PUNJABMAILUSA.COM

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਟਵਿੱਟਰ ‘ਤੇ ਇਮਰਾਨ ਖਾਨ ਨਾਲ ਉਲਝੀ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਟਵਿੱਟਰ ‘ਤੇ ਇਮਰਾਨ ਖਾਨ ਨਾਲ ਉਲਝੀ

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਟਵਿੱਟਰ ‘ਤੇ ਇਮਰਾਨ ਖਾਨ ਨਾਲ ਉਲਝੀ
August 12
14:55 2017

ਇਸਲਾਮਾਬਾਦ, 12 ਅਗਸਤ (ਪੰਜਾਬ ਮੇਲ)– ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਸ਼ਰੀਫ ਇਨ੍ਹਾਂ ਦਿਨੀਂ ਸੁਰਖੀਆਂ ‘ਚ ਹੈ। ਮਰੀਅਮ ਪਾਕਿਸਤਾਨੀ ਦੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਧਾਨ ਇਮਰਾਨ ਖਾਨ ਨਾਲ ਟਵਿੱਟਰ ‘ਤੇ ਉਲਝ ਗਈ। ਉਨ੍ਹਾਂ ਨੇ ਇਮਰਾਨ ਖਾਨ ਨੂੰ ਫੌਜ ਦੀ ‘ਕਠਪੁਤਲੀ’ ਤੱਕ ਕਹਿ ਦਿੱਤਾ। ਪਾਕਿਸਤਾਨ ਦੀਆਂ ਦੋ ਸਿਆਸੀ ਸ਼ਖਸੀਅਤਾਂ ਵਿਚਾਲੇ ਇਹ ਟਵਿੱਟਰ ਵਾਰ ਉਸ ਸਮੇਂ ਸ਼ੁਰੂ ਹੋਇਆ, ਜਦੋਂ ਇਮਰਾਨ ਖਾਨ ਨੇ ਪਾਕਿਸਤਾਨੀ ਮੁਸਲਿਮ ਲੀਗ-ਨਵਾਜ਼ ਦੀਆਂ ਰੈਲੀਆਂ ਬਾਰੇ ਟਵੀਟ ਕੀਤਾ।
ਇਮਰਾਨ ਨੇ ਸਾਬਕਾ ਪੀ. ਐੱਮ. ਨਵਾਜ਼ ਸ਼ਰੀਫ ਦੀ ਰੈਲੀ ਨੂੰ ‘ਭ੍ਰਿਸ਼ਟਾਚਾਰ ਬਚਾਓ ਰੈਲੀ’ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਰੈਲੀ ਤੋਂ ਲਗਾਤਾਰ ਲੋਕ ਗਾਇਬ ਹੁੰਦੇ ਜਾ ਰਹੇ ਹਨ। ਇਮਰਾਨ ਨੇ ਟਵੀਟ ਕੀਤਾ ਕਿ ‘ਪਟਵਾਰੀਆਂ ਅਤੇ ਕਿਰਾਏ ਦੀ ਭੀੜ’ ਨਾਲ ਕੀਤੀ ਗਈ ਰੈਲੀ ਕਿਸੇ ਨੂੰ ਨੇਤਾ ਨਹੀਂ ਬਣਾ ਦਿੰਦੀ। ਇਸ ਰੈਲੀ ‘ਚ ਨਵਾਜ਼ ਬੁਲਟ ਪਰੂਫ ਕਾਰ ਤੋਂ ਜਨਤਾ ਨੂੰ ਸੰਬੋਧਨ ਕਰ ਰਹੇ ਸਨ। ਇਮਰਾਨ ਨੇ ਇਸ ‘ਤੇ ਵੀ ਤੰਜ਼ ਕੱਸਿਆ ਅਤੇ ਲਿਖਿਆ, ”ਬੁਲੇਟ ਪਰੂਫ ਕਾਰ ਤੋਂ ਬੋਲਣ ਨਾਲ ਉਸ ਭੀੜ ‘ਚ ਭਰੋਸਾ ਪੈਦਾ ਨਹੀਂ ਹੁੰਦਾ, ਜੋ ਲਗਾਤਾਰ ਘੱਟ ਹੁੰਦੀ ਜਾ ਰਹੀ ਹੈ। ਜੇਕਰ ਤੁਹਾਨੂੰ ਮੌਤ ਤੋਂ ਇੰਨਾ ਹੀ ਡਰ ਲੱਗਦਾ ਹੈ ਤਾਂ ਤੁਹਾਨੂੰ ਇਹ ਰੈਲੀ ਕਰਨੀ ਹੀ ਨਹੀਂ ਚਾਹੀਦੀ ਸੀ।
ਫਿਰ ਕੀ ਸੀ ਸ਼ਰੀਫ ਦੀ ਬੇਟੀ ਨੇ ਵੀ ਇਸ ਦਾ ਜਵਾਬ ਦਿੱਤਾ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਤੁਸੀਂ ਪੂਰੀ ਤਰ੍ਹਾਂ ਹਾਰ ਚੁੱਕੇ ਹੋ ਅਤੇ ਇਸ ਹਾਰ ਨਾਲ ਤੁਹਾਡੇ ਦਿਲ ‘ਚ ਪੈਦਾ ਹੋਏ ਤੂਫਾਨ ਨੂੰ ਸਮਝਿਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article