PUNJABMAILUSA.COM

ਪਾਕਿ ਨਾਗਰਿਕ ਆਪਣੇ ਘਰ ਦੀ ਕੰਧ ‘ਤੇ ਭਾਰਤ ਸਮਰਥਨ ‘ਚ ਨਾਅਰਾ ਲਿਖਣ ਦੇ ਦੋਸ਼ ‘ਚ ਗ੍ਰਿਫ਼ਤਾਰ

ਪਾਕਿ ਨਾਗਰਿਕ ਆਪਣੇ ਘਰ ਦੀ ਕੰਧ ‘ਤੇ ਭਾਰਤ ਸਮਰਥਨ ‘ਚ ਨਾਅਰਾ ਲਿਖਣ ਦੇ ਦੋਸ਼ ‘ਚ ਗ੍ਰਿਫ਼ਤਾਰ

ਪਾਕਿ ਨਾਗਰਿਕ ਆਪਣੇ ਘਰ ਦੀ ਕੰਧ ‘ਤੇ ਭਾਰਤ ਸਮਰਥਨ ‘ਚ ਨਾਅਰਾ ਲਿਖਣ ਦੇ ਦੋਸ਼ ‘ਚ ਗ੍ਰਿਫ਼ਤਾਰ
December 05
06:58 2017

ਹਰੀਪੁਰ, 5 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਹਰੀਪੁਰ ਇਲਾਕੇ ਵਿਚ ਰਹਿਣ ਵਾਲੇ ਇਕ ਨੌਜਵਾਨ ਫੈਕਟਰੀ ਕਰਮਚਾਰੀ ਨੂੰ ਆਪਣੇ ਘਰ ਦੀ ਕੰਧ ‘ਤੇ ਭਾਰਤ ਦੇ ਸਮਰਥਨ ਵਿਚ ਨਾਅਰਾ ਲਿਖਣ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਕ ਇਕ ਸੂਚਨਾ ‘ਤੇ ਉਨ੍ਹਾਂ ਨੇ ਐਤਵਾਰ ਨੂੰ ਮਾਖਨ ਕਾਲੋਨੀ ਵਿਚ ਰਹਿਣ ਵਾਲੇ ਇਸ ਨੌਜਵਾਨ ਦੇ ਘਰ ਛਾਪਾ ਮਾਰਿਆ ਅਤੇ ਉਸ ਦੇ ਘਰ ਦੀ ਕੰਧ ‘ਤੇ ‘ਹਿੰਦੂਸਤਾਨ ਜ਼ਿੰਦਾਬਾਦ’ ਲਿਖਿਆ ਪਾਇਆ ਗਿਆ।
ਪਾਕਿਸਤਾਨ ਦੀ ਇਕ ਖਬਰ ਮੁਤਾਬਕ, ਜਦੋਂ ਪੁਲਿਸ ਨੇ ਘਰ ਵਿਚ ਰਹਿਣ ਵਾਲੇ ਹੋਰ ਲੋਕਾਂ ਨੂੰ ਇਸ ਬਾਰੇ ਵਿਚ ਪੁੱਛਿਆ ਤਾਂ ਲੋਕਾਂ ਨੇ ਦੱਸਿਆ ਕਿ ਸਾਜਿਦ ਸ਼ਾਹ ਨਾਂ ਦੇ ਸ਼ਖਸ ਨੇ ਕੰਧ ਨੂੰ ਇਸ ਨਾਅਰੇ ਨਾਲ ਪੇਂਟ ਕੀਤਾ ਹੈ। ਪੁਲਿਸ ਨੇ ਸਾਜਿਦ ਨੂੰ ਗ੍ਰਿਫਤਾਰ ਕਰ ਕੇ ਉਸ ਵਿਰੁੱਧ ਧਾਰਾ 505 ਦੇ ਤਹਿਤ ਅਪਰਾਧਿਕ ਕੇਸ ਦਰਜ ਕੀਤਾ। ਇਸ ਧਾਰਾ ਦੇ ਤਹਿਤ ਸਾਜਿਦ ਨੂੰ 7 ਸਾਲ ਦੀ ਜੇਲ ਦੇ ਨਾਲ ਜ਼ੁਰਮਾਨਾ ਭਰਨ ਦੀ ਸਜ਼ਾ ਦੀ ਦਿੱਤੀ ਜਾ ਸਕਦੀ ਹੈ।
ਪੁਲਿਸ ਨੇ ਮੈਜਿਸਟਰੇਟ ਤੋਂ ਐਤਵਾਰ ਨੂੰ ਨੌਜਵਾਨ ਦੀ ਇਕ ਦਿਨ ਦੀ ਰਿਹਾਸਤ ਵੀ ਲੈ ਲਈ ਸੀ ਅਤੇ ਸੋਮਵਾਰ ਨੂੰ ਨੌਜਵਾਨ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ 20 ਸਾਲਾ ਸਾਜਿਦ ਫੈਕਟਰੀ ਵਿਚ ਮਜ਼ਦੂਰੀ ਕਰਦਾ ਹੈ ਅਤੇ ਉਸ ਨੂੰ ਭਾਰਤੀ ਫਿਲਮਾਂ ਦੇਖਣ ਅਤੇ ਗਾਣੇ ਸੁਣਨ ਦਾ ਬਹੁਤ ਸ਼ੌਕ ਹੈ। ਪੁਲਿਸ ਮੁਤਾਬਕ ਭਾਰਤੀ ਫਿਲਮਾਂ ਦਾ ਸਾਜਿਦ ‘ਤੇ ਇੰਨਾ ਡੂੰਘਾ ਅਸਰ ਹੋਇਆ ਹੈ ਕਿ ਉਸ ਨੇ ਹੁਣ ਜਨਤਕ ਤੌਰ ‘ਤੇ ਭਾਰਤ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article