PUNJABMAILUSA.COM

ਪਾਕਿ ‘ਚ ਤਹਿਰੀਕ-ਏ-ਇਨਸਾਫ ਪਾਰਟੀ ਦੀ ਹਾਲਤ ਕਮਜ਼ੋਰ ਕਰਨ ‘ਚ ਇਮਰਾਨ ਖੁਦ ਵੀ ਜ਼ਿੰਮੇਵਾਰ!

ਪਾਕਿ ‘ਚ ਤਹਿਰੀਕ-ਏ-ਇਨਸਾਫ ਪਾਰਟੀ ਦੀ ਹਾਲਤ ਕਮਜ਼ੋਰ ਕਰਨ ‘ਚ ਇਮਰਾਨ ਖੁਦ ਵੀ ਜ਼ਿੰਮੇਵਾਰ!

ਪਾਕਿ ‘ਚ ਤਹਿਰੀਕ-ਏ-ਇਨਸਾਫ ਪਾਰਟੀ ਦੀ ਹਾਲਤ ਕਮਜ਼ੋਰ ਕਰਨ ‘ਚ ਇਮਰਾਨ ਖੁਦ ਵੀ ਜ਼ਿੰਮੇਵਾਰ!
July 30
16:26 2018

ਇਸਲਾਮਾਬਾਦ, 30 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਫਿਲਹਾਲ ਖੁਦ ਨੂੰ ਮੁਸੀਬਤ ‘ਚੋਂ ਕੱਢਣ ਲਈ ਦੇਸ਼ ਦੀਆਂ ਛੋਟੀਆਂ-ਛੋਟੀਆਂ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਹਾਸਲ ਕਰਨ ‘ਚ ਲੱਗੀ ਹੋਈ ਹੈ ਤਾਂ ਕਿ ਜਾਦੂਈ ਅੰਕੜੇ ਤੱਕ ਪਹੁੰਚ ਸਕੇ ਅਤੇ ਇਮਰਾਨ ਖਾਨ ਪੀ.ਐੱਮ. ਬਣਨ ਪਰ ਪਾਰਟੀ ਦੀ ਹਾਲਤ ਇੰਨੀ ਕਮਜ਼ੋਰ ਕਰਨ ‘ਚ ਇਮਰਾਨ ਖੁਦ ਵੀ ਜ਼ਿੰਮੇਵਾਰ ਹਨ।
‘ਦਿ ਨਿਊਜ਼’ ਅਨੁਸਾਰ ਪੀ.ਟੀ.ਆਈ. ਨੂੰ ਸਰਕਾਰ ਬਣਾਉਣ ਲਈ 136 ਸੰਸਦੀ ਮੈਂਬਰ ਚਾਹੀਦੇ ਹਨ। ਉਸ ਨੇ 115 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਜੇਕਰ ਪਾਰਟੀ ਪੀ. ਐੱਮ. ਐੱਲ.-ਕਿਊ. ਅਤੇ ਬਲੋਚਿਸਤਾਨ ਆਵਾਮੀ ਪਾਰਟੀ ਨਾਲ ਗਠਜੋੜ ਕਰਦੀ ਹੈ ਤਾਂ ਉਸ ਦੇ ਕੋਲ 124 ਸੰਸਦ ਮੈਂਬਰ ਹੋ ਜਾਣਗੇ। ਦਰਅਸਲ ਚੋਣਾਂ 272 ਸੀਟਾਂ ਲਈ ਹੁੰਦੀਆਂ ਹਨ ਪਰ 2 ਸੀਟਾਂ ‘ਤੇ ਚੋਣ ਰੱਦ ਹੋਣ ਕਾਰਨ ਵੋਟਾਂ 270 ਸੀਟਾਂ ‘ਤੇ ਪਈਆਂ ਸਨ। ਇਹ ਅੰਕੜਾ 137 ਵੀ ਹੋ ਸਕਦਾ ਹੈ। ਜੇਕਰ ਪੀ. ਟੀ. ਆਈ. ਕਿਸੇ ਤਰ੍ਹਾਂ ਐੱਮ. ਕਿਊ. ਐੱਮ., ਜੀ. ਡੀ. ਏ. ਅਤੇ ਆਜ਼ਾਦਾਂ ਨਾਲ ਗਠਜੋੜ ਕਰ ਲਵੇ ਪਰ ਸਭ ਤੋਂ ਵੱਡੀ ਰੁਕਾਵਟ ਪੀ. ਟੀ. ਆਈ. ਆਪਣੇ ਮੁਖੀ ਇਮਰਾਨ ਖਾਨ ਵੱਲੋਂ ਝੱਲ ਰਹੀ ਹੈ ਜੋ 5 ਸੀਟਾਂ ਤੋਂ ਚੋਣ ਲੜੇ ਸਨ ਅਤੇ ਇਨ੍ਹਾਂ ਸਾਰੀਆਂ ਤੋਂ ਜਿੱਤੇ। ਨਿਯਮਾਂ ਅਨੁਸਾਰ ਹੁਣ ਇਮਰਾਨ ਖਾਨ ਨੂੰ ਚਾਰ ਸੀਟਾਂ ਛੱਡਣੀਆਂ ਪੈਣਗੀਆਂ ਭਾਵ ਪੀ. ਟੀ. ਆਈ. ਦੀਆਂ 115 ਸੀਟਾਂ ਹੁਣ ਘਟ ਕੇ 111 ਰਹਿ ਜਾਣਗੀਆਂ। ਦੂਜੇ ਪਾਸੇ ਐੱਮ. ਸੀ. ਐੱਮ. ਪਾਕਿਸਤਾਨ ਨੇ ਵੀ ਫਿਲਹਾਲ ਸਮਰਥਨ ਦੇਣ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ ਕੀਤੀ ਅਤੇ ਪੀ. ਟੀ. ਆਈ. ਲਈ ਸਰਕਾਰ ਬਣਾਉਣੀ ਮੁਸ਼ਕਲ ਹੁੰਦੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article