PUNJABMAILUSA.COM

ਪਾਕਿ ਕ੍ਰਿਕਟ ਟੀਮ ਦੇ ਸਪਿਨਰ ਸਇਦ ਅਜਮਲ ਨੇ ਸੰਨਿਆਸ ਲੈਣ ਦਾ ਲਿਆ ਫੈਸਲਾ

ਪਾਕਿ ਕ੍ਰਿਕਟ ਟੀਮ ਦੇ ਸਪਿਨਰ ਸਇਦ ਅਜਮਲ ਨੇ ਸੰਨਿਆਸ ਲੈਣ ਦਾ ਲਿਆ ਫੈਸਲਾ

ਪਾਕਿ ਕ੍ਰਿਕਟ ਟੀਮ ਦੇ ਸਪਿਨਰ ਸਇਦ ਅਜਮਲ ਨੇ ਸੰਨਿਆਸ ਲੈਣ ਦਾ ਲਿਆ ਫੈਸਲਾ
November 13
16:50 2017

ਕਰਾਚੀ, 13 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਕ੍ਰਿਕਟ ਟੀਮ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਉਨ੍ਹਾਂ ਦੀ ਟੀਮ ਦੇ ਸਪਿਨਰ ਸਇਦ ਅਜਮਲ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਫੈਸਲਾ ਲੈ ਲਿਆ ਹੈ। ਸਇਦ ਲੰਬੇ ਸਮੇਂ ਤੋਂ ਟੀਮ ‘ਚੋਂ ਬਾਹਰ ਚੱਲ ਰਹੇ ਸਨ। 40 ਸਾਲ ਦੇ ਇਸ ਗੇਂਦਬਾਜ਼ ਨੇ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਹੁਣ ਕਿਸੇ ਵੀ ਟੀਮ ਲਈ ਬੋਝ ਨਹੀਂ ਬਣਨਾ ਚਾਹੁੰਦੇ। ਰਾਸ਼ਟਰੀ ਟੀਮ ‘ਚ ਮੇਰੀ ਚੋਣ ਨੂੰ ਲੈ ਕੇ ਉਂਗਲੀ ਉਠੇ ਉਸ ਤੋਂ ਪਹਿਲਾਂ ਮੈਂ ਕ੍ਰਿਕਟ ਛੱਡ ਰਿਹਾ ਹਾਂ ਇਹ ਮੇਰਾ ਆਖਰੀ ਫੈਸਲਾ ਹੈ।
ਅਜਮਲ ਨੇ ਆਪਣਾ ਆਖਰੀ ਵਨਡੇ 19 ਅਪ੍ਰੈਲ 2015 ਨੂੰ ਬੰਗਲਾਦੇਸ਼ ਖਿਲਾਫ ਖੇਡਿਆ ਸੀ। ਅਜਮਲ ਆਪਣੀ ਗੇਂਦ ਤੋਂ ਲੈਅ ਗੁਆ ਬੈਠੇ ਸਨ। ਉਨ੍ਹਾਂ ਨੇ ਇਸ ਮੈਚ ‘ਚ 9.1 ਓਵਰ ‘ਚ 1 ਵਿਕਟ ਲੈ ਕੇ 49 ਦੌੜਾਂ ਦਿੱਤੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕਦੀ ਵਾਪਸੀ ਕਰਨ ਦਾ ਮੌਕਾ ਨਹੀਂ ਮਿਲਿਆ। ਉੱਥੇ ਹੀ ਉਨ੍ਹਾਂ ਨੇ ਆਖਰੀ ਟੈਸਟ 14 ਅਗਸਤ 2014 ਨੂੰ ਸ਼੍ਰੀਲੰਕਾ, ਜਦੋਂਕਿ ਟੀ-20 ਵੀ 24 ਅਪ੍ਰੈਲ, 2015 ‘ਚ ਬੰਗਲਾਦੇਸ਼ ਖਿਲਾਫ ਖੇਡਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

ਰੱਖਿਆ ਵਿਭਾਗ ਦੀ ਟ੍ਰੰਪ ਦੇ ਅਸਤੀਫੇ ਦੀ ਮੰਗ ‘ਤੇ ‘ਮੋਹਰ’!

Read Full Article
    ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

ਨਿਊਯਾਰਕ : ਜੌਨਸਨ ਐਂਡ ਜੌਨਸਨ ‘ਤੇ ਲੱਗਿਆ 1600 ਕਰੋੜ ਦਾ ਜੁਰਮਾਨਾ

Read Full Article
    ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

ਸ਼ੂਟਰ ਨੇ ਆਪਣੀ ਪਤਨੀ ਨੂੰ ਮਾਰ ਕੇ ਘਰ ਦੇ ਫਰਸ਼ ਥੱਲੇ ਦਫਨਾਇਆ

Read Full Article
    ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

ਪੰਜਾਬੀ ਹੀ ਨਿਕਲਿਆ ਧਰਮਪ੍ਰੀਤ ਦਾ ਕਾਤਲ

Read Full Article
    ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

ਐਚ-1ਬੀ ਵੀਜ਼ਿਆਂ ਉਤੇ ਪਾਬੰਦੀਆਂ ਵਾਲਾ ਬਿੱਲ ਪਾਸ

Read Full Article
    ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

ਉੱਤਰ ਭਾਰਤ ਤੇ ਪਾਕਿਸਤਾਨ ਦੇ ਕੁਝ ਸ਼ਹਿਰਾਂ ਖਤਰਨਾਕ ਤਰੀਕੇ ਨਾਲ ਕੋਹਰੇ ਦੀ ਚਾਦਰ ‘ਚ ਹੋ ਜਾਣਗੇ ਤਬਦੀਲ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ ਨਿਯੁਕਤ

Read Full Article
    ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

ਮਡੇਰਾ ਦੇ ਸਟੋਰ ਵਿਖੇ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ

Read Full Article
    ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

ਏੇ.ਜੀ.ਪੀ.ਸੀ. ਨੇ ਗੁਰਬਾਣੀ ਤੋਂ ਸੇਧ ਲੈ ਕੇ ਤਿਆਰ ਕੀਤੇ ਦਸਤਾਵੇਜ਼ ਲਈ ਯੂ.ਐੱਨ. ਦਾ ਕੀਤਾ ਧੰਨਵਾਦ

Read Full Article
    ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

ਵੈਟਰਨਸ ਡੇਅ ਪਰੇਡ ਦੌਰਾਨ ਸਿੱਖਾਂ ਦਾ ਫਲੋਟ ਰਿਹਾ ਵਿਸ਼ੇਸ਼ ਖਿੱਚ ਦਾ ਕੇਂਦਰ

Read Full Article