PUNJABMAILUSA.COM

ਪਾਕਿ ਨੇ ਕਰਤਾਰਪੁਰ ਸਰਹੱਦ ‘ਤੇ ਸਥਾਪਤ ਕੀਤਾ ਇੰਮੀਗ੍ਰੇਸ਼ਨ ਦਫ਼ਤਰ

ਪਾਕਿ ਨੇ ਕਰਤਾਰਪੁਰ ਸਰਹੱਦ ‘ਤੇ ਸਥਾਪਤ ਕੀਤਾ ਇੰਮੀਗ੍ਰੇਸ਼ਨ ਦਫ਼ਤਰ

ਪਾਕਿ ਨੇ ਕਰਤਾਰਪੁਰ ਸਰਹੱਦ ‘ਤੇ ਸਥਾਪਤ ਕੀਤਾ ਇੰਮੀਗ੍ਰੇਸ਼ਨ ਦਫ਼ਤਰ
December 05
11:26 2018

ਅੰਮ੍ਰਿਤਸਰ, 5 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ.ਆਈ.ਏ.) ਵਲੋਂ ਜ਼ਿਲ੍ਹਾ ਨਾਰੋਵਾਲ ਦੀ ਕਰਤਾਰਪੁਰ ਸਰਹੱਦ ‘ਤੇ ਇੰਮੀਗ੍ਰੇਸ਼ਨ ਦਫ਼ਤਰ ਸਥਾਪਤ ਕੀਤਾ ਗਿਆ ਹੈ। ਐੱਫ.ਆਈ.ਏ. ਦੇ ਡਿਪਟੀ ਡਾਇਰੈਕਟਰ ਮੁਫਾਖ਼ਰ ਅਦੀਲ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਸਰਹੱਦ ਦੇ ਨੇੜੇ ਸਥਿਤ ਹੈ। ਇੱਥੇ ਅੱਤਵਾਦੀਆਂ, ਮਨੁੱਖੀ ਤਸਕਰਾਂ ਤੇ ਡਰੱਗ ਡੀਲਰਾਂ ਲਈ ਸਰਹੱਦ ਪਾਰ ਕਰਨਾ ਇਕ ਆਸਾਨ ਨਿਸ਼ਾਨਾ ਹੋ ਸਕਦਾ ਹੈ, ਜਿਸ ਲਈ ਸਰਹੱਦ ਦੇ ਦੋਵਾਂ ਪਾਸਿਆਂ ‘ਤੇ ਹਾਲਾਤ ਨੂੰ ਕਾਬੂ ‘ਚ ਰੱਖਣ ਲਈ ਇਕ ਮਜ਼ਬੂਤ ਪ੍ਰਣਾਲੀ ਦੀ ਲੋੜ ਸੀ, ਜਿਸ ਨੂੰ ਧਿਆਨ ‘ਚ ਰੱਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨਜ਼ਦੀਕ ਐੱਫ.ਆਈ.ਏ. ਵਲੋਂ ਇੰਮੀਗ੍ਰੇਸ਼ਨ ਦਫ਼ਤਰ ਸ਼ੁਰੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਐੱਫ.ਆਈ.ਏ. ਦੇ ਅਧਿਕਾਰੀ ਬੋਰਡਿੰਗ ਅਧਿਕਾਰੀਆਂ ਵਜੋਂ ਭੂਮਿਕਾ ਨਿਭਾਉਣਗੇ ਅਤੇ ਸ਼ਰਧਾਲੂਆਂ ਦੇ ਦਸਤਾਵੇਜ਼ ਚੈੱਕ ਕਰਨਗੇ ਅਤੇ ਬਾਇਓਮੀਟ੍ਰਿਕ ਤਕਨੀਕ ਰਾਹੀਂ ਉਨ੍ਹਾਂ ਦੀ ਪਛਾਣ ਕਰਨਗੇ।
ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਸ਼ਰਧਾਲੂ ਵੀਜ਼ਾ ਲੈ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣਗੇ, ਉਨ੍ਹਾਂ ਨੂੰ ਸ਼ਹਿਰ ‘ਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਦਕਿ ਪਰਮਿਟ ਰਾਹੀਂ ਇੱਥੇ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਸਿਰਫ਼ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਹੋਵੇਗੀ। ਕਰਤਾਰਪੁਰ ਸਾਹਿਬ ਲਾਂਘੇ ਨੂੰ 6 ਮਹੀਨਿਆਂ ‘ਚ ਪੂਰਾ ਕਰ ਲਏ ਜਾਣ ਦੀ ਸੰਭਾਵਨਾ ਹੈ। ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ‘ਚ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article
    ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

Read Full Article
    ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

Read Full Article