PUNJABMAILUSA.COM

ਪਾਕਿ ਚੋਣਾਂ ‘ਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਜੇਤੂ ਉਮੀਦਵਾਰਾਂ ਨੇ ਸਹੁੰ ਚੁੱਕੀ

ਪਾਕਿ ਚੋਣਾਂ ‘ਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਜੇਤੂ ਉਮੀਦਵਾਰਾਂ ਨੇ ਸਹੁੰ ਚੁੱਕੀ

ਪਾਕਿ ਚੋਣਾਂ ‘ਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਜੇਤੂ ਉਮੀਦਵਾਰਾਂ ਨੇ ਸਹੁੰ ਚੁੱਕੀ
August 15
11:02 2018

ਅੰਮ੍ਰਿਤਸਰ, 15 ਅਗਸਤ (ਪੰਜਾਬ ਮੇਲ)- ਪਾਕਿਸਤਾਨ ‘ਚ ਹੋਈਆਂ ਕੌਮੀ ਤੇ ਅਸੈਂਬਲੀ ਚੋਣਾਂ ‘ਚ ਜੇਤੂ ਰਹੇ ਹਿੰਦੂ ਉਮੀਦਵਾਰਾਂ ਸਮੇਤ ਘੱਟ ਗਿਣਤੀ ਭਾਈਚਾਰੇ ਲਈ ਰਾਖਵੀਂਆਂ ਸੀਟਾਂ ਤੋਂ ਨਵੇਂ ਚੁਣੇ ਗਏ ਸੰਸਦੀ ਮੈਂਬਰਾਂ ਵਲੋਂ ਆਪਣੇ ਅਹੁਦੇ ਲਈ ਸਹੁੰ ਚੁੱਕਣ ‘ਤੇ ਘੱਟ-ਗਿਣਤੀ ਭਾਈਚਾਰੇ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸਹੁੰ ਚੁੱਕ ਸਮਾਰੋਹ ਦੇ ਚੱਲਦਿਆਂ ਪੰਜਾਬ ਅਸੈਂਬਲੀ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਵਲੋਂ ਮੁਲਤਾਨ ਤੋਂ ਘੱਟ ਗਿਣਤੀਆਂ ਲਈ ਰਾਖਵੀਂ ਸੀਟ ਲਈ ਐੱਮ.ਪੀ.ਏ. ਐਲਾਨੇ ਗਏ ਸ. ਮਹਿੰਦਰਪਾਲ ਸਿੰਘ, ਸੂਬਾ ਖ਼ੈਬਰ ਪਖਤੂਨਖਵਾ ਅਸੈਂਬਲੀ ‘ਚ ਜਮਾਤ ਉਲੇਮਾ-ਏ-ਇਸਲਾਮ (ਐੱਫ) ਪਾਰਟੀ ਵਲੋਂ ਕੋਹਾਟ ਤੋਂ ਸ. ਰਣਜੀਤ ਸਿੰਘ, ਪੀ.ਟੀ.ਆਈ. ਵਲੋਂ ਪਿਸ਼ਾਵਰ ਤੋਂ ਸ਼੍ਰੀ ਰਵੀ ਕੁਮਾਰ ਅਤੇ ਸੂਬਾ ਸਿੰਧ ਅਸੈਂਬਲੀ ‘ਚ ਮੁਕੇਸ਼ ਕੁਮਾਰ ਚਾਵਲਾ, ਰਾਣਾ ਹਮੀਰ ਸਿੰਘ, ਨੰਦ ਕੁਮਾਰ ਗੋਕਲਾਨੀ, ਡਾ. ਲਾਲ ਚੰਦ ਉਕਰਾਨੀ, ਸੰਜੇ ਕੁਮਾਰ ਗੰਗਵਾਨੀ, ਬੀਬੀ ਮੰਗਲਾ ਸ਼ਰਮਾ ਨੇ ਐੱਮ.ਪੀ.ਏ. ਦੀ ਨਿਯੁਕਤੀ ਵਜੋਂ ਸਹੁੰ ਚੁੱਕੀ। ਜਦਕਿ ਸ਼੍ਰੀ ਲਾਲ ਚੰਦ ਮੱਲ੍ਹੀ, ਡਾ: ਰਮੇਸ਼ ਕੁਮਾਰ ਵਾਂਕਵਾਨੀ, ਡਾ: ਰਮੇਸ਼ ਲਾਲ ਸ਼ਾਹਦਾਕੋਟ, ਡਾ: ਦਰਸ਼ਨ ਲਾਲ ਪੁੰਸ਼ੀ, ਖੇਲ ਦਾਸ ਕੋਹਿਸਤਾਨੀ, ਜੈ ਪ੍ਰਕਾਸ਼ ਉਕਰਾਨੀ ਨੂੰ ਮੈਂਬਰ ਨੈਸ਼ਨਲ ਅਸੈਂਬਲੀ (ਐੱਮ.ਐੱਨ.ਏ.) ਵਜੋਂ ਸਹੁੰ ਚੁਕਾਈ ਗਈ। ਉਕਤ ਦੇ ਇਲਾਵਾ ਸੂਬਾ ਸਿੰਧ ਅਸੈਂਬਲੀ ‘ਚ ਜਨਰਲ ਸੀਟ ਤੋਂ ਚੋਣ ਲੜਦਿਆਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਵੱਡੀ ਹਾਰ ਦੇ ਕੇ ਜੇਤੂ ਰਹੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਹਿੰਦੂ ਉਮੀਦਵਾਰ ਡਾ: ਮਹੇਸ਼ ਕੁਮਾਰ ਮਲਾਨੀ, ਪੀ.ਪੀ.ਪੀ. ਦੇ ਹੀ ਸੇਠ ਹਰੀ ਰਾਮ ਕਿਸ਼ੋਰੀ ਲਾਲ ਅਤੇ ਗਿਆਨ ਚੰਦ ਇਸਰਾਨੀ ਨੇ ਵੀ ਸਹੁੰ ਚੁੱਕੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article