਐਨ.ਏ. 41 (ਬਾਜੌਰ) ਸੀਟ ਤੋਂ ਪੀ.ਟੀ.ਆਈ. ਸੰਸਦ ਮੈਂਬਰ ਗੁਲ ਜ਼ਫਰ ਖਾਨ ਕੋਲ ਤਿੰਨ ਕਰੋੜ ਰੁਪਏ ਦੀ ਜਾਇਦਾਦ ਹੈ। ਦਸਤਾਵੇਜ਼ ਮੁਤਾਬਕ ਚੁਣਿਆ ਗਿਆ ਸੰਸਦ ਮੈਂਬਰ ਕਪੜੇ ਦਾ ਵਪਾਰੀ ਹੈ।
ਇਸ ਮੁਤਾਬਕ ਜ਼ਫਰ ਕੋਲ ਇਕ ਕਰੋੜ ਰੁਪਏ ਦੀ ਅਚੱਲ ਜਾਇਦਾਦ ਤੋਂ ਇਲਾਵਾ ਦੋ ਘਰ ਅਤੇ ਖੇਤੀ ਲਈ ਜ਼ਮੀਨ ਵੀ ਹੈ, ਜਿਸ ਦੀ ਕੀਮਤ ਇਕ ਕਰੋੜ 20 ਲੱਖ ਰੁਪਏ ਹੈ। ਚਰਚਾ ਇਹ ਸੀ ਕਿ ਇਮਰਾਨ ਖਾਨ ਦੀ ਪਾਰਟੀ ਵਲੋਂ ਟਿਕਟ ਮਿਲਣ ਤੋਂ ਪਹਿਲਾਂ ਉਹ ਰਾਵਲਪਿੰਡੀ ਦੇ ਇਕ ਹੋਟਲ ਵਿਚ ਚਾਹ ਬਣਾਉਣ ਦਾ ਕੰਮ ਕਰਦਾ ਸੀ। ਪਾਕਿਸਤਾਨ ਵਿਚ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਤੋਂ ਪਹਿਲਾਂ ਇਲਾਕੇ ਵਿਚ ਲੋਕਾਂ ਨੂੰ ਚਾਹ ਪਿਆਉਂਦੇ ਜ਼ਫਰ ਦੀ ਤਸਵੀਰ ਖਿੱਚੀ ਗਈ ਸੀ। ਜਿਸ ਦੀ ਇਕ ਵੀਡੀਓ ਵੀ ਵਾਇਰਲ ਹੋਈ।
ਇਸ ਤੋਂ ਇਲਾਵਾ ਵੋਟਿੰਗ ਤੋਂ ਬਾਅਦ ਵੀ ਉਸ ਦੀ ਇਕ ਵੀਡੀਓ ਬਣਾਈ ਗਈ। ਸੰਸਦ ਮੈਂਬਰ ਬਣਨ ਤੋਂ ਬਾਅਦ ਜ਼ਫਰ ਦੇ ਹਵਾਲੇ ਤੋਂ ਇਕ ਚੈਨਲ ਨੇ ਕਿਹਾ ਕਿ ਇਹ ਮੇਰਾ ਕੰਮ ਹੈ ਅਤੇ ਮੈਂ ਇਥੇ ਸੰਸਦ ਮੈਂਬਰ ਬਣਿਆ ਹਾਂ। ਉਸ ਨੇ ਦਾਅਵਾ ਕੀਤਾ ਕਿ ਉਸ ਦਾ ਮੁੱਖ ਟੀਚਾ ਸਾਰਿਆਂ ਲਈ ਸਿੱਖਿਆ ਅਤੇ ਸੰਸਥਾਨਾਂ ਵਿਚ ਸੁਧਾਰ ਲਿਆਉਣ ‘ਤੇ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article