PUNJABMAILUSA.COM

ਪਾਕਿ ਜੇਲ੍ਹ ‘ਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਜੇਲ੍ਹ ਅਧਿਕਾਰੀ ਨੇ ਬਿਆਨ ਕਰਾਇਆ ਰਿਕਾਰਡ

ਪਾਕਿ ਜੇਲ੍ਹ ‘ਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਜੇਲ੍ਹ ਅਧਿਕਾਰੀ ਨੇ ਬਿਆਨ ਕਰਾਇਆ ਰਿਕਾਰਡ

ਪਾਕਿ ਜੇਲ੍ਹ ‘ਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਜੇਲ੍ਹ ਅਧਿਕਾਰੀ ਨੇ ਬਿਆਨ ਕਰਾਇਆ ਰਿਕਾਰਡ
December 13
10:00 2017

ਲਾਹੌਰ, 13 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਇਕ ਜੇਲ ਵਿਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਨੂੰ ਕਤਲ ਕਰਨ ਦੇ ਮਾਮਲੇ ’ਚ ਜੇਲ ਅਧਿਕਾਰੀ ਨੇ ਮੰਗਲਵਾਰ ਨੂੰ ਜੱਜ ਸਾਹਮਣੇ ਆਪਣਾ ਬਿਆਨ ਰਿਕਾਰਡ ਕਰਵਾਇਆ। ਲਾਹੌਰ ਦੀ ਕੋਟ ਲਖਪਤ ਜੇਲ ’ਚ ਬੰਦ ਦੋ ਪਾਕਿਸਤਾਨੀ ਕੈਦੀਆਂ, ਆਮਿਰ ਸਰਫਰਾਜ਼ ਉਰਫ ਤਾਂਬਾ ਅਤੇ ਮੁਦਸਰ ਨੇ ਮਈ 2013 ਵਿਚ ਸਰਬਜੀਤ (49) ’ਤੇ ਹਮਲਾ ਕਰਕੇ ਉਨ੍ਹਾਂ ਨੂੰ ਕਤਲ ਕਰ ਦਿੱਤਾ ਸੀ। ਜੇਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਅਮੀਨ ਹੈਦਰ ਨੇ ਸਰਬਜੀਤ ਸਿੰਘ ਨੂੰ ਕਤਲ ਕਰਨ ਦੇ ਮਾਮਲੇ ’ਚ ਮੰਗਲਵਾਰ ਨੂੰ ਕੋਟ ਲਖਪਤ ਜੇਲ ਦੇ ਅਧਿਕਾਰੀ ਦਾ ਬਿਆਨ ਰਿਕਾਰਡ ਕੀਤਾ। ਅਗਲੇ ਹਫਤੇ ਹੋਣ ਵਾਲੀ ਸੁਣਵਾਈ ਲਈ ਦੋ ਸਵਾਲਾਂ ਨੂੰ ਸੰਮਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਈ ਮਹੀਨਿਆਂ ਬਾਅਦ ਇਸ ਮਾਮਲੇ ਵਿਚ ਅਦਾਲਤ ਦੀ ਕਾਰਵਾਈ ਬਹਾਲ ਕੀਤੀ ਗਈ ਹੈ। ਲਾਹੌਰ ਹਾਈ ਕੋਰਟ ਦੇ ਜੱਜ ਮਜ਼ਹਰ ਅਲੀ ਅਕਬਰ ਨਕਵੀ ਦੀ ਪ੍ਰਧਾਨਗੀ ਵਾਲੇ ਨਿਆਇਕ ਕਮਿਸ਼ਨ ਨੇ ਸਰਬਜੀਤ ਸਿੰਘ ਨੂੰ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਸੀ ਅਤੇ ਇਸ ਤੋਂ ਬਾਅਦ ਲਾਹੌਰ ਦੀ ਸੈਸ਼ਨ ਅਦਾਲਤ ਵਿਚ ਸੁਣਵਾਈ ਸ਼ੁਰੂ ਹੋਈ। ਨਕਵੀ ਨੇ ਸਰਬਜੀਤ ਨੂੰ ਕਤਲ ਕਰਨ ਦੇ ਮਾਮਲੇ ਵਿਚ ਤਕਰੀਬਨ 40 ਗਵਾਹਾਂ ਦੇ ਬਿਆਨ ਰਿਕਾਰਡ ਕੀਤੇ ਸਨ ਅਤੇ ਸਰਕਾਰ ਨੂੰ ਰਿਪੋਰਟ ਸੌਂਪੀ ਸੀ। ਇਹ ਰਿਪੋਰਟ ਅਜੇ ਵੀ ਜਨਤਕ ਨਹੀਂ ਹੋਈ ਹੈ। ਕਮਿਸ਼ਨ ਦੇ ਇਕ ਮੈਂਬਰ ਨੇ ਸਰਬਜੀਤ ਦੇ ਰਿਸ਼ਤੇਦਾਰਾਂ ਦਾ ਬਿਆਨ ਰਿਕਾਰਡ ਕਰਨ ਲਈ ਵਿਦੇਸ਼ ਮੰਤਰਾਲੇ ਰਾਹੀਂ ਨੋਟਿਸ ਜਾਰੀ ਕੀਤਾ ਸੀ। ਸਰਬਜੀਤ ਦੇ ਪਰਿਵਾਰ ਨੇ ਆਪਣਾ ਬਿਆਨ ਰਿਕਾਰਡ ਨਹੀਂ ਕਰਵਾਇਆ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article