PUNJABMAILUSA.COM

ਪਾਕਿ ਚੋਣ ਕਮਿਸ਼ਨ ਤੋਂ ਇਮਾਰਨ ਖਾਨ ਨੇ ਮੰਗੀ ਮੁਆਫੀ

ਪਾਕਿ ਚੋਣ ਕਮਿਸ਼ਨ ਤੋਂ ਇਮਾਰਨ ਖਾਨ ਨੇ ਮੰਗੀ ਮੁਆਫੀ

ਪਾਕਿ ਚੋਣ ਕਮਿਸ਼ਨ ਤੋਂ ਇਮਾਰਨ ਖਾਨ ਨੇ ਮੰਗੀ ਮੁਆਫੀ
October 27
05:48 2017

ਇਸਲਾਮਾਬਾਦ, 27 ਅਕਤੂਬਰ (ਪੰਜਾਬ ਮੇਲ)- ਮੁਲਕ ਦੀ ਸਿਖਰਲੀ ਚੋਣ ਸੰਸਥਾ ਖ਼ਿਲਾਫ਼ ਕੀਤੀਆਂ ਸਨਸਨੀਖੇਜ਼ ਟਿੱਪਣੀਆਂ ਲਈ ਮੰਗੀ ਖਿਮਾ ਨੂੰ ਸਵੀਕਾਰ ਕਰਦਿਆਂ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਇਮਰਾਨ ਖ਼ਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਭਵਿੱਖ ਵਿੱਚ ਸ਼ਬਦਾਂ ਦੀ ਚੋਣ ਕਰਨ ਮੌਕੇ ਸੁਚੇਤ ਰਹੇ। ਚੋਣ ਕਮਿਸ਼ਨ ਵੱਲੋਂ ਦੋ ਹਫ਼ਤੇ ਪਹਿਲਾਂ ਮਾਣਹਾਨੀ ਦੇ ਦੋ ਮਾਮਲਿਆਂ ’ਚ ਗ਼ੈਰਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਮਗਰੋਂ ਕ੍ਰਿਕਟਰ ਤੋਂ ਸਿਆਸਤਦਾਨ ਬਣਿਆ ਖ਼ਾਨ ਅੱਜ ਕਮਿਸ਼ਨ ਅੱਗੇ ਪੇਸ਼ ਹੋਇਆ। ਸਿਖਰਲੀ ਚੋਣ ਸੰਸਥਾ ਨੇ ਖ਼ਾਨ ਨੂੰ 26 ਅਕਤੂਬਰ ਤਕ ਪੇਸ਼ ਹੋਣ ਲਈ ਕਿਹਾ ਸੀ। ਇਸਲਾਮਾਬਾਦ ਹਾਈਕੋਰਟ ਨੇ ਹਾਲਾਂਕਿ ਪਿਛਲੇ ਹਫ਼ਤੇ ਇਨ੍ਹਾਂ ਗ੍ਰਿਫ਼ਤਾਰੀ ਵਾਰੰਟਾਂ ਨੂੰ ਖਾਰਜ ਕਰ ਦਿੱਤਾ ਸੀ, ਪਰ ਇਸ ਦੇ ਬਾਵਜੂਦ ਖ਼ਾਨ ਅੱਜ ਸਾਬਕਾ ਜਸਟਿਸ ਸਰਦਾਰ ਮੁਹੰਮਦ ਰਜ਼ਾ ਦੀ ਅਗਵਾਈ ਵਾਲੇ ਪੰਜ ਮੈਂਬਰੀ ਚੋਣ ਕਮਿਸ਼ਨ ਕੋਲ ਪੇਸ਼ ਹੋਇਆ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਖ਼ਿਲਾਫ਼ ਵਿਦੇਸ਼ੀ ਫੰਡਿੰਗ ਦਾ ਕੇਸ ਦਰਜ ਕਰਾਉਣ ਵਾਲੇ ਪਟੀਸ਼ਨਰ ਅਕਬਰ ਬਾਬਰ ਨੇ ਚੋਣ ਕਮਿਸ਼ਨ ਨੂੰ ਦੱਸਿਆ ਸੀ ਕਿ ਖ਼ਾਨ ਨੇ ਵਿਦੇਸ਼ਾਂ ਤੋਂ ਫ਼ੰਡ ਮਾਮਲੇ ’ਚ ਸਿਖਰਲੀ ਚੋਣ ਸੰਸਥਾ ’ਤੇ ਪੱਖਪਾਤੀ ਹੋਣ ਦਾ ਦੋਸ਼ ਲਾਇਆ ਸੀ। ਕਮਿਸ਼ਨ ਦੇ ਮੁਖੀ ਸਰਦਾਰ ਰਜ਼ਾ ਨੇ ਖ਼ਾਨ ਦੀ ਦੋਵਾਂ ਮਾਮਲਿਆਂ ’ਚ ਮੰਗੀ ਲਿਖਤੀ ਖ਼ਿਮਾ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਸਾਬਕਾ ਕ੍ਰਿਕਟਰ ਬੋਲਣ ਤੋਂ ਪਹਿਲਾਂ ਸੁਚੇਤ ਜਾਂ ਫ਼ਿਰ ਸਿੱਟੇ ਭੁਗਤਣ ਲਈ ਤਿਆਰ ਰਹੇ। ਉਧਰ ਖ਼ਾਨ ਨੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘ਮੈਂ ਕੌਮੀ ਸੰਸਥਾਵਾਂ ਦਾ ਸਨਮਾਨ ਕਰਦਾ ਹਾਂ, ਪਰ ਮੈਂ ਉਨ੍ਹਾਂ ਦੀ ਭਰੋਸੇਯੋਗਤਾ ਨੂੰ ਬਹਾਲ ਰੱਖਣਾ ਚਾਹੁੰਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article