PUNJABMAILUSA.COM

ਪਾਕਿ ‘ਚ ਮਾਸੂਮ ਨਾਲ ਜਬਰ-ਜ਼ਨਾਹ ਪਿੱਛੋਂ ਕਤਲ ‘ਤੇ ਹਿੰਸਕ ਪ੍ਰਦਰਸ਼ਨ, ਇਕ ਮੌਤ

ਪਾਕਿ ‘ਚ ਮਾਸੂਮ ਨਾਲ ਜਬਰ-ਜ਼ਨਾਹ ਪਿੱਛੋਂ ਕਤਲ ‘ਤੇ ਹਿੰਸਕ ਪ੍ਰਦਰਸ਼ਨ, ਇਕ ਮੌਤ

ਪਾਕਿ ‘ਚ ਮਾਸੂਮ ਨਾਲ ਜਬਰ-ਜ਼ਨਾਹ ਪਿੱਛੋਂ ਕਤਲ ‘ਤੇ ਹਿੰਸਕ ਪ੍ਰਦਰਸ਼ਨ, ਇਕ ਮੌਤ
April 19
10:38 2018

ਕਰਾਚੀ, 19 ਅਪ੍ਰੈਲ (ਪੰਜਾਬ ਮੇਲ)-ਨਾਬਾਲਗ ਲੜਕੀ ਲਈ ਨਿਆਂ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਹਿੰਸਾ ਭੜਕਣ ਨਾਲ ਇਕ ਸ਼ਖ਼ਸ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਨਾਬਾਲਗ ਨਾਲ ਜਬਰ-ਜ਼ਜਨਾਹ ਕਰਨ ਪਿੱਛੋਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਜਿਓ ਨਿਊਜ਼ ਦੀ ਰਿਪੋਰਟ ਅਨੁਸਾਰ, ਐਤਵਾਰ ਨੂੰ ਲਾਪਤਾ ਲੜਕੀ ਦੀ ਲਾਸ਼ ਸ਼ਹਿਰ ਦੇ ਮਾਂਘੋਪੀਰ ਇਲਾਕੇ ‘ਚ ਝਾੜੀਆਂ ‘ਚੋਂ ਸੋਮਵਾਰ ਰਾਤ ਨੂੰ ਬਰਾਮਦ ਕੀਤੀ ਗਈ। ਉਸ ਦੀ ਪਛਾਣ ਬਲੂਚ ਇਲਾਕੇ ਓਰੰਗੀ ਟਾਊਨ ਨਿਵਾਸੀ ਦੇ ਰੂਪ ‘ਚ ਹੋਈ। ਪੋਸਟਮਾਰਟਮ ਰਿਪੋਰਟ ‘ਚ ਖ਼ੁਲਾਸਾ ਹੋਇਆ ਹੈ ਕਿ ਗਲਾ ਦਬਾ ਕੇ ਉਸ ਦਾ ਕਤਲ ਕਰਨ ਤੋਂ ਪਹਿਲਾਂ ਉਸ ਨਾਲ ਜਬਰ-ਜ਼ਨਾਹ ਹੋਇਆ ਸੀ। ਰਿਸ਼ਤੇਦਾਰਾਂ ਅਤੇ ਸਥਾਨਕ ਲੋਕਾਂ ਨੇ ਲਾਸ਼ ਨੂੰ ਓਰੰਗੀ ਸੜਕ ‘ਤੇ ਰੱਖ ਕੇ ਅਧਿਕਾਰੀਆਂ ਤੋਂ ਘਟਨਾ ਦੀ ਜਾਂਚ ਅਤੇ ਇਸ ਿਘਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਪੁਲਿਸ ਮੁਲਾਜ਼ਮਾਂ ‘ਤੇ ਪਥਰਾਅ ਪਿੱਛੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਪਿੱਛੋਂ ਹਿੰਸਾ ਹੋਈ। ਪੁਲਿਸ ਨੇ ਲਾਠੀਚਾਰਜ ਅਤੇ ਹਵਾਈ ਫਾਇਰਿੰਗ ਕੀਤੀ। ਦੋ ਪ੍ਰਦਰਸ਼ਨਕਾਰੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਅਬਦੁਲ ਰਹਿਮਾਨ ਨਾਂ ਦੇ ਸ਼ਖ਼ਸ ਦੀ ਮੌਤ ਹੋ ਗਈ। ਪ੍ਰਦਰਸ਼ਨ ਦੌਰਾਨ ਇਲਾਕੇ ‘ਚ ਆਵਾਜਾਈ ਰੁਕੀ ਰਹੀ। ਡਾਨ ਆਨਲਾਈਨ ਦੀ ਰਿਪੋਰਟ ਅਨੁਸਾਰ, ਇਕ ਡੀਐੱਸਪੀ ਅਤੇ ਦੋ ਥਾਣਾ ਮੁਖੀਆਂ ਸਮੇਤ 10 ਪੁਲਿਸ ਮੁਲਾਜ਼ਮ ਝੜਪ ‘ਚ ਜ਼ਖ਼ਮੀ ਹੋਏ ਹਨ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੜਕੀ ਨਾਲ ਜ਼ੁਲਮ ਹੋਇਆ ਹੈ ਅਤੇ ਸਰੀਰ ‘ਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਸਨ। ਪੀੜਤ ਪਰਿਵਾਰ ਨੇ ਤਿੰਨ ਜਣਿਆਂ ‘ਤੇ ਸ਼ੱਕ ਪ੍ਰਗਟਾਇਆ ਹੈ ਜਿਨ੍ਹਾਂ ‘ਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article