PUNJABMAILUSA.COM

ਪਾਕਿ ‘ਚ ਅਮਰੀਕੀ ਦੂਤਘਰ ਦੀ ਕਾਰ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ; ਅਮਰੀਕੀ ਰਾਜਦੂਤ ਤਲਬ

April 08
13:30 2018

ਇਸਲਾਮਾਬਾਦ, 8 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਵਿਚ ਅਮਰੀਕੀ ਦੂਤਘਰ ਦੀ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਘਟਨਾ ਦੇ ਤੁਰੰਤ ਬਾਅਦ ਇਸਲਾਮਾਬਾਦ ਪੁਲਿਸ ਨੇ ਕਾਰ ਨੂੰ ਹਿਰਾਸਤ ਵਿਚ ਲੈ ਲਿਆ, ਉੱਥੇ ਹੀ ਅਮਰੀਕੀ ਰਾਜਦੂਤ ਡੇਵਿਡ ਹੇਲ ਨੂੰ ਵੀ ਸਰਕਾਰ ਨੇ ਤਲਬ ਕੀਤਾ ਹੈ। ਕਾਰ ਨੂੰ ਅਮਰੀਕੀ ਡਿਪਲੋਮੈਟ ਹੀ ਚਲਾ ਰਹੇ ਸਨ।
ਅਮਰੀਕੀ ਦੂਤਘਰ ਵਿਚ ਅਧਿਕਾਰੀ ਕਰਨਲ ਜੋਸਫ ਇਮਨੁਅਲ ਕਾਰ ਨੂੰ ਤੇਜ਼ ਰਫਤਾਰ ਨਾਲ ਚਲਾ ਰਹੇ ਸਨ, ਉਨ੍ਹਾਂ ਨੇ ਲਾਲ ਬੱਤੀ ਦੀ ਵੀ ਪਰਵਾਹ ਨਹੀਂ ਕੀਤੀ ਸੀ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ‘ਤੇ ਦੋ ਵਿਅਕਤੀ ਸਵਾਰ ਸਨ, ਜਿਸ ‘ਚ ਇਕ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਇਹ ਘਟਨਾ ਇਸਲਾਮਾਬਾਦ ਵਿਚ ਸ਼ਨੀਵਾਰ ਭਾਵ ਕੱਲ ਵਾਪਰੀ ਸੀ। ਇਸ ਘਟਨਾ ‘ਤੇ ਵਿਰੋਧ ਜ਼ਾਹਰ ਕਰਦੇ ਹੋਏ ਵਿਦੇਸ਼ ਦਫਤਰ ਨੇ ਅਮਰੀਕੀ ਰਾਜਦੂਤ ਹੇਲ ਨੂੰ ਤਲਬ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਇਕ ਬਿਆਨ ਵਿਚ ਦੱਸਿਆ ਗਿਆ ਕਿ ਅਮਰੀਕੀ ਰਾਜਦੂਤ ਨੇ ਵਿਅਕਤੀ ਦੀ ਮੌਤ ‘ਤੇ ਡੂੰਘੀ ਦੁੱਖ ਅਤੇ ਹਮਦਰਦੀ ਜ਼ਾਹਰ ਕੀਤੀ ਹੈ। ਨਾਲ ਹੀ ਅਮਰੀਕੀ ਰਾਜਦੂਤ ਨੇ ਭਰੋਸਾ ਦਿੱਤਾ ਕਿ ਦੂਤਘਰ ਜਾਂਚ ‘ਚ ਪੂਰੀ ਤਰ੍ਹਾਂ ਸਹਿਯੋਗ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ